Sunday, August 2
Shadow

Crime news

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 24 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 62ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ। ਇਸ ਤੋਂ ਇਲਾਵਾ 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 61ਵੇਂ ਦਿਨ, ਪੁਲਿਸ ਟੀਮਾਂ ਨੇ 212 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,311 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜ...
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

Crime news, News of Punjab
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ...
ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਬਠਿੰਡਾ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Crime news, News of Punjab
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾ...
‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 20 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 15,683 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ...
ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime news, News of Punjab
ਚੰਡੀਗੜ੍ਹ 20 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ਦੀ ਥ...
ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

Crime news, News of Punjab
ਚੰਡੀਗੜ੍ਹ, 20 ਮਾਰਚ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ  ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮ...
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਹੋਰ ਵੇਰਵੇ...