Sunday, June 21
Shadow

local news

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

local news
ਫਰੀਦਕੋਟ, 18 ਮਈ - ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।  ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ...
ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

local news
ਧੂਰੀ, 17 ਮਈ:  ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਇਸ ਮੌਕੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਾਅਦਾ ਕੀਤਾ। ਪਾਰਟੀ ਆਗੂਆਂ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯ...
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ

local news
ਧੂਰੀ, 17 ਮਈ: ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਤਕਰੀਬਨ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਦੇ ਤਹਿਤ ਲਗਭਗ 25 ਕਿਲੋਮੀਟਰ ਲੰਮੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਈ ਜਾ ਸਕੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ

local news
ਮਾਨਸਾ, 17 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ 'ਤੇ ਤਾਇਨਾਤ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਕਰਵਾਈ ਗਈ, ਜਿਸ ਵਿੱਚ ਚੋਣ ਸਟਾਫ਼ ਨੂੰ ਚੋਣ ਪ੍ਰਕਿਰਿਆ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਕੌਂਸਲ ਮਾਨਸਾ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ, ਨਗਰ ਪੰਚਾਇਤ ਜੋਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ,ਨਗਰ ਕੌਂਸਲ ਬੁਢਲਾਡਾ ਲਈ ਕ੍ਰਿਸ਼ਨਾ ਕਾਲਜ ਰੱਲੀ ਵਿਖੇ, ਨਗਰ ਪੰਚਾਇਤ ਬੋਹਾ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਤੇ ਨਗਰ ਕੌਂਸ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

local news
ਮਾਲੇਰਕੋਟਲਾ, 17 ਮਈ -                         ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।                         ਇਸੇ ਕੜੀ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਕੁੱਲ 55 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਬਾਲ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸੁਰੱਖਿਆ ਪ੍ਰਬੰਧਾਂ ਜਿਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ...
ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

local news
ਬਰਨਾਲਾ, 16 ਮਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।      ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ ਅਤੇ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅ...
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 

local news
ਮਹਿਲਕਲਾਂ, 16 ਮਈ  ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ‘ਤੇ ਬਲਾਕ ਮਹਿਲਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ ਵੱਲੋਂ ਵੱਖ ਵੱਖ ਥਾਂਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਂਵਾਂ, ਸਿਹਤ ਕੇਂਦਰਾਂ ਵਿਖੇ  ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਸੀ ਐਚ ਸੀ ਚੰਨਣਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਜਸਪਿੰਦਰ ਵਾਲਿਆ ਨੇ ਡੇਂਗੂ ਅਤੇ ਮਲੇਰੀਆ ਬੁਖਾਰ ਦੇ ਕਾਰਣ, ਲੱਛਣ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੂੰਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਉਣਾ ਚਾਹੀਦਾ ਹੈ। ਸ਼ਰੀਰ ਨੂੰ ਢੱਕ ਕੇ ਰੱਖਣ, ਸੌਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ।   ਇਸ...
ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ

ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ

local news
ਸ਼੍ਰੀ ਅਨੰਦਪੁਰ ਸਾਹਿਬ 16 ਮਈ : ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਡੈਂਗੂ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕਰਨ ਲਈ ਰਾਸ਼ਟਰੀ ਡੈਂਗੂ ਦਿਵਸ ਮੌਕੇ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਹੈਲਥ ਇੰਸਪੈਕਟਰ ਬਲਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਅਤੇ ਐਸ.ਐਮ.ਓ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਅਭਿਆਨ ਸ਼ੁਰੂ ਕੀਤਾ ਗਿਆ ਹੈ।     ਉਨ੍ਹਾਂ ਦੱਸਿਆ ਕਿ ਡੈਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜਿਸ ਦੇ ਲੱਛਣ ਮੱਛਰ ਦੇ ਕੱਟਣ ਤੋਂ 3-4 ਦਿਨਾਂ ਬਾਅਦ ਸਾਹਮਣੇ ਆਉਂਦੇ ਹਨ। ਇਸ ਵਿੱਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਵਿੱਚ ਦਰਦ, ਜੋੜਾਂ ਦਾ ਦਰਦ, ਉਲਟੀਆਂ ਅਤੇ ਕਮਜ਼ੋਰੀ ਆਦਿ ਸ਼ਾਮਲ ਹਨ। ਸਮੇਂ ਸਿਰ ਇਲਾਜ ਨਾ ਹੋਣ ਦੀ ਸੂਰਤ ਵਿੱਚ ਇਹ ਬਿਮਾਰੀ ਗੰਭੀਰ ਰੂਪ ਧਾਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਫਾਈ ਦਾ ਖ...
ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

local news
ਹੁਸ਼ਿਆਰਪੁਰ, 16 ਮਈ: ਭਾਰਤ ਦੀ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ, 2026 ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਸ਼ੁਰੂ ਹੋ ਗਈਆਂ ਹਨ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਈਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਭਾਰਤ ਦੀ ਸੁਪਰੀਮ ਕੋਰਟ ਨੇ 21 ਅਪ੍ਰੈਲ, 2026 ਤੋਂ "ਸਮਾਧਾਨ ਸਮਾਰੋਹ" ਸ਼ੁਰੂ ਕੀਤਾ ਹੈ, ਜੋ ਅਗਸਤ 2026 ਵਿੱਚ ਇੱਕ ਵਿਸ਼ੇਸ਼ ਲੋਕ ਅਦਾਲਤ ਵਿੱਚ ਸਮਾਪਤ ਹੋਵੇਗਾ। ਇਸ ਸਬੰਧ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਹੱਲ ਕਰਨ ਲਈ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਐਸ.ਏ.ਐਸ ਨਗਰ ਸਥਿਤ ਆਪਣੇ ਮੁੱਖ ਦਫ...
ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ

ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ  ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਇਨਪੁਟ ਡੀਲਰਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ, ਪਸਾਰ ਸਿੱਖਿਆ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ’ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ...