Sunday, August 2
Shadow

Breaking News

13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾ

13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾ

Breaking News
ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।    ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”  ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨ...
ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਫਰਵਰੀ: ਗ੍ਰਾਮ ਨਿਆਲਿਆ ਲਈ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਗੈਰ-ਵਿਹਾਰਕ ਹੈ ਤੇ ਕਾਨੂੰਨੀ ਭਾਈਚਾਰੇ ਦੇ ਹਿੱਤਾਂ ਦੇ ਉਲਟ ਦੱਸਿਆ ਅਤੇ ਕਿਹਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ 'ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ 'ਤੇ ਉਠਾਉਣਗੇ। ਇਸ ਮੁੱਦੇ ਨੂੰ ਸੰਸਥਾਗਤ ਅਖੰਡਤਾ ਅਤੇ ਲੋਕਾਂ ਦੇ ਭਰੋਸੇ ਨਾਲ ਸਬੰਧਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਵਿੱਚ ਕਾਨੂੰਨ ਦਾ ਰਾਜ ਅਤੇ ਨੈਤਿਕ ਮਾਪਦੰਡ ਸਰਵਉੱਚ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਕੀਲਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਿਉਂਸਿਪਲ ਭਵਨ ਵਿਖੇ 65 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੇ ਸੂਬ...
ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

Breaking News
ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ।   ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਲੋਕ ਭਲਾਈ ਵਾਲੀ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਹੋ ਸਕੇ।”  ਇਸ ਪਹਿਲਕਦਮੀ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਦੇ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ।”   ਇਸ ਨੂੰ ਇਤਿਹ...
ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 10 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

Breaking News
ਚੰਡੀਗੜ੍ਹ, 9 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ  ਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ 'ਆਪ' ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਜਵਾ 'ਤੇ ਨਿਸ਼ਾਨਾ ਸਾਧਦਿ...
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਫਰਵਰੀ: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ 'ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ। ਮੀਟਿੰਗ ਵਿੱਚ ਲ...
ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ

ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ

Breaking News
ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।ਸਿੱਖਿਆ ਮੰਤ...
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

Breaking News
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ 'ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਨੂੰ ਸਖ਼ਤ ਮਿਹਨਤ ਅਤੇ ਹਿੰਮਤ ਦੇ ਨਾਲ-ਨਾਲ ਇੱਕ ਅਮੀਰ ਸੱਭਿਆਚਾਰਕ ਵਿਰਾਸਤ ਮਿਲੀ ਹੈ। ਪੰਜਾਬ ਕਲਾ ਪ੍ਰੀਸ਼ਦ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਇੱਕ ਅਜਿਹੀ ਸ਼ਖਸੀਅਤ ਨੂੰ ਸਮਰਪਿਤ ਹੈ ਜਿਹਨਾਂ ਨੇ ਪੰਜਾਬ ਦੇ ਲੋਕਾਂ ਅੰਦਰ ਉਮੀਦ ਦੀ ਕਿਰਨ ਜਗਾਈ ਸੀ। ਡਾ. ਮਹਿੰਦਰ ਸਿੰਘ ਰੰਧਾ...
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

Breaking News
ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ  ਵੱਡੀ ਤੇ ਨਵੇਕਲੀ ਪੁਲਾਂਘ ਪੁੱਟਦਿਆਂ ‘ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਅਤੇ  ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਨੇ ਅੱਜ ਮੋਹਾਲੀ ਵਿੱਚ ਇੱਕ ਵਰਕਸ਼ਾਪ ਦੌਰਾਨ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨਾਲ ਵਿਚਾਰ ਵਟਾਦਰਾ ਕੀਤਾ। ਸਿੱਖਿਆ ਮੰਤਰੀ ਨੇ  ਵਿਦਿਆਰਥੀਆਂ ਦੀ ਤੰਦਰੁਸਤੀ ਵਧਾਉਣ ਦੇ ਉਦੇਸ਼ ਵਾਲੇ  ‘ ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’  ਦੇ ਲਾਗੂਕਰਨ ਅਤੇ ਪ੍ਰਭਾਵਾਂ ਬਾਰੇ  ਵਰਕਸ਼ਾਪ ’ਚ ਮੌਜੂਦ ਲੋਕਾਂ ਨੂੰ ਜਾਣੂ ਕਰਵਾਇਆ। ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੀ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਵਿਦਿਆਰਥੀਆਂ ਹੁਣ ਸ਼ਾਂਤ, ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

Breaking News
ਹੁਸ਼ਿਆਰਪੁਰ, 5 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।    ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ 'ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ ਜੀ (ਡੇਰਾ ਸਤ ਸਾਹਿਬ, ਮੇ...