Sunday, August 2
Shadow

Author: Harvinder Singh

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 10 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।  ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।  ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ ’ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ’ਆਪ’ ਦੇ ਕੌਮੀ ਕਨਵੀ...
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ।ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ  ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ...
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 49ਵੇਂ ਦਿਨ, ਪੁਲਿਸ ਟੀਮਾਂ ਨੇ 151 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,673 ਹੋ ਗਈ ਹੈ । ਇਸ ਤੋਂ ਇਲਾਵਾ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 111...
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਸਬਸਿਡੀ ਵਾਲੇ ਖੇਤੀਬਾੜੀ ਉਤਪਾਦਾਂ ਦੀ ਵੱਡੇ ਪੱਧਰ ’ਤੇ ਆਮਦ ਦੀ ਆਗਿਆ ਦਿੱਤੀ ਗਈ ਤਾਂ ਇਸ ਨਾਲ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਕਮਜ਼ੋਰ ਹੋ ਸਕਦੀ ਹੈ ਅਤੇ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਕਈ ਹੋਰ ਵਰਗਾਂ ’ਤੇ ਵੀ ਬੁਰਾ ਪ੍ਰਭਾਵ ਪਵੇਗਾ। ਪ੍ਰਸਤਾਵ ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ,“ਪੰਜਾਬ ਨੇ ਇਤਿਹਾਸਕ ਤੌਰ ’ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨਾਂ ਨੇ ਆਪਣੀ ਅਥਾਹ ਮਿਹਨਤ ਅਤੇ ਕੁਰਬਾਨੀਆਂ ਨਾਲ ਦੇਸ਼ ਨੂੰ ਅਨਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗਦਾਨ ਪਾ...
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

Crime news, News of Punjab
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ 'ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸਏਐਸ ਨਗਰ (ਮੋਹਾਲੀ) ਵਿਖੇ ਰਹਿ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ। ਡੀਜੀਪ...
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

News of Punjab
ਚੰਡੀਗੜ੍ਹ, 10 ਮਾਰਚ: ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।  ਸ...
ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 10 ਮਾਰਚ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ  ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ...
ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ, 10 ਮਾਰਚ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਜੀਐਫਐਸਸੀਜ਼) ਵੱਲੋਂ ਫੇਅਰ ਪ੍ਰਾਈਸ ਸ਼ਾਪਸ ਦੀ ਅਲਾਟਮੈਂਟ ਲਈ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ 8291 ਅਤੇ ਸ਼ਹਿਰੀ ਖੇਤਰਾਂ ਵਿੱਚ 1686 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਤੱਕ ਕੁੱਲ 7876 ਵਿਅਕਤੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਪ੍ਰਕਿਰਿਆ ਸੰਭਾਵਿਤ ਤੌਰ ਤੇ ਅਗਲੇ ਦੋ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ 7500 ਰਾਸ਼ਨ ਡਿਪੂ ਅਲਾਟ ਕੀਤੇ ਜਾਣਗੇ। ਇਸ ਅਹਿਮ ਪਹ...
ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ। ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੋਕ...
ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

News of Punjab
ਚੰਡੀਗੜ੍ਹ, 10 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪੱਧਰ 'ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਸਬੰਧੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਮਹਿਲਾ ਬੀ.ਐਲ.ਓਜ਼ ਦੇ ਨਿਰੰਤਰ ਯਤਨਾਂ ਨੂੰ ਮਾਨਤਾ ਦਿੱਤੀ ਗਈ ਜੋ ਨਾਗਰਿਕਾਂ ਨਾਲ ਮਿਲ ਕੇ ਪੂਰੇ ਸਮਰਪਣ ਨਾਲ ਕੰਮ ਕਰਦੀਆਂ ਹਨ ਅਤੇ ਚੋਣ ਕਮਿਸ਼ਨ ਅਤੇ ਵੋਟਰਾਂ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਔਰਤਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦ...