Sunday, May 3
Shadow

Haryana News

ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

Haryana News
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਦੇ ਉਦਯੋਗ, ਵਣਜ ਅਤੇ ਵਿਦੇਸ਼ੀ ਸਹਿਯੋਗ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਉਦਯੋਗਿਕ ਵਿਕਾਸ ਦੀ ਨਵੀਂ ਇਬਾਦਤ ਲਿੱਖ ਰਿਹਾ ਹੈ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜਬੂਤ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਵਿਕਸਿਤ ਦੇਸ਼ਾਂ ਦੇ ਨਾਲ-ਨਾਲ ਹਰਿਆਣਾ ਨੇ ਅਫਰੀਕੀ ਦੇਸ਼ਾਂ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਵਪਾਰ ਅਤੇ ਨਿਵੇਸ਼ ਦੀ ਸੰਭਾਵਨਾਵਾਂ ਤਲਾਸ਼ੀਆਂ ਹਨ, ਇਸੀ ਲੜੀ ਵਿੱਚ 5 ਮਈ ਨੂੰ ਤੰਜਾਨਿਆ ਦੇ 50ਵੇਂ ਦਾਰ-ਐਸ-ਸਲਾਮ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ ਸੱਤ ਦਿਨ ਦੇ ਦੌਰੇ 'ਤੇ ਜਾਵੇਗਾ। ਇਸ ਮੇਲੇ ਵਿੱਚ ਹਰਿਆਣਾ ਪੈਵੀਲੀਅਨ ਲਗਾਇਆ ਜਾਵੇਗਾ।           ਮੰਤਰੀ ਰਾਓ ਨਰਬੀਰ ਸਿੰਘ ਅੱਜ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਹਰਿਆਣਾ ਨੂੰ ਗੋ-ਗਲੋਬਲ ਅਪ੍ਰੋਚ ਰਾਹੀਂ ਵਿਸ਼ਵ ਨਿਵੇਸ਼ ਦਾ ਹੱਬ ਬਨਾਉਣ ਦੇ ਉਦੇਸ਼ ਨਾਲ ਬ...
ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਪ੍ਰਸਤਾਵਿਤ ਨਵੀਂ ਸੜਕ ਬਨਾਉਣ ਤਹਿਤ ਰੇਲਵੇ ਤੋਂ ਭੁਮੀ ਲੀਜ਼ 'ਤੇ ਲੈਣ ਦੀ ਮੰਜੂਰੀ ਸੂਬਾ ਸਰਕਾਰ ਵੱਲੋਂ ਪ੍ਰਦਾਨ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇੱਥੇ ਸੜਕ ਬਨਾਉਣ ਦੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸੀ ਤਰ੍ਹਾ, ਅੰਬਾਲਾ ਕੈਂਟ ਦੇ ਸ਼ਾਹਪੁਰ ਵਿੱਚ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟਿਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਸਥਾਪਿਤ ਕਰਨ ਲਈ ਜਮੀਨ ਨਗਰ ਪਰਿਸ਼ਦ ਤੋਂ ਟ੍ਰਾਂਸਪੋਰਟ ਵਿਭਾਗ ਨੂੰ ਟ੍ਰਾਂਸਫਰ ਕਰਨ ਦੀ ਮੰਜੂਰੀ ਵੀ ਸੂਬਾ ਸਰਕਾਰ ਤੋਂ ਮਿਲ ਚੁੱਕੀ ਹੈ।           ਸ੍ਰੀ ਵਿਜ ਨੇ ਕਿਹਾ ਕਿ ਦੋਨੋਂ ਕੰਮਾਂ ਲਈ ਮੰਜੂਰੀ ਮਿਲਣ ਨਾਲ ਹੁਣ ਸੜਕ ਨਿਰਮਾਣ ਅਤੇ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟੇਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਦੀ ਸਥਾਪਨਾ ਜਲਦੀ ਕਰਾਉਣ 'ਤੇ ਕੰਮ ਕੀਤ...
ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੰਚਾਲਿਤ ਬੁਨਿਆਦ ਅਤੇ ਹਰਿਆਣਾ ਸੁਪਰ-100 ਵਰਗੀ ਮਹਤੱਵਪੂਰਣ ਯੋਜਨਾਵਾਂ ਨੇ ਵਰਨਣਯੋਗ ਨਤੀਜੇ ਦਿੱਤੇ ਹਨ। ਇੰਨ੍ਹਾ ਸਫਲ ਮਾਡਲਾਂ ਦੇ ਆਧਾਰ 'ਤੇ ਹੁਣ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਇਸੀ ਤਰ੍ਹਾ ਦੀ ਯੋਜਨਾਵਾਂ ਲਾਗੂ ਕੀਤੀਆਂ ਜਾਣ, ਤਾਂ ਜੋ ਵੱਧ ਤੋਂ ਵੱਧ ਯੁਵਾ ਸਟਾਰਟਅੱਪ ਸਭਿਆਚਾਰ ਨਾਲ ਜੁੜੇ ਕੇ ਆਤਮਨਿਰਭਰ ਬਣ ਸਕਦੇ ਅਤੇ ਰੁਜ਼ਗਾਰ ਸ੍ਰਿਜਨ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਕਰਨ।           ਮੰਤਰੀ ਅੱਜ ਪੰਚਕੂਲਾ ਵਿੱਚ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੀ 5ਵੀਂ ਮੀਟਿੰਗ ਵਿੱਚ ਬਤੌਰ ਮੁੱਖ ਮਹਿਮਾਨ ਅਗਵਾਈ ਕਰ ਰਹੇ ਸਨ।           ਮੀਟਿੰਗ ਦੌਰਾਨ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਵੱਲੋਂ ਵਾਧਾਨੀ ਫਾਊਂਡੇਸ਼ਨ ਦੇ ਨਾਲ ਇੱਕ ਮਹਤੱਵਪੂਰਣ ਐਮਓਯੂ 'ਤੇ ਹਸਤਾਖਰ ਕੀਤੇ ਗਏ,&nbs...
ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਦਾ ਹਰ ਵਿਭਾਗ ਨੂੰ ਆਪਣੇ ਕੰਮ ਲਈ 2030 ਤੱਕ ਦੇ ਤੈਅ ਕੀਤੇ ਗਏ ਟਾਰਗੇਟ ਨੂੰ ਸਾਲ-ਦਰ-ਸਾਲ ਟਾਇਮਲਾਇਨ ਦੇ ਨਾਲ ਬਨਾਉਣ। ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੇ ਸਮੇਂ 'ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ ਹੈ, ਤਾਂ ਜੋ ਯੋਜਨਾਵਾਂ ਦਾ ਫਾਇਦਾ ਸਿੱਧੇ ਲੋਕਾਂ ਤੱਕ ਪਹੁੰਚ ਸਕੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਸਕੱਤਰੇਤ ਵਿੱਚ ਸਵਰਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਨਾਲ ਸਬੰਧਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਭਾਗ ਦੇ 5 ਸਾਲਾਂ ਲਾਗੂ ਕਰਨ ਰੋਡਮੈਪ ਨੂੰ ਲੈ ਕ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਕੀਤੀ ਗਈ।           ਇਸ ਦੌਰਾਨ ਮੁੱਖ ਮੰਤਰੀ ਨੇ ਵਿਜ਼ਨ ਟੂ ਏਕਸ਼ਨ ਆਰਟੀਫੀਸ਼ਿਅਲ ਇੰਟੈਲੀਜੈਂਸ ਪਲਾਨਿੰਗ ਟੂਲ ਨੂੰ ਵੀ ਲ...
“ਨਾਰੀ ਸ਼ਕਤੀ ਵੰਦਨ ਐਕਟ” ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ – ਆਰਤੀ ਸਿੰਘ ਰਾਓ

“ਨਾਰੀ ਸ਼ਕਤੀ ਵੰਦਨ ਐਕਟ” ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ – ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 27 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ "ਨਾਰੀ ਸ਼ਕਤੀ ਵੰਦਨ ਐਕਟ" ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਆਖ਼ਿਰ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ, ਜਦੋਂ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਆਪਣਾ ਪਰਚਮ ਲਹਿਰਾ ਰਹੀਆਂ ਹਨ ਅਤੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੀਆਂ ਹਨ। ਸਿਹਤ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਲਿਆਂਦੇ ਗਏ ਬਿੱਲ 'ਤੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਆਰਤੀ ਸਿੰਘ ਰਾਓ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਨੇ "ਨਾਰੀ ਸ਼ਕਤੀ ਵੰਦਨ ਐਕਟ" ਨੂੰ ਰੋਕ ਕੇ ਔਰਤਾਂ ਦਾ ਅਪਮਾਨ ਕੀਤਾ ਹੈ। ਅੱਜ ਭਾਰਤ ਦਾ ਹਰ ਨਾਗਰਿਕ ਦੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ। ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਪੂਰੇ ਯਤਨਾਂ ਦੇ ਬਾਵਜੂਦ ਅਸੀਂ ਸਫਲ ਨਹੀਂ ਹੋ ਸਕੇ। ਨਾਰੀ ਸ਼ਕਤੀ ਵੰਦ...
ਕਰਮਚਾਰੀਆਂ ਅਤੇ ਮਹਿਲਾਵਾਂ ਦੇ ਹਿੱਤ ਵਿੱਚ ਲਿਆਂਦੇ ਗਏ ਪ੍ਰਸਤਾਵਾਂ ਦਾ ਵਿਰੋਧ ਮੰਦਭਾਗੀ – ਮੁੱਖ ਮੰਤਰੀ

ਕਰਮਚਾਰੀਆਂ ਅਤੇ ਮਹਿਲਾਵਾਂ ਦੇ ਹਿੱਤ ਵਿੱਚ ਲਿਆਂਦੇ ਗਏ ਪ੍ਰਸਤਾਵਾਂ ਦਾ ਵਿਰੋਧ ਮੰਦਭਾਗੀ – ਮੁੱਖ ਮੰਤਰੀ

Haryana News
ਚੰਡੀਗੜ੍ਹ, 27 ਅਪ੍ਰੈਲ - ਹਰਿਆਣਾ ਵਿਧਾਨਸਭਾ ਦੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੈੱਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕੀਤਾ ਅਤੇ ਸੈਸ਼ਨ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਸੰਵਿਧਾਨਕ ਅਤੇ ਜਨਹਿਤ ਵਿੱਚ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਦੋਸ਼ ਲਗਾਇਆ ਗਿਆ ਕਿ ਵਿਸ਼ੇਸ਼ ਸੈਸ਼ਨ ਗੈਰ-ਸੰਵਿਧਾਨਕ ਹੈ, ਜੋ ਕਿ ਪੂਰੀ ਤਰ੍ਹਾਂ ਬੇਬੁਨਿਆਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੈਸ਼ਨ ਕੈਬਨਿਟ ਦੀ ਮਨਜ਼ੂਰੀ ਅਤੇ ਰਾਜਪਾਲ ਦੀ ਇਜਾਜ਼ਤ ਨਾਲ ਨਿਯਮਾਂ ਅਨੁਸਾਰ ਬੁਲਾਇਆ ਗਿਆ ਸੀ। ਉਨ੍ਹਾਂ ਵਿਰੋਧੀ ਧਿਰ ਨੂੰ ਸੁਆਲ ਕੀਤਾ ਕਿ ਕੀ ਚੁਣੀ ਹੋਈ ਸਰਕਾਰ, ਕੈਬਨਿਟ ਅਤੇ ਰਾਜਪਾਲ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਿਹਾ ਜਾ ਸਕਦਾ ਹੈ। ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵਿਸ਼ੇਸ਼ ਸੈਸ਼ਨ ਬੁਲਾਏ ਜਾਣ 'ਤੇ ਉੱਠੇ ਸੁਆਲਾਂ'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਵਿਧਾਨਕ ਵਿਸ਼ਾ ਹੈ ਅਤੇ ਇਸ ਵਿੱਚ ਕੁਝ ਵੀ ਗੈ...
ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ

ਮਹਿਲਾਵਾਂ ਦੇ ਅਧਿਕਾਰਾਂ ਦੇ ਮੁੱਦੇ ‘ਤੇ ਕਾਂਗਰਸ ਨੇ ਫਿਰ ਦਿਖਾਇਆ ਆਪਣਾ ਅਸਲੀ ਚਿਹਰਾ – ਮੁੱਖ ਮੰਤਰੀ

Haryana News
ਚੰਡੀਗੜ੍ਹ, 27 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਨਾਰੀ ਸ਼ਕਤੀ ਵੰਦਨ ਐਕਟ' ਦੇ ਸਮਰਥਨ ਵਿੱਚ ਸਰਕਾਰੀ ਮਤਾ ਪੇਸ਼ ਕੀਤਾ। ਇਹ ਮਤਾ ਜ਼ੁਬਾਨੀ ਵੋਟ (ਧੁਨੀ ਮੱਤ) ਨਾਲ ਪਾਸ ਹੋਇਆ। ਮੁੱਖ ਮੰਤਰੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੋਈ ਵੀ ਖੇਤਰ ਜਾਂ ਸਮਾਜ ਉਦੋਂ ਤੱਕ ਪੂਰਨ ਰੂਪ ਵਿੱਚ ਵਿਕਸਤ ਨਹੀਂ ਮੰਨਿਆ ਜਾ ਸਕਦਾ, ਜਦੋਂ ਤੱਕ ਉਸ ਦੀ ਅੱਧੀ ਆਬਾਦੀ ਮਾਵਾਂ ਅਤੇ ਭੈਣਾਂ ਨੂੰ ਸਨਮਾਨ, ਬਰਾਬਰ ਮੌਕੇ ਅਤੇ ਅਧਿਕਾਰ ਨਹੀਂ ਮਿਲਦੇ। ਇਸ ਲਈ ‘ਨਾਰੀ ਸਨਮਾਨ’ ਭਾਰਤ ਦੀ ਪ੍ਰਾਚੀਨ ਸਭਿਅਤਾ ਅਤੇ ਸੰਸਕ੍ਰਿਤੀ ਦੀ ਅਟੁੱਟ ਪਛਾਣ ਵੀ ਹੈ ਅਤੇ ‘ਵਿਕਸਤ ਭਾਰਤ-2047’ ਦੇ ਰਾਸ਼ਟਰੀ ਸੰਕਲਪ ਦਾ ਮੂਲ ਆਧਾਰ ਵੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੁਆਰਾ ਸਾਲ 2047 ਤੱਕ ‘ਵਿਕਸਤ ਭਾਰਤ’ ਬਣਾਉਣ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਚਾਰ ਮੁੱਖ ਥੰਮ੍ਹਾਂ ਵਿੱਚ ਮਹਿਲਾਵਾਂ ਨੂੰ ਵੀ ਸ਼ਾਮਲ ਕੀਤਾ ਗ...
1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

Haryana News
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਉਮੀਦ ਜਤਾਈ ਕਿ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਬਣਾਏ ਜਾ ਰਹੇ ਸ਼ਾਨਦਾਰ ਸ਼ਹੀਦ ਸਮਾਰਕ ਦਾ ਉਦਘਾਟਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਜਲਦੀ ਹੀ ਕਰਨਗੇ। ਇਸ ਸਮਾਰਕ ਦੇ ਖੁੱਲ੍ਹਣ ਤੋਂ ਬਾਅਦ ਦੇਸ਼ ਭਰ ਦੇ ਲੋਕ ਇੱਥੇ ਆ ਕੇ ਉਨ੍ਹਾਂ ਅਣਸੁਣੇ ਨਾਇਕਾਂ (ਅਨਸੰਗ ਹੀਰੋਜ਼) ਦੀਆਂ ਗਾਥਾਵਾਂ ਨੂੰ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ। ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ 'ਮਨ ਕੀ ਬਾਤ' ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਦੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਸਾਲ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦਾ ਜ਼ਿਕਰ ਕੀਤਾ, ਜੋ ਕਿ ਬਹੁਤ ਮਹੱਤਵਪੂਰਨ ਹੈ। ਇਸ ਇਤਿਹਾਸਕ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਕਰੀਬ 700 ਕਰੋੜ ਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

Haryana News
ਚੰਡੀਗੜ੍ਹ, 26 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਵੇਰੇ NH-48 ਅਤੇ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜੇ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਅਤੇ ਪਟੌਦੀ ਦੀ ਵਿਧਾਇਕਾ ਬਿਮਲਾ ਚੌਧਰੀ ਵੀ ਉਨ੍ਹਾਂ ਦੇ ਨਾਲ ਸਨ। ਅਧਿਕਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਵਿਵਸਥਾਵਾਂ ਨੂੰ ਦਰੁਸਤ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੀ.ਡਬਲਿਊ. ਰੈਸਟ ਹਾਊਸ ਤੋਂ ਗੁਰੂਕਮਲ ਜਾਂਦੇ ਹੋਏ NH-48 ਦੀ ਸਰਵਿਸ ਲੇਨ 'ਤੇ ਆਪਣਾ ਕਾਫਲਾ ਰੁਕਵਾ ਕੇ ਸਫ਼ਾਈ, ਹਰਿਆਲੀ ਅਤੇ ਹੋਰ ਵਿਵਸਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂਗ੍ਰਾਮ ਵਿੱਚ ਨਾਗਰਿਕਾਂ ਦੀ ਸਹੂਲਤ ਨਾਲ ਜੁੜੀ ਕਿਸੇ ਸੇਵਾ ਵਿੱਚ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

Haryana News
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਦੌਰਾਨ 'ਜਨ ਆਕ੍ਰੋਸ਼ ਮਹਿਲਾ ਸੰਮੇਲਨ' ਵਿੱਚ ਵੀ ਸ਼ਿਰਕਤ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ ਮੁੱਖ ਉਦੇਸ਼ ਸੰਵਾਦ ਸਥਾਪਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਕਰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਨਾਗਰਿਕਾਂ ਤੱਕ ਪਹੁੰਚਾ...