Sunday, August 2
Shadow

Crime news

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

Crime news, News of Punjab
ਚੰਡੀਗੜ੍ਹ/ਫਰੀਦਕੋਟ, 28 ਮਾਰਚ 2026: ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਹ ਬਦਲਾਅ ਸਖ਼ਤ ਕਾਰਵਾਈ, ਤਕਨਾਲੋਜੀ ਆਧਾਰਿਤ ਨਿਗਰਾਨੀ ਅਤੇ ਭਾਈਚਾਰਕ ਸਹਿਭਾਗਿਤਾ ਦੀ ਮਿਲੀ ਜੁਲੀ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ, ਜਿਸ ਨਾਲ ਸਥਾਨਕ ਨਸ਼ਾ ਤਸਕਰੀ ਜਾਲਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਹੋਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤੰਤਰ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੇਂਦਰੀ ਕੋਸ਼ਿਸ਼ਾਂ ਹੁਣ ਜ਼ਿਲ੍ਹਾ ਪੱਧਰ ’ਤੇ ਸਪੱਸ਼ਟ ਨਤੀਜੇ ਦੇ ਰਹੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਪਿੰਡ ਰੱਖਿਆ ਕਮੇਟੀਆਂ (VDC), ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰਸਥਾਵਾ...
ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Crime news, News of Punjab
ਚੰਡੀਗੜ੍ਹ, 27 ਮਾਰਚ:ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ 'ਤੇ ਪਹਿਰਾ ਦਿੰਦਿਆਂ "ਗੈਂਗਸਟਰਾਂ ਤੇ ਵਾਰ" ਮੁਹਿੰਮ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸਦੀ ਸ਼ੁਰੂਆਤ ਤੋਂ ਬਾਅਦ ਆਮ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਗੁਰਮੀਤ ਸਿੰਘ ਚੌਹਾਨ ਨੇ ਅੱਜ ਇਥੇ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਕੁੱਲ 590 ਇਨਪੁਟਸ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 83 ਨਸ਼ਿਆਂ ਨਾਲ, 35 ਜਬਰੀ ਵਸੂਲੀ ਨਾਲ, 43 ਗੈਂਗਸਟਰਾਂ ਨਾਲ, 86 ਗੈਰ-ਕਾਨੂੰਨੀ ਹਥਿਆਰਾਂ ਨਾਲ, 74 ਨਿੱਜੀ ਦੁਸ਼ਮਣੀ ਨਾਲ, 13 ਡਕੈਤੀ/ਚੋਰੀ ਨਾਲ, 11 ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨਾਲ ਅਤੇ ਦੋ ਇਮੀਗ੍ਰੇਸ਼ਨ ਧੋਖਾਧੜੀ ਨਾਲ ਸਬੰਧਤ ਹਨ, ਜਦੋਂ ਕਿ 97 ਮਾਮਲਿਆਂ ਨੂੰ ਹੋਰਨਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਸ...
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨ...
ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ। ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈ...
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Breaking News, Crime news
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦ...
ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ...
ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 64ਵੇਂ ਦਿਨ, ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦ...
ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ...