Sunday, August 2
Shadow

Crime news

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 27 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 97ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,520  ਹੋ ਗਈਆਂ। ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤ...
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 26 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,280 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ...
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 25 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸਦੀ ਆਲਟੋ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇ...
ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

Crime news, local news
ਸੰਗਰੂਰ, 24 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ ਕਰਵਾ ਲਿਆ ਗਿਆ ਹੈ।ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਇਤਲਾਹ ਮਿਲੀ ਸੀ ਕਿ ਮਿਤੀ 20.04.2026 ਨੂੰ ਕਰੀਬ 11 ਵਜੇ ਰਾਤ 03 ਅਣਪਛਾਤਿਆਂ ਨੇ ਦਰਸ਼ਨ ਕੁਮਾਰ ਵਾਸੀ ਧੂਰੀ ਦੇ ਰਿਹਾਇਸ਼ੀ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਿਆ ਸੀ। ਜਿਸ ‘ਤੇ ਮੁਕੱਦਮਾ ਨੰਬਰ 59 ਮਿਤੀ 21.04.2...
ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ:- ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾ...
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

Crime news, local news
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 BNS ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦ...
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

Crime news, News of Punjab
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ। ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9...
ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।  ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ 'ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕ...
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 21 ਅਪ੍ਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦ...
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Breaking News, Crime news
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰ...