Friday, October 30
Shadow

Author: Harvinder Singh

ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ, ਧਾਰਾ 134-ਏ ਤਹਿਤ ਫੀਸ ਅਦਾਇਗੀ ਗ੍ਰਾਂਟ ਜਾਰੀ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸਮਾਵੇਸ਼ੀ ਸਿੱਖਿਆ ਵੱਲ ਇੱਕ ਵੱਡਾ ਕਦਮ, ਧਾਰਾ 134-ਏ ਤਹਿਤ ਫੀਸ ਅਦਾਇਗੀ ਗ੍ਰਾਂਟ ਜਾਰੀ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦੇ ਇਕ ਮਹੱਤਵਪੂਰਨ ਪਹਿਲ ਕਰਦੇ ਹੋਏ 134-ਏ ਦੇ ਤਹਿਤ ਈ.ਡਬਲਯੂ.ਐਸ ਤੇ ਬੀਪੀਐਲ ਵਰਗ ਦੇ ਵਿਦਿਆਰਥੀਆਂ ਲਈ ਫੀਸ ਰਿਵਰਸਮੈਂਟ ਗ੍ਰਾਂਟ ਰਕਮ ਜਾਰੀ ਕਰਕੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਵਿਭਾਗ ਵੱਲੋਂ ਕੁਲ 31.88 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਸੱਤ ਜਿਲ੍ਹਿਆਂ - ਅੰਬਾਲਾ, ਗੁਰੂਗ੍ਰਾਮ, ਫਤਿਹਾਬਾਦ, ਕੈਥਲ, ਮਹੇਂਦਰਗੜ੍ਹ, ਪੰਚਕੂਲਾ ਅਤੇ ਰੋਹਤਕ - ਦੇ ਪ੍ਰਾਇਵੇਟ ਸਕੂਲਾਂ ਨੂੰ ਲਾਭ&nbs...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਾਂਵੀਰ ਜਯੰਤੀ ‘ਤੇ ਮੱਥਾ ਟੇਕਿਆ

Haryana News
ਚੰਡੀਗੜ੍ਹ 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਵਵਾਨ ਮਹਾਵੀਰ ਜੈਯੰਤੀ ਦੇ ਪਵਿੱਤਰ ਮੌਕੇ 'ਤੇ ਭਗਵਾਨ ਮਹਾਵੀਰ ਨੂੰ ਫੁੱਲ ਚੜ੍ਹਾ ਕੇ ਨਮਨ ਕੀਤਾ। ਚੰਡੀਗੜ੍ਹ ਸਥਿਤ ਸੰਤ ਕਰੀਬ ਕੁਟੀਰ ਵਿਚ ਆਯੋਜਿਤ ਪ੍ਰੋਗ੍ਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼, ਅਹਿੰਸਾ, ਸੱਚ, ਅਪਰਿਗ੍ਰਹ ਅਤੇ ਆਤਮਸੰਯਮ ਅੱਜ ਵੀ ਪ੍ਰਾਸੰਗਿਕ ਹੈ ਅਤੇ ਮਨੁੱਖ ਨੂੰ ਸਹੀ ਦਿਸ਼ਾ ਵਿਚ ਅੱਗੇ ਵੱਧਾਉਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦੇ ਸੰਦੇਸ਼ ਸਮਾਮ ਵਿਚ&nb...
ਕਾਂਗਰਸ ਦੇ ਐਲਾਨ ਕੂੜੇਦਾਨ ਵਿੱਚ ਚਲੇ ਗਏ, ਭਾਜਪਾ ਹਰ ਵਾਅਦਾ ਪੂਰਾ ਕਰ ਰਹੀ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਾਂਗਰਸ ਦੇ ਐਲਾਨ ਕੂੜੇਦਾਨ ਵਿੱਚ ਚਲੇ ਗਏ, ਭਾਜਪਾ ਹਰ ਵਾਅਦਾ ਪੂਰਾ ਕਰ ਰਹੀ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਵਿਚ ਕੀਤੀ ਗਏ ਐਲਾਨ ਡਸਟਬਿਨ ਵਿਚ ਚਲੇ ਜਾਂਦੇ ਸਨ। ਲੇਕਿਨ ਇਸ ਤੋਂ ਉਲਟ ਸਾਲ 2014 ਤੋਂ ਹੁਣ ਤਕ ਬੀਜੇਪੀ ਦੀ ਡਬਲ ਇੰਜਨ ਸਰਕਾਰ ਨੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਮੌਜ਼ੂਦਾ ਸਰਕਾਰ ਐਲਾਨਾਂ ਤਕ ਸੀਮਿਤ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ 'ਤੇ ਪੂਰਾ ਕਰਨ ਦਾ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਭਿਵਾਨੀ ਦੇ ਤੋਸ਼ਾਮ ਵਿਚ ਆਯੋਜਿਤ ਉੱਨਤ ਸਿੰਚਾਈ ਮੇਲੇ 2026 ਨੂੰ ਸੰਬੋਧਤ ...
ਜੀਵਨ ਸ਼ੈਲੀ ਸੰਬੰਧੀ ਬਿਮਾਰੀਆਂ ਦੇ ਪ੍ਰਭਾਵਸ਼ਾਲੀ ਹੱਲ ਲਈ ਆਯੁਰਵੇਦ ਸਭ ਤੋਂ ਟਿਕਾਊ ਵਿਕਲਪ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜੀਵਨ ਸ਼ੈਲੀ ਸੰਬੰਧੀ ਬਿਮਾਰੀਆਂ ਦੇ ਪ੍ਰਭਾਵਸ਼ਾਲੀ ਹੱਲ ਲਈ ਆਯੁਰਵੇਦ ਸਭ ਤੋਂ ਟਿਕਾਊ ਵਿਕਲਪ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 31 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿਚ ਆਯੋਜਿਤ ਸ੍ਰੀ ਧਨਵੰਤਰੀ ਆਯੂਰਵੈਦਿਕ ਕਾਲਜ ਤੇ ਹਸਪਤਾਲ ਦੀ ਗੋਲਡ ਜੁਲਬੀ ਸਮਾਰੋਹ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਤੋਂ ਪੈਦਾ ਤਨਾਅ, ਸ਼ੂਗਰ, ਹਾਈ ਬਲਡ ਪ੍ਰੈਸ਼ਰ ਅਤੇ ਹੋਰ ਜੀਵਨਸ਼ੈਲੀ ਸਬੰਧੀ ਰੋਗਾਂ ਦੇ ਹੱਲ ਵਿਚ ਆਯੂਰਵੇਦ ਇਕ ਪ੍ਰਭਾਵੀ ਅਤੇ ਟਿਕਾਊ ਵਿਕਲਪ ਦਿੰਦਾ ਹੈ। ਆਯੂਰਵੈਦ ਵਿਚ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਅਤੇ ਅਧਿਆਤਮਕ ਸੰਤੁਲਨ 'ਤੇ ਵੀ ਜ਼ੋਰ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਇਸ ਮੌਕੇ 'ਤੇ&n...
ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ

News of Punjab
 ਫਰੀਦਕੋਟ 31 ਮਾਰਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ  ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ ਗੁਰਦਿੱਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ ਕੰਮ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ, ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਲੋਕਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ,ਲਵੀ ਸਹੋਤਾ, ਮਨਪ੍ਰੀਤ ਸਿੰਘ,ਸੁਖਵੀਰ ਸਿੰਘ, ਰਿੰਕੂ ਅਤੇ ਟੋਨੀ ਗਿੱਲ ਅਤੇ ਆਦਿ ਹੋਰ ਨੋਜਵਾਨ ਸਾਥੀਆਂ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਕਾਰਜਾਂ ‘ਤੇ ਭਰੋਸਾ ਜਤਾਇਆ।ਨਵੇਂ ਸ਼ਾਮਲ ਹੋਏ ...
ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

local news
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ।     ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ "ਚਾਰ ਸਾਲ ਭਗਵੰਤ ਮਾਨ ਦੇ ਨਾਲ" ਪ੍ਰੋਗਰਾਮ ਤਹਿਤ ਲੋਕ- ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਇਸ ਮੌਕੇ ਲੋਕਾਂ ਦੇ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।  ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿ...
ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

local news
 ਮਾਲੇਰਕੋਟਲਾ, 31 ਮਾਰਚ -                        ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤੀ ਜਾਵੇ।                         ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ...
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

local news
ਲੰਬੀ/ਗਿੱਦੜਬਾਹਾ, 31 ਮਾਰਚ= ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਅੱਜ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਲੰਬੀ ਅਤੇ ਆਸਪਾਸ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਬਾਕੀ ਸਮੱਸਿਆਵਾਂ ਦੇ ਹੱਲ ਵੀ ਜਲਦੀ ਕੀਤੇ ਜਾਣਗੇ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਛੋਟੇ ਅਤੇ ਵੱਡੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ...
ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

News of Punjab
ਖਡੂਰ ਸਾਹਿਬ, 31 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ ਜੀ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ । ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨੀ ...
ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

News of Punjab
ਸੁਨਾਮ, 31 ਮਾਰਚ - ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ।  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ।  ਕੈਬਨਿਟ ਮੰਤਰੀ ਨ...