Sunday, June 21
Shadow

local news

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

local news
ਬਟਾਲਾ, 20 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਮਿਡਲ ਸਕੂਲ, ਗਾਂਧੀ ਕੈਂਪ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥ...
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

local news
ਮਾਲੇਰਕੋਟਲਾ 20 ਮਈ -          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ  ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ, ਨਗਰ ਪੰਚਾਇਤ ਅਮਰਗੜ੍ਹ ਵਿਖੇ ਰਿਟਰਨਿੰਗ ਅਫਸਰ ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਅਤੇ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਰਿਟਰਨਿੰਗ ਅਫਸਰ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਐਮ.ਜੀ.ਐਮ.ਐਨ ਸਕੂਲ ਵਿਖੇ ਕਰਵਾਈ ਗਈ।           ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ 61 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲ...
ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਬਰਨਾਲਾ ਦਾ ਦੌਰਾ

ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਬਰਨਾਲਾ ਦਾ ਦੌਰਾ

local news
ਬਰਨਾਲਾ, 20 ਮਈ-   ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ  ਦਾ ਦੌਰਾ ਕਰਕੇ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੁਲਾਕਾਤ ਕਰਕੇ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।      ਸਟੇਟ ਇਨਫੋਰਮੈਟਿਕਸ ਅਫ਼ਸਰ (ਐਸ.ਆਈ.ਓ.) ਸ੍ਰੀ ਵਿਵੇਕ ਵਰਮਾ ਅਤੇ ਐਡੀਸ਼ਨਲ ਸਟੇਟ ਇਨਫੋਰਮੈਟਿਕਸ ਅਫ਼ਸਰ (ਏ.ਐਸ.ਆਈ.ਓ.) ਸ੍ਰੀ ਧਰਮੇਸ਼ ਕੁਮਾਰ ਸ਼ਰਮਾ ਵੱਲੋਂ ਇਥੇ ਜ਼ਿਲ੍ਹਾ ਕੇਂਦਰ ਦਾ ਦੌਰਾ ਕੀਤਾ ਗਿਆ ਤਾਂ ਜੋ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.) ਦੀਆਂ ਚੱਲ ਰਹੀਆਂ ਗਤੀਵਿਧੀਆਂ, ਪ੍ਰੋਜੈਕਟਾਂ ਅਤੇ ਪ੍ਰਸ਼ਾਸਕੀ ਕੰਮਕਾਜ ਦਾ ਜਾਇਜ਼ਾ ਲਿਆ ਜਾ ਸਕੇ।  ਇਸ ਮੌਕੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਐਨ.ਆਈ.ਸੀ. ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਦੇ ਡਿਜੀਟਲ ਗਵਰਨੈਂਸ ਪਹਿਲਕਦਮੀਆਂ ਦੀ ਪ੍ਰਗਤੀ, ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਤਕਨਾਲ...
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ ਮੋਹਰੀ: ਜ਼ਿਲ੍ਹਾ ਚੋਣ ਅਫ਼ਸਰ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਵੋਟਰ ਮੈਪਿੰਗ ਵਿਚ ਜ਼ਿਲ੍ਹਾ ਮਾਨਸਾ ਸੂਬੇ ਭਰ ਚੋਂ ਮੋਹਰੀ: ਜ਼ਿਲ੍ਹਾ ਚੋਣ ਅਫ਼ਸਰ

local news
ਮਾਨਸਾ, 19 ਮਈ: ਪ੍ਰੀ-ਸਪੈਸ਼ਲ ਇੰਟੈਸਿਵ ਰਿਵੀਜ਼ਨ ਮੈਪਿੰਗ ਤਹਿਤ ਵੋਟਰਾਂ ਦੀ ਮੈਪਿੰਗ ਦੇ ਕੰਮ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਪੰਜਾਬ ਭਰ ਵਿਚੋਂ ਮੋਹਰੀ ਸਥਾਨ 'ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ - ਕਮ -ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ 15 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਕੁੱਲ 5 ਲੱਖ 92 ਹਜ਼ਾਰ 175 ਦੇ ਕਰੀਬ ਰਜਿਸਟਰਡ ਵੋਟਰ ਹਨ ਜਿੰਨ੍ਹਾਂ ਵਿਚੋਂ 05 ਲੱਖ 54 ਹਜ਼ਾਰ 861 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਅਤੇ ਕੇਵਲ 37 ਹਜ਼ਾਰ, 314 ਵੋਟਰ ਮੈਪ ਹੋਣੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਪੋਲਿੰਗ ਸਟੇਸ਼ਨਾਂ 'ਤੇ 1200 ਤੋਂ ਵੱਧ ਵੋਟਰ ਹੋਣਗੇ ਉਨ੍ਹਾਂ ਬੂਥਾਂ ਦੀ ਰੈਸ਼ਨਾਲੀਜੇਸ਼ਨ ਕਰਨ ਉਪਰੰਤ 24 ਜੁਲਾਈ 2026 ਤੱਕ ਤਜਵੀਜ਼ ਭੇਜੀ ਜਾਵੇਗੀ ਅਤੇ 31 ਜੁਲਾਈ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ...
ਜ਼ਿਲ੍ਹਾ ਮਾਲ ਅਫ਼ਸਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮਕਰਨ ਸਬੰਧੀ ਮਾਮਲਿਆਂ ਦੀ ਕੀਤੀ ਸਮੀਖਿਆ

ਜ਼ਿਲ੍ਹਾ ਮਾਲ ਅਫ਼ਸਰ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮਕਰਨ ਸਬੰਧੀ ਮਾਮਲਿਆਂ ਦੀ ਕੀਤੀ ਸਮੀਖਿਆ

local news
ਰੂਪਨਗਰ, 19 ਮਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਸਲਿਆਂ ਦੇ ਹੱਲ ਲਈ ਚਲਾਈ ਜਾ ਰਹੀ ਵਿਸ਼ੇਸ਼ ਸ਼ਿਕਾਇਤ ਨਿਵਾਰਣ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਮਾਲ ਅਫ਼ਸਰ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਖ਼ਾਸ ਤੌਰ ‘ਤੇ ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਸਬੰਧੀ ਲੰਬਿਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਆਜ਼ਾਦੀ ਸੰਗਰਾਮੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ. ਬਲਦੇਵ ਸਿੰਘ ਨੇ ਮੰਗ ਰੱਖੀ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਲਈ ਭੇਜੇ ਗਏ ਪ੍ਰਸਤਾਵ ਲੰਬੇ ਸਮੇਂ ਤੋਂ ਲੰਬਿਤ ਪਏ ਹਨ, ਜਿਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫ਼ਸਰ ਸ. ਜਸਵਿੰਦਰ ਸਿੰਘ ਨੇ ਭਰੋਸਾ ਦਵਾਇਆ ਕਿ ਅਗਲੇ ਹਫ਼ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ...
ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਤੋਂ 335 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ-ਜ਼ਿਲ੍ਹਾ ਚੋਣ ਅਫਸਰ

ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਤੋਂ 335 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ-ਜ਼ਿਲ੍ਹਾ ਚੋਣ ਅਫਸਰ

local news
ਫਾਜ਼ਿਲਕਾ 19 ਮਈ 2026….ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 362 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਜਿਸ ਵਿੱਚੋਂ 18 ਮਈ 2026 ਨੂੰ ਬੀਤੇ ਦਿਨ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 20 ਨਾਮਜ਼ਦਗੀ ਪੱਤਰ ਰੱਦ ਹੋਏ ਹਨ ਤੇ ਅੱਜ ਮਿਤੀ 19 ਮਈ 2026 ਨੂੰ 7 ਉਮੀਦਵਾਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ ਹਨ। ਇਸ ਪ੍ਰਕਾਰ ਹੁਣ ਕੁੱਲ 335 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ ।ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਬੋਹਰ ਤੋਂ 195, ਫਾਜ਼ਿਲਕਾ ਤੋਂ 120 ਅਤੇ ਅਰਨੀਵਾਲਾ ਸੇਖ਼ ਸੁਭਾਨ ਤੋਂ 47 ਉਮੀਦਵਾਰ ਜੋ ਕਿ ਕੁੱਲ 962 ਉਮੀਦਵਾਰ ਬਣਦੇ ਹਨ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਬੀਤੇ ਦਿਨ 18 ਮਈ ਦਿਨ ਸੋਮਵਾਰ ਨੂੰ ਅਬੋਹਰ ਦੇ 18 ਅ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ

local news
ਮਾਨਸਾ, 19 ਮਈ: ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ, ਅੱਜ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਯੋਗ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਾਈ ਗਈ। ਇਹ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਨ.ਆਈ.ਸੀ. ਦੇ ਵਿਸ਼ੇਸ਼ ਸੌਫਟਵੇਅਰ ਰਾਹੀਂ ਮੁਕੰਮਲ ਕੀਤੀ ਗਈ, ਤਾਂ ਜੋ ਪੂਰਨ ਪਾਰਦਰਸ਼ਤਾ ਬਣੀ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਪੱਖਪਾਤ ਦੀ ਗੁੰਜਾਇਸ਼ ਨੂੰ ਖ਼ਤਮ ਕਰਨ ਲਈ ਕੰਪਿਊਟਰਾਈਜ਼ਡ ਪ੍ਰਣਾਲੀ ਰਾਹੀਂ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਦੂਜੀ ਰੈਂਡਮਾਈਜ਼ੇਸ਼ਨ ਰਾਹੀਂ ਵੱਖ-ਵੱਖ ਵਾਰਡਾਂ ਲਈ ਪੋਲਿੰਗ ਪਾਰਟੀਆਂ (ਪ੍ਰੀਜ਼ਾਈਡਿੰਗ ਅਫ਼ਸਰ, ਏਪੀਆਰਓ, ਪੋਲਿੰਗ ਅਫ਼ਸਰ ਆਦਿ) ਦਾ ਗਠਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਚੋ...
ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ

local news
 ਸ੍ਰੀ ਮੁਕਤਸਰ ਸਾਹਿਬ 18 ਮਈ-                                ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇਨਿਪਟਾਰੇ ਦੇ ਉਦੇਸ਼ ਨਾਲ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹਿਲ ਮਾਨਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸਦਾ ਮਕਸਦ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ  ਹੈ ਤਾਂ ਜੋ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ ਮਿਲ ਸਕੇ ।                             ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 21, 22 ਅਤੇ 23 ਅਗਸਤ, 2026 ਨੂੰ ਜਿ਼ਲ੍ਹੇ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।                            ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ...
ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

local news
ਹੁਸ਼ਿਆਰਪੁਰ, 18 ਮਈ :                    ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ, ਜੈਪੁਰਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ  ਇੱਕ ਵਿਸ਼ੇਸ਼ ਦੋ ਰੋਜ਼ਾ ਕੈਂਪ ਦਾ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬੈਸਾਖੀਆਂ, ਟ੍ਰਾਈਸਾਈਕਲ, ਕੈਲੀਪਰਸ ਅਤੇ ਬਣਾਉਟੀ ਅੰਗ ( ਲੱਤਾਂ ਅਤੇ ਬਾਹਾਂ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਤਮ-ਨਿਰਭਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਇਸ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਅਤੇ ਸ਼ਾਨਦਾਰ ਪ੍ਰਤੀਕਿਰਿਆ ਮਿਲੀ । ਕਈ ਲਾਭਪਾਤਰੀਆਂ ਨੇ ਜੋ ਕਿ ਕਈ ਸਾਲਾਂ ਤੋਂ ਚੱਲਣ-ਫਿਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਸ...
ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਬਰਨਾਲਾ, 18 ਮਈ-     ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿਆ ਜਾਵੇਗਾ।    ਓਹਨਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ।         ਇਸ ਮਗਰੋਂ ਓਹਨਾਂ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ...