Sunday, August 2
Shadow

Crime news

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,385 ਹੋ ਗਈ।   ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿ...
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Crime news, News of Punjab
ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ...
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬ...
ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 110ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27,098 ਹੋ ਗਈ। ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋ...
ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀ...
ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548  ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,621 ਹੋ ਗਈ ਹੈ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ...
हिमाचल पुलिस एवं ड्रग विभाग की बद्दी में एक बड़ी संयुक्त कार्रवाई : 2.23 लाख से अधिक नशीली गोलियां बरामद, दो आरोपी गिरफ्तार

हिमाचल पुलिस एवं ड्रग विभाग की बद्दी में एक बड़ी संयुक्त कार्रवाई : 2.23 लाख से अधिक नशीली गोलियां बरामद, दो आरोपी गिरफ्तार

Crime news, Hindi News
हिमाचल प्रदेश में नशे के विरुद्ध चलाए जा रहे सघन अभियान के तहत आज दिनांक 08.05.2026 को पुलिस एवं ड्रग विभाग की संयुक्त टीम ने सालासर कॉम्प्लेक्स, बद्दी में बड़ी कार्रवाई करते हुए भारी मात्रा में प्रतिबंधित एवं नशीली दवाइयां बरामद की हैं। छापेमारी के दौरान कुल 2,23,084 नशीली गोलियां बरामद की गईं, जिनमें Tramadol Hydrochloride की 1,61,920 गोलियां तथा Alprazolam (Atrox-0.5) की 61,164 गोलियां शामिल हैं। कार्रवाई के दौरान मौके से दो आरोपियों— 1. शिव पूजन प्रजापति निवासी उत्तर प्रदेश2. अनुराग शुक्ला निवासी कानपुर    को गिरफ्तार किया गया है। प्रारम्भिक जांच में यह पाया गया है कि आरोपी बिना किसी वैध लाइसेंस एवं परमिट के प्रतिबंधित दवाइयों का अवैध भंडारण एवं कारोबार कर रहे थे। बरामद नशीली दवाइयों को पुलिस कब्जे में लेकर थाना बद्दी में ND&PS Act के अंतर्गत मामला दर्ज कर आगा...
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

Crime news, News of Punjab
ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ ਸਿੰਘ ਵਾਸੀ ਮਕਾਨ ਨੰਬਰ 1000 ਵਾਰਡ ਨੰਬਰ 13 ਮੁਹੱਲਾ ਉੱਚਾ ਖੇੜਾ ਰੂਪਨਗਰ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਘਰ ਦੇ ਮੁੱਖ ਦਰਵਾਜੇ ਦਾ ਤਾਲਾ ਤੋੜ ਕੇ ਅਲਮਾਰੀ ਵਿੱਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਨੂੰ ਨਾ ਮਾਲੂਮ ਵਿਅਕਤੀਆ ਵੱਲੋਂ ਚੋਰੀ ਕਰਨ ਬਾਰੇ ਇਤਲਾਹ ਪ੍ਰਾਪਤ ਹੋਈ ਸੀ ਜਿਸ ਦੇ ਆਧਾਰ ਤੇ ਮੁਕੱਦਮਾ ਨੰਬਰ 103 ਮਿਤੀ 05.05.2026 ਅ/ਧ 305, 331(4) ਬੀ.ਐਨ.ਐਸ. ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦਰਜ ਰਜਿਸਟਰ ਕੀਤਾ ਗਿਆ ਸੀ। ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ ਇਸ ਸੰਬਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਪ ਕਪਤਾਨ ਪੁਲਿਸ ਸ...
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ  ਬਕਾਇਆ ...
ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 5 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26,729 ਹੋ ਗਈਆਂ ਬਨ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱ...