Thursday, August 6
Shadow

Author: Harvinder Singh

ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫੌਰ ਸਸਟੇਨੇਬਲ ਡਿਵੈਲਪਮੈਂਟ' ਅਤੇ 'ਹਰਿਆਣਾ ਏ.ਆਈ. ਡਿਵੈਲਪਮੈਂਟ ਪ੍ਰੋਜੈਕਟ' ਤਿਆਰ ਕੀਤੇ ਗਏ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਸੂਬੇ ਵਿੱਚ ਸ਼ੁਰੂ ਕੀਤੇ ਗਏ ਕਲੀਨ ਏਅਰ ਅਤੇ ਏ.ਆਈ. ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਕ੍ਰਿਡ ਜੇ. ਗਣੇਸ਼ਨ, ਸੰਯੁਕਤ ਸਕੱਤਰ ਦੀਪਕ ਕੁਮਾਰ, ਕ੍ਰਿਡ ਦੇ ਸੀ.ਪੀ.ਓ. ਨਿਤਿਨ ਬੰਸਲ, ਨਿਨਾਦ ਰਾਜਪੂਤ, ਪੁਲੀਨ ਸਿੰਘ, ਸਾਂਗਰ ਜੈਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ' ਤਹਿਤ...
ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

Haryana News
ਚੰਡੀਗੜ੍ਹ, 20 ਜੂਨ - ਹਰਿਆਣਾ ਲੋਕ ਭਵਨ ਵਿੱਚ ਅੱਜ ਪੱਛਮੀ ਬੰਗਾਲ ਸਥਾਪਨਾ ਦਿਵਸ ਬੜੇ ਉਤਸ਼ਾਹ, ਮਾਣ ਅਤੇ ਸੱਭਿਆਚਾਰਕ ਉੱਲਾਸ ਨਾਲ ਮਨਾਇਆ ਗਿਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਫ਼ਸਟ ਲੇਡੀ ਸ੍ਰੀਮਤੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਅਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਸਿੰਘ ਕਲਿਆਣ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਸ਼ਮਾ ਕਲਿਆਣ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ। ਸਮਾਰੋਹ ਨੂੰ ਸੰਬੋਧਿਤ ਕਰਦਿਆਂ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਮੂਹ ਹਾਜ਼ਰੀਨ ਨੂੰ ਪੱਛਮੀ ਬੰਗਾਲ ਸਥਾਪਨਾ ਦਿਵਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

News of Punjab, Punjab Politics
ਚੰਡੀਗੜ੍ਹ, 20 ਜੂਨ 2026- ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ। 'ਆਪ' ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਅਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ 'ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ 'ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ। ਫ਼ਰੀਦਕੋਟ, ਬਰਨਾਲਾ ਅਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰ...
ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 20 ਜੂਨ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 93,927 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ ਕੁੱਲ 38,738 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1,976 ਜ਼ਿੰਦਾ ਕਾਰਤੂਸਾਂ ਤੇ 209 ਮੈਗਜ਼ੀਨਾਂ ਸਮੇਤ 716 ਹਥਿਆਰ, 187 ਤੇਜ਼ਧਾਰ ਹਥਿਆਰ ਅਤੇ 12 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਉਨ੍ਹਾਂ...
राज्यपाल ने हिमाचल प्रदेश में रह रहे पश्चिम बंगाल के लोगों को दी शुभकामनाएं

राज्यपाल ने हिमाचल प्रदेश में रह रहे पश्चिम बंगाल के लोगों को दी शुभकामनाएं

Hindi News
‘एक भारत श्रेष्ठ भारत’ की परिकल्पना के अंतर्गत आज लोक भवन में पश्चिम बंगाल के स्थापना दिवस के उपलक्ष्य में एक विशेष मिलन कार्यक्रम आयोजित किया गया। इस कार्यक्रम में हिमाचल प्रदेश में रह रहे पश्चिम बंगाल के लोगों ने उत्साहपूर्वक भाग लिया।इस अवसर पर राज्यपाल कविन्द्र गुप्ता ने सभी अतिथियों का स्वागत किया तथा सद्भावना और सांस्कृतिक भाईचारे के प्रतीक स्वरूप उन्हें पारंपरिक हिमाचली टोपी और मफलर भेंट कर सम्मानित किया।इस अवसर पर लोगों के साथ संवाद करते हुए राज्यपाल ने पश्चिम बंगाल के स्थापना दिवस की हार्दिक शुभकामनाएं दीं तथा राज्य की समृद्ध सांस्कृतिक विरासत, जीवंत परंपराओं, साहित्यिक उत्कृष्टता और राष्ट्र के सामाजिक, सांस्कृतिक एवं बौद्धिक विकास में उनके महत्वपूर्ण योगदान की सराहना की।राज्यपाल ने कहा कि विभिन्न राज्यों के स्थापना दिवस के अवसर पर लोक भवन में आयोजित किए जाने वाले मिलन कार्यक्रम ‘...
FIFA World Cup 2026: ਤੁਰਕੀ ਫੀਫਾ ਵਿਸ਼ਵ ਕੱਪ ਤੋਂ ਬਾਹਰ, ਪੈਰਾਗੁਏ ਨੇ 1-0 ਨਾਲ ਦਿੱਤੀ ਮਾਤ

FIFA World Cup 2026: ਤੁਰਕੀ ਫੀਫਾ ਵਿਸ਼ਵ ਕੱਪ ਤੋਂ ਬਾਹਰ, ਪੈਰਾਗੁਏ ਨੇ 1-0 ਨਾਲ ਦਿੱਤੀ ਮਾਤ

Hindi News
FIFA World Cup 2026: ਫੀਫਾ ਵਿਸ਼ਵ ਕੱਪ ਵਿੱਚ ਤੁਰਕੀ ਦਾ ਸਫ਼ਰ ਖਤਮ ਹੋ ਗਿਆ ਹੈ। ਉਹ ਸ਼ਨੀਵਾਰ (20 ਜੂਨ) ਨੂੰ ਪੈਰਾਗੁਏ ਤੋਂ 1-0 ਨਾਲ ਹਾਰ ਗਏ। ਇਹ ਗਰੁੱਪ ਡੀ ਵਿੱਚ ਉਨ੍ਹਾਂ ਦੀ ਦੂਜੀ ਹਾਰ ਸੀ। ਉਹ ਪਹਿਲਾਂ ਵੀ ਆਸਟ੍ਰੇਲੀਆ ਤੋਂ ਹਾਰ ਗਏ ਸਨ। ਦੂਜੇ ਪਾਸੇ, ਪੈਰਾਗੁਏ ਦੀ ਜਿੱਤ ਨੇ ਫੀਫਾ ਵਿਸ਼ਵ ਕੱਪ 2026 ਵਿੱਚ ਅੱਗੇ ਵਧਣ ਦੀਆਂ ਉਨ੍ਹਾਂ ਦੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ। ਉਨ੍ਹਾਂ ਦੇ ਹੁਣ ਦੋ ਮੈਚਾਂ ਵਿੱਚ ਕੁੱਲ ਤਿੰਨ ਅੰਕ ਹਨ, ਇੱਕ ਜਿੱਤ ਅਤੇ ਇੱਕ ਹਾਰ ਨਾਲ। ਆਪਣੇ ਪਹਿਲੇ ਗਰੁੱਪ ਡੀ ਮੈਚ ਵਿੱਚ ਸੰਯੁਕਤ ਰਾਜ ਅਮਰੀਕਾ ਤੋਂ 4-1 ਨਾਲ ਹਾਰਨ ਵਾਲੇ ਪੈਰਾਗੁਏ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਜਦੋਂ ਗਾਲਾਰਜ਼ਾ ਨੇ ਖੇਡ ਦੇ ਸਿਰਫ਼ 64 ਸਕਿੰਟਾਂ ਵਿੱਚ ਗੋਲ ਕੀਤਾ। ਮਿਡਫੀਲਡਰ ਨੇ 25 ਮੀਟਰ ਤੋਂ ਇੱਕ ਸ਼ਕਤੀਸ਼ਾਲੀ ਨੀਵਾਂ ਸ਼ਾਟ ਮਾਰਿਆ, ਜਿਸ ਨੂੰ ਗੋਲਕੀਪਰ ਰੋਕਣ ਵਿੱਚ ਅਸਫਲ ਰਿਹਾ। ਇਹ ਟੂਰਨਾਮੈਂਟ ਦਾ ਸਭ ਤੋਂ ਤੇਜ਼ ਗੋਲ ਸੀ, ਜਿਸਨੇ ਇੱਕ ਨਵਾਂ ਰਿਕਾਰਡ ਬਣਾਇਆ। ਇਸ ਗੋਲ ਨੇ ਉਸੇ ਦਿਨ ਸਕਾਟਲੈਂਡ ਵਿਰੁੱਧ ਮੋਰੋਕੋ ਦੇ ਇਸਮਾਈਲ ਸਬਰੀ ਦੁਆਰਾ ਬਣਾਏ ਗਏ 71 ਸਕਿੰਟ ਦੇ ਪਿਛਲੇ ਰਿਕਾਰਡ ਨੂੰ...
ਆਮ ਜ਼ੁਕਾਮ ਕਦੋਂ ਹੋ ਸਕਦਾ ਗੰਭੀਰ? ਬਦਲਦੇ ਮੌਸਮ ਦੌਰਾਨ ਸਿਹਤਮੰਦ ਰਹਿਣ ਲਈ ਅਪਣਾਓ ਇਹ ਟਿਪਸ

ਆਮ ਜ਼ੁਕਾਮ ਕਦੋਂ ਹੋ ਸਕਦਾ ਗੰਭੀਰ? ਬਦਲਦੇ ਮੌਸਮ ਦੌਰਾਨ ਸਿਹਤਮੰਦ ਰਹਿਣ ਲਈ ਅਪਣਾਓ ਇਹ ਟਿਪਸ

Health
ਦੇਸ਼ ਦੇ ਕਈ ਇਲਾਕਿਆਂ ਵਿੱਚ ਮੌਸਮ ਬਦਲ ਰਿਹਾ ਹੈ। ਕੁਝ ਇਲਾਕਿਆਂ ਵਿੱਚ ਧੁੱਪ ਨਿਕਲ ਰਹੀ ਹੈ ਜਦਕਿ ਕੁਝ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਬਦਲਦਾ ਮੌਸਮ ਅਤੇ ਕਮਜ਼ੋਰ ਇਮਿਊਨਿਟੀ ਸਰੀਰ ਦੇ ਤਾਪਮਾਨ ਅਤੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਰਹੇ ਹਨ, ਜਿਸ ਨਾਲ ਮੌਸਮੀ ਵਾਇਰਸਾਂ ਅਤੇ ਬੈਕਟੀਰੀਆ ਵਧਣ ਦਾ ਖਤਰਾ ਹੋ ਜਾਂਦਾ ਹੈ। ਇਸ ਤੋਂ ਇਲਾਵਾ, ਬਹੁਤ ਸਾਰੇ ਲੋਕਾਂ ਨੂੰ ਮੌਸਮ ਵਿੱਚ ਬਦਲਾਅ ਜਾਂ ਕਮਜ਼ੋਰ ਇਮਿਊਨਿਟੀ ਕਾਰਨ ਜ਼ੁਕਾਮ ਅਤੇ ਖੰਘ ਹੋਣ ਲੱਗਦੀ ਹੈ। ਇਸ ਮੌਸਮ ਦੌਰਾਨ ਜ਼ੁਕਾਮ ਅਤੇ ਖੰਘ ਇੱਕ ਆਮ ਸਮੱਸਿਆ ਹੈ, ਜਿਸ ਕਾਰਨ ਨੱਕ ਵਗਣ ਲੱਗਦਾ ਹੈ, ਗਲੇ ਵਿੱਚ ਖਰਾਸ਼ ਅਤੇ ਹਲਕੀ ਖੰਘ ਹੋਣ ਲੱਗਦੀ ਹੈ। ਮੌਸਮ ਵਿੱਚ ਬਦਲਾਅ ਕਾਰਨ ਹੋਣ ਵਾਲਾ ਜ਼ੁਕਾਮ ਅਤੇ ਖੰਘ ਆਮ ਤੌਰ 'ਤੇ ਆਪਣੇ ਆਪ ਠੀਕ ਹੋ ਜਾਂਦਾ ਹੈ। ਆਮ ਜ਼ੁਕਾਮ 7 ਤੋਂ 10 ਦਿਨਾਂ ਵਿੱਚ ਠੀਕ ਹੋ ਜਾਂਦਾ ਹੈ। ਹਾਲਾਂਕਿ, ਜੇਕਰ ਲੱਛਣ 10 ਤੋਂ 14 ਦਿਨਾਂ ਤੋਂ ਵੱਧ ਸਮੇਂ ਤੱਕ ਰਹਿਣ, ਤਾਂ ਇਹ ਕਿਸੇ ਗੰਭੀਰ ਬਿਮਾਰੀ ਜਾਂ ਐਲਰਜੀ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਜ਼ੁਕਾਮ ਨੂੰ ਠੀਕ ਹੋਣ ਵਿੱਚ ਕਿੰਨਾ ਸਮਾ...
ਗਿੱਪੀ ਗਰੇਵਾਲ ਨੇ ਸੋਨੂੰ ਸੂਦ ਨੂੰ ਕੱਢੀਆਂ ਸੀ ਗਾਲ੍ਹਾਂ, ਸਟਾਰ ਨੇ ਖੁਦ ਕੀਤਾ ਖੁਲਾਸਾ

ਗਿੱਪੀ ਗਰੇਵਾਲ ਨੇ ਸੋਨੂੰ ਸੂਦ ਨੂੰ ਕੱਢੀਆਂ ਸੀ ਗਾਲ੍ਹਾਂ, ਸਟਾਰ ਨੇ ਖੁਦ ਕੀਤਾ ਖੁਲਾਸਾ

Entertainment
ਚੰਡੀਗੜ੍ਹ: ਪੰਜਾਬੀ ਅਦਾਕਾਰ, ਗਾਇਕ ਅਤੇ ਨਿਰਮਾਤਾ ਗਿੱਪੀ ਗਰੇਵਾਲ ਇਸ ਸਮੇਂ ਆਪਣੀ ਨਵੀਂ ਫਿਲਮ 'ਕੈਰੀ ਔਨ ਜੱਟਾ 4' ਲਈ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਸ਼ੇਖਰ ਸੁਮਨ ਦੇ ਟੌਕ ਸ਼ੋਅ ਵਿੱਚ ਬੋਲਦਿਆਂ ਗਿੱਪੀ ਗਰੇਵਾਲ ਨੇ ਖੁਲਾਸਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਬਿਨਾਂ ਕਿਸੇ ਗਲਤੀ ਦੇ ਗਾਲ੍ਹਾਂ ਕੱਢ ਦਿੱਤੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਸ਼ੇਖਰ ਸੁਮਨ ਦਾ ਟਾਕ ਸ਼ੋਅ ਦਰਸ਼ਕਾਂ ਨੂੰ ਉਨ੍ਹਾਂ ਮਸ਼ਹੂਰ ਹਸਤੀਆਂ ਦੇ ਜੀਵਨ ਦੇ ਪਹਿਲੂਆਂ ਨਾਲ ਜਾਣੂੰ ਕਰਵਾਉਂਦਾ ਹੈ, ਜੋ ਅਕਸਰ ਸੁਰਖੀਆਂ ਤੋਂ ਦੂਰ ਰਹਿੰਦੇ ਹਨ। ਇਸ ਸੰਬੰਧ ਵਿੱਚ ਸ਼ੋਅ ਨੇ ਪੰਜਾਬੀ ਸੁਪਰਸਟਾਰ ਗਿੱਪੀ ਗਰੇਵਾਲ ਦੀਆਂ ਅਣਕਹੀਆਂ ਕਹਾਣੀਆਂ ਦਾ ਵੀ ਖੁਲਾਸਾ ਕੀਤਾ, ਜੋ ਮਹਿਮਾਨ ਵਜੋਂ ਆਏ ਸਨ। ਗਿੱਪੀ ਗਰੇਵਾਲ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਕੈਰੀ ਔਨ ਜੱਟਾ 4' ਨਾਲ ਹਲਚਲ ਮਚਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸ਼ੋਅ ਦੇ ਹੋਸਟ ਸ਼ੇਖਰ ਸੁਮਨ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਆਪਣੇ ਸੰਘਰਸ਼ਾਂ ਅਤੇ ਹਰ ਮੁਸ਼ਕਲ ਪੜਾਅ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਰਿਸ਼ਤੇ ਬਾਰੇ ਚਰਚਾ ਕੀਤੀ। ...
नशा मुक्त समाज की ओर सशक्त कदम : 26 जून को सभी ग्राम पंचायतों में होंगी एंटी-चिट्टा विशेष ग्राम सभाएं

नशा मुक्त समाज की ओर सशक्त कदम : 26 जून को सभी ग्राम पंचायतों में होंगी एंटी-चिट्टा विशेष ग्राम सभाएं

Hindi News
मंडी, 20 जून। जिला मंडी में नशा मुक्त और स्वस्थ समाज के निर्माण की दिशा में एक महत्वपूर्ण पहल करते हुए 26 जून 2026 को सभी ग्राम पंचायतों में प्रातः 11 बजे एंटी-चिट्टा विशेष ग्राम सभाओं का आयोजन किया जाएगा। यह विशेष ग्राम सभाएं "नशीली दवाओं के दुरुपयोग और अवैध तस्करी के खिलाफ अंतरराष्ट्रीय दिवस" के अवसर पर आयोजित की जाएंगी। इस संबंध में उपायुक्त मंडी ने पंचायत राज अधिनियम, 1994 तथा पंचायत राज सामान्य नियम, 1997 के तहत आदेश जारी किए हैं। उपायुक्त ने बताया कि हिमाचल प्रदेश सरकार द्वारा युवाओं को नशे की गिरफ्त से बचाने और समाज को नशा मुक्त बनाने के उद्देश्य से एंटी-चिट्टा अभियान चलाया जा रहा है। इसी कड़ी में आयोजित होने वाली विशेष ग्राम सभाएं केवल जागरूकता कार्यक्रम नहीं होंगी, बल्कि नशे के खिलाफ सामूहिक संकल्प और जनभागीदारी का सशक्त मंच भी बनेंगी। उन्होंने बताया कि ग्राम सभाओं में ग्राम...
*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿ...