Sunday, August 2
Shadow

Haryana News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

Haryana News
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਲਗਭਗ 474 ਕਰੋੜ ਦੀ ਇਸ ਅਭਿਲਾਸ਼ੀ ਪਹਿਲਕਦਮੀ ਨੂੰ ਵਿਸ਼ਵ ਬੈਂਕ ਦੇ ਵਿੱਤੀ ਸਹਿਯੋਗ ਨਾਲ ਪੀਪੀਪੀ ਮਾਡਲ 'ਤੇ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮਡੀ ਹਾਰਟ੍ਰੋਨ ਸ਼੍ਰੀ ਜੇ. ਗਣੇਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰੋਗਰਾਮ ਦੀ ਸ਼ੁਰਆਤੀ ਪ੍ਰੋਜੈਕਟ ਰਿਪੋਰਟ ਜਨਵਰੀ 2026 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵੱਲੋਂ ਮੰਜ਼ੂਰ ਕੀਤੀ ਜਾ ਚੁੱਕੀ ਹੈ। ਇਹ ਮੰਜ਼ੂਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਨੀਤੀ ਆਯੋਗ ਦੀ ਸਹਿਮਤੀ ਤੋਂ ਬਾਅਦ ਦਿੱਤੀ ਗਈ ਸੀ। ਪ੍ਰੋਗਰਾਮ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਆਗਾਮੀ ਜੂਨ 2026 ਤੱਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤ...
ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

Haryana News
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਵਿੱਚ ਰਸੋਈ ਗੈਸ ਦੀ ਬਿਨਾ ਰੁਕਾਵਟ ਸਪਲਾਈ ਯਕੀਨੀ ਕਰਨ ਪ੍ਰਤੀ ਰਾਜ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਰਾਜਭਰ ਵਿੱਚ ਐਲਪੀਜੀ ਸਿਲੇਂਡਰਾਂ, ਜਿਸ ਵਿੱਚ 5 ਕਿਲੋਗ੍ਰਾਮ ਐਫਟੀਐਲ ਸਿਲੇਂਡਰ ਵੀ ਸ਼ਾਮਲ ਹਨ, ਦੀ ਸਪਲਾਈ ਅਤੇ ਪੀਐਨਜੀ ਨੇਟਵਰਕ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮੀਸ਼ਨਰ ਵੀ ਸ਼ਾਮਲ ਹੋਏ ਅਤੇ ਜਮੀਨੀ ਪੱਧਰ 'ਤੇ ਸਥਿਤੀ ਦਾ ਵਿਆਪਕ ਆਕਲਨ ਕੀਤਾ ਗਿਆ।           ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਕਰਨ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਕਿ ਸੂਬੇ ਦਾ ਕੋਈ ਵੀ ਪਰਿਵਾਰ ਸਵੱਛ ਰਸੋਈ ਫਿਯੂਲ ਦੀ ਉਪਲਬਧਤਾ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਗ੍ਰਾਮੀਣ ਖੇਤਰਾਂ ਸਮੇਤ ਅੰਤਮ ਛੋਰ ਤੱਕ ਐਲਪ...
ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ

ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ

Haryana News
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ 2047 ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ ਕੀਤਾ ਗਿਆ ਹੈ। ਇਸ ਦਸਤਾਵੇਜ ਤਹਿਤ ਸਾਰੇ ਵਿਭਾਗਾਂ ਨੂੰ ਸਾਲ 2030,2036 ਅਤੇ 2047 ਨੂੰ ਟੀਚਾ ਮਨੰਦੇ ਹੋਏ ਆਪਣੇ-ਆਪਣੇ ਵਿਜਨ, ਸਵਰੂਪ ਅਤੇ ਚੁਣੌਤਿਆਂ ਅਨੁਸਾਰ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿਕਸਿਤ ਭਾਰਤ ਦਾ ਕੇਂਦਰ ਬਿੰਦੁ ਰਵੇਗਾ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਆਪਣੀ ਉਦਯੋਗਿਕ ਨੀਤੀ ਵਿੱਚ ਲੋੜਵੰਦ ਸ਼ੋਧ ਕੀਤੇ ਹਨ ਅਤੇ ਮੇਕ ਇਨ ਹਰਿਆਣਾ ਨੀਤੀ ਦਾ ਡ੍ਰਾਫਟ ਤਿਆਰ ਕੀਤਾ ਹੈ। ਜਿਸ ਨਾਲ ਸੂਬੇ ਨੂੰ ਉਦਯੋਗਿਕ ਨਿਵੇਸ਼ ਦਾ ਪ੍ਰਮੁੱਖ ਕੇਂਦਰ ਬਣਾਇਆ ਜਾ ਸਕੇ। ਨਿਵੇਸ਼ ਅਤੇ ਰੁਜਗਾਰ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਪ੍ਰੋਤਸਾਹਨ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਨਵੇਂ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕੈਪ...
ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

Haryana News
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਨਿਰਦੇਸ਼ ਦਿੱਤੇ ਹਨ ਕਿ ਪੂਰੇ ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕੀਤੀ ਜਾਵੇ। ਇਸ ਬਾਰੇ ਸੂਬੇ ਦੇ ਸਾਰੇ ਐਕਸੀਅਨ (XEN) ਬਕਾਇਦਾ ਰਿਪੋਰਟ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਗਰਮੀਆਂ ਦੇ ਮੱਦੇਨਜ਼ਰ ਪਾਣੀ ਦੀ ਵਿਵਸਥਾ ਅਜੇ ਤੋਂ ਹੀ ਕੀਤੀ ਜਾਵੇ, ਜਿਸ ਦੇ ਤਹਿਤ ਨਹਿਰ ਬੰਦੀ ਦੌਰਾਨ ਕੋਈ ਦਿੱਕਤ ਨਾ ਆਵੇ, ਇਸ ਲਈ ਸਟੋਰੇਜ ਅਤੇ ਬਦਲਵੇਂ ਪ੍ਰਬੰਧਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਚੰਡੀਗੜ੍ਹ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਗਰਮੀਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬਰਸਾਤ ਦੇ ਸੀਜ਼ਨ ਵਿੱਚ ਨਿਕਾਸੀ ਸਬੰਧੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪਬਲਿਕ ਹੈਲਥ ਵਿਭਾਗ ਦੇ ਈ.ਆਈ.ਸੀ. ਸ੍ਰੀ ਦੇਵੇਂਦਰ ਦਹੀਆ ਅਤੇ ਹੋਰ ਚੀਫ਼ ਇੰਜੀਨੀਅਰ ਵੀ ਮੌਜੂਦ ਸਨ, ...
ਬੰਗਾਲ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣ ਰਹੀ ਹੈ ਸਰਕਾਰ – ਮੁੱਖ ਮੰਤਰੀ

ਬੰਗਾਲ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣ ਰਹੀ ਹੈ ਸਰਕਾਰ – ਮੁੱਖ ਮੰਤਰੀ

Haryana News
ਚੰਡੀਗੜ੍ਹ, 7 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਬੰਗਾਲ ਦੀ ਜਨਤਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਾ ਚਾਹੁੰਦੀ ਹੈ। ਇਸ ਲਈ ਬੰਗਾਲ ਵਿੱਚ ਚਾਰੇ ਪਾਸੇ ਭਾਜਪਾ ਦੀ ਲਹਿਰ ਚੱਲ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ਦੌਰਾਨ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੀ ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੇ ਪੱਖ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਭਾਜਪਾ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਭਾਜਪਾ ਉਮੀਦਵਾਰ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲਗਾਤਾਰ ਕਮਿਊਨਿਸਟ ਪਾਰਟੀ ਨੇ ਬੰਗਾਲ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ। ਵੱਡੀ ਉਮੀਦ ਨਾਲ ਲੋਕਾਂ ਨੇ ਮਮਤਾ ਬਨਰਜੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਕਮਿਊਨਿਸਟਾਂ ਤੋਂ ਵੀ ਵੱਧ ਅੱਤਿਆਚਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਭਾਜਪਾ ...
ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਸ੍ਰੀ ਸ਼ਿਆਮ ਸਿੰਘ ਰਾਣਾ

ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਸ੍ਰੀ ਸ਼ਿਆਮ ਸਿੰਘ ਰਾਣਾ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ। ਕਣਕ ਖਰੀਦ ਸੀਜ਼ਨ ਦੌਰਾਨ 24 ਘੰਟੇ ਮੰਡੀਆਂ ਖੁੱਲੀਆਂ ਰਹਿਣਗੀਆਂ। ਗੇਟਪਾਸ ਅਤੇ ਵਿਕਰੀ ਵਿੱਚ ਹਰ ਸਮੇਂ ਬਣੀ ਰਹੇਗੀ।           ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਅਨਾਜ ਮੰਡੀ ਥਾਨੇਸਰ ਦੀ ਮਾਰਕਿਟ ਕਮੇਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।           ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਵੇਚਣ ਵਿੱਚ ਸਮੇਂ ਦੀ ਬਚੱਤ ਕਰਨ ਅਤੇ ਖਰੀਦ ਪ੍ਰਕ੍ਰਿਆ ਪੂਰੀ ਪਾਰਦਰਸ਼ਿਤਾ ਯਕੀਨੀ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਐਮਐਸਪੀ 'ਤੇ ਖਰੀਦਿਆ ਜਾਵੇਗਾ ਅਤੇ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ...
ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ 195 ਅਸਾਮੀਆਂ 'ਤੇ ਕੰਟ੍ਰੈਕਟ ਆਧਾਰ 'ਤੇ ਭਰਤੀ ਕੀਤੀ ਜਾਵੇਗੀ।           ਸਿਹਤ ਮੰਤਰੀ ਨੇ ਦਸਿਆ ਕਿ ਇਹ ਭਰਤੀ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ ਅਤੇ ਮੈਰਿਟ ਆਧਾਰ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਨੁੰਹ ਜਿਲ੍ਹਾ ਨੂੰ ਛੱਡ ਕੇ ਹੋਰ ਜਿਲ੍ਹਿਆਂ ਲਈ ਚੋਣ ਕੀਤੇ ਮਾਹਰ ਡਾਕਟਰਾਂ ਵਿੱਚ ਐਮਬੀਬੀਐਸ ਅਤੇ ਡਿਪਲੋਮਾ ਦੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਐਮਬੀਬੀਐਸ ਅਤੇ ਐਮਡੀ/ਐਮਐਸ/ਡੀਐਨਬੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ 1.50 ਲੱਖ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।           ਵਿਸ਼ੇਸ਼ ਤੌਰ 'ਤੇ ਨੁੰਹ ਜਿਲ੍ਹਾ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

Haryana News
ਚੰਡੀਗੜ੍ਹ, 6 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਰਾਜ ਉਦਯੋਗਿਕ ਅਤੇ ਅਵਸਰੰਚਨਾ ਵਿਕਾਸ ਨਿਗਮ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇਭਰ ਵਿੱਚ ਪੈਂਡਿੰਗ ਤਤੀਮਾ ਨਾਲ ਸਬੰਧਿਤ ਸਾਰੇ ਮਾਮਲਿਆਂ ਦਾ ਪ੍ਰਾਥਮਿਕਤਾ ਦੇ ਅਧਾਰ 'ਤੇ ਜਲਦ ਨਿਪਟਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੇਰੀ ਕਾਰਨ ਆਮਜਨ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਬੇਲੋੜੇ ਵਿਵਾਦ ਅਤੇ ਅਦਾਲਤੀ ਪ੍ਰਕਿਰਿਆਵਾਂ ਵੱਧੀਆਂ ਹਨ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜ਼ੂਦ ਰਹੇ। ਮੀਟਿੰਗ ਵਿੱਚ ਕੁੱਲ੍ਹ 15 ਮਾਮਲੇ ਰੱਖੇ ਗਏ, ਜਿਨ੍ਹ...
ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ – ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ

ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ – ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ

Haryana News
ਚੰਡੀਗੜ੍ਹ, 6 ਅਪ੍ਰੈਲ - ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ ਨੇ ਅੱਜ ਹਰਿਆਣਾ ਦੇ ਸੋਨੀਪਤ ਸਥਿਤ ਦੀਨਬੰਧੂ ਛੋਟੂਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਤਕਨਾਲੋਜੀ ਦੇ 8ਵੇਂ ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕੀਤਾ।           ਉੱਪ ਰਾਸ਼ਟਰਪਤੀ ਨੇ ਦੀਨਬੰਧੂ ਛੋਟੂਰਾਮ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਦਸਿਆ। ਉਨ੍ਹਾਂ ਨੇ ਕਿਹਾ ਕਿ ਦੀਨਬੰਧੂ ਛੋਟੂਰਾਮ ਨੇ ਕਿਸਾਨਾਂ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੇ ਸਮਾਜਿਕ-ਆਰਥਕ ਵਿਕਾਸ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਈ।           ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅਤੇ ਨਿਆਂਸੰਗਤ ਭੂਮੀ ਵਿਵਸਥਾ 'ਤੇ ਛੋਟੂਰਾਮ ਦੇ ਯਤਨ ਨੇ ਇੱਕ ਮਜਬੂਤ ਖੇਤੀਬਾੜੀ ਢਾਂਚੇ ਦੀ ਨੀਂਹ ਰੱਖੀ, ਜਿਸ ਨਾਲ ਹਰਿਆਣਾ ਇੱਕ ਖੁਸ਼ਹਾਲ ਖੇਤੀਬਾੜੀ ਸੂਬੇ ਵ...
ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ। ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਦੇਸ਼ ਦੇ ਉੱਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਣ ਦਾ ਸਵਾਗਤ ਅਤੇ ਅਭਿਨੰਦਰ ਕੀਤਾ। ਕੰਨਵੋਕੇਸ਼ਨ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਚਾਂਸਲਰ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ।           ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਾਪਤ ਕੀਤੀ ਗਈ ਡਿਗਰੀਆਂ ਅਤੇ ਮੈਡਲ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਅਨੁਸਾਸ਼ਨ ਅਤੇ ਸਮਰਪਣ ਦਾ ਨਤੀਜਾ ਹੈ।&n...