Sunday, August 2
Shadow

Breaking News

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 1 ਮਾਰਚ : ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ।ਜੀ.ਐ...
140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ – ਕੇਜਰੀਵਾਲ

140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ – ਕੇਜਰੀਵਾਲ

Breaking News
ਨਵੀਂ ਦਿੱਲੀ, 1 ਮਾਰਚ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਵਿਸ਼ਾਲ ਰੈਲੀ ਕਰਕੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ। ਇਹ ਲੋਕ ਸੱਤਾ ਦੀ ਰਾਜਨੀਤੀ ਕਰਨ ਅਤੇ ਅਸੀਂ ਜਨਤਾ ਲਈ ਕੰਮ ਕਰਾਂਗੇ। ਅੱਜ ਤੋਂ ਇਸ ਬਦਲਾਅ ਦੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਕਹਿੰਦੇ ਰਹੇ ਕਿ ਦਿੱਲੀ ਵਾਲਿਆਂ ਦਾ 'ਪੁੱਤਰ' ਭ੍ਰਿਸ਼ਟ ਹੈ, ਪਰ ਅਦਾਲਤ ਨੇ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਸੀ, ਹੈ ਅਤੇ ਰਹੇਗਾ। ਕਾਂਗਰਸ ਦੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਮੋਦੀ ਜੀ ਨੂੰ ਪੂਰਨ ਬਹੁਮਤ ਦਿੱਤਾ ਸੀ, ਪਰ ਅੱਜ ਦੇਸ਼ ਦਾ ਹਰ ਸੈਕਟਰ ਬਰਬਾਦ ਹੈ। ਇਸ ਦੌਰਾਨ ਦਿੱਲੀ, ਪੰਜਾਬ, ਗੁਜਰਾਤ, ਗੋਆ ਸਮੇਤ ਵੱਖ-ਵੱਖ ਰਾਜਾਂ ਤੋਂ ਆਏ 'ਆਪ' ਆਗੂਆਂ, ਵਰਕਰਾਂ ਅਤੇ ਹਜ਼ਾਰਾਂ ਆਮ ਲੋਕਾਂ ਨੇ ‘ਪੜ੍ਹਿਆ-ਲਿਖਿਆ ਦਮਦਾਰ ਹੈ, ਮੇਰਾ ਕੇਜਰੀਵਾਲ ਕੱਟੜ ਇਮਾਨਦਾਰ ਹੈ’ ਦੇ ਜ਼ੋਰਦਾਰ ਨਾਅਰੇ ਲਗਾਏ।ਮੋਦੀ-ਅਮਿਤ ਸ਼ਾਹ ਨੇ ਸਾਜ਼ਿਸ਼ ਰਚ ...
ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

Breaking News
ਐਸ.ਏ.ਐਸ. ਨਗਰ, 28 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ। ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ "ਤੱਤਵਾ" ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ...
ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

Breaking News
ਚੰਡੀਗੜ੍ਹ 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਧਿਆ ਚੌਕੀ 'ਤੇ ਡਿਊਟੀ ਦੌਰਾਨ ਸਾਡੇ ਬਹਾਦਰ ਸਿਪਾਹੀਆਂ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦਾ ਕਤਲ ਇੱਕ ਕਾਇਰਤਾ ਭਰਿਆ ਕਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੁਲਿਸ 'ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀ ਮਿੱਟੀ ਅਤੇ ਇੱਥੋਂ ਦੇ ਲੋਕਾਂ ਦ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ, ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ...
ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

Breaking News
ਲੁਧਿਆਣਾ, 22 ਫਰਵਰੀ : ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ। ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।" ਇਸ ਮੌਕੇ 'ਆਪ' ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮ...
ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਅਹਿਮਦਾਬਾਦ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।” ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ਭਾਜ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Breaking News
ਚੰਡੀਗੜ੍ਹ, 17 ਫਰਵਰੀ : ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟ੍ਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ। ਇਹ ਬਦਲਣਾ ਚਾਹੀਦਾ ਹੈ, ਅਤੇ ਮੌਜੂਦਾ ਸਰਕਾਰ ਇਸ ਨੂੰ...
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

Breaking News
ਮੋਗਾ, 16 ਫਰਵਰੀ: ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ 'ਆਪ' ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। 'ਆਪ' ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ 'ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਸਾਰਥ...
ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

Breaking News
ਚੰਡੀਗੜ੍ਹ, 12 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ 'ਘਾਤਕ' ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ 'ਭਾਰਤ ਬੰਦ' ਦਾ ਪੂਰਨ ਸਮਰਥਨ ਕੀਤਾ ਅਤੇ ਸੜਕਾਂ 'ਤੇ ਉਤਰ ਕੇ ਆਪਣਾ ਰੋਸ ਪ੍ਰਗਟਾਇਆ।ਪ੍ਰਦਰਸ਼ਨ ਦੌਰਾਨ 'ਆਪ' ਆਗੂਆਂ ਅਤੇ ਵਰਕਰਾਂ ਨੇ ਸਮਝੌਤੇ ਦੇ ਵਿਰੋਧ ਵਿੱਚ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। 'ਆਪ' ਨੇ ਕੇਂਦਰ ਸਰਕਾਰ 'ਤੇ ਅਮਰੀਕਾ ਦੇ ਦਬਾਅ ਹੇਠ ਆ ਕੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ ਅਤੇ ਇਸ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਕਿਸਾਨ ਵਿੰਗ ਦੇ ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਵਿਵਸਥਾ ਦੀ ਕਮਰ ਤੋੜ ਦੇਵੇਗਾ। ਇਸ ਸੰਧੀ ਤਹਿਤ ਅਮਰੀਕਾ ਨੂੰ ਡੇਅਰੀ ਅਤੇ ਹੋਰ ਖੇਤੀ ਉਤਪਾਦਾਂ ਨੂੰ...