Saturday, June 20
Shadow

local news

ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

ਸਪੀਕਰ ਸੰਧਵਾਂ  ਤੇ  ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

local news
 ਕੋਟਕਪੂਰਾ 18 ਅਪ੍ਰੈਲ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

local news
ਧੂਰੀ , 18 ਅਪ੍ਰੈਲ : ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ ਦਾ ਉਦਘਾਟਨ ਸੀਐਮ ਕੈਂਪ ਆਫਿਸ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ। ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ , ਸਾਇੰਸ ਲੈਬ, ਕੰਪਿਊਟਰ, ਟੱਚ ਸਕਰੀਨ ਪੈਨਲ ਆਦਿ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿ...
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

local news
ਜਲੰਧਰ, 18 ਅਪ੍ਰੈਲ                               ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ । ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ...
ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

local news
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ।ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

local news
ਹੁਸ਼ਿਆਰਪੁਰ, 17 ਅਪ੍ਰੈਲ :  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ।           ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ,  2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ...
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

local news
ਭਵਾਨੀਗੜ੍ਹ/ਸੰਗਰੂਰ 17 ਅਪ੍ਰੈਲ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ (6 ਏ ਸਾਈਡ) ਕਰੀਬ 08 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ । ਜਿਨ੍ਹਾਂ ਵਿਚੋਂ ਇੱਕ ਭਵਾਨੀਗੜ੍ਹ ਵਿਖੇ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਐਸਟ੍ਰੋਟਰਫ ਹਾਕੀ ਮੈਦਾਨ ਦੇ ਤਿਆਰ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਕੌਮੀ ਅਤੇ ਕੌਮਾਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕਰਨ...
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

local news
ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਾਈਕਲੋਥਾਨ ਦੇ ਰੂਟ ’ਤੇ ਸੁਚਾਰੂ ਟ੍ਰੈਫਿਕ ਵਿਵਸਥਾ, ਮੋੜਾਂ ’ਤੇ ਸਾਈਨੇਜ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਪੁਖ਼ਤਾ ਹੋਣੇ ਚਾਹੀਦੇ ਹਨ, ਤਾਂ ਜੋ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤ...
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

local news
ਤਰਨ ਤਾਰਨ, 17 ਅਪ੍ਰੈਲ :            ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਚੱਲ ਰਹੇ ਫੂਡ ਸੇਫਟੀ ਪੰਦਰਵਾੜੇ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਤਰਨ ਤਾਰਨ ਸ਼ਹਿਰ, ਗੱਗੋਬੂਹਾ ਅਤੇ ਝਬਾਲ ਖੇਤਰ ਵਿਚ ਡੇਅਰੀਆਂ ਅਤੇ ਵੱਖ-ਵੱਖ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਦੁੱਧ, ਘਿਓ ਅਤੇ ਪਨੀਰ ਦੇ 8 ਨਮੂਨੇ ਇਕੱਤਰ ਕੀਤੇ, ਜੋ ਖਰੜ ਲੈਬ ਵਿਚ ਭੇਜੇ ਗਏ ਹਨ। ਇਸ ਦੌਰਾਨ ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਮਿਲਾਵਟ ਤੋਂ ਬਚਣ, ਤੇਲ ਦੀ ਰੀਫ੍ਰਾਈਿਗ ਨਾ ਕਰਨ, ਪਕਾਏ ਹੋਏ ਭੋਜਨ ਦਾ ਸਹੀ ਤਾਪਮਾਨ ਬਣਾਈ ਰੱਖਣ, ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ।ਇਸੇ ਦੌਰ...
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

local news
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ।                  ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

local news
ਸੰਗਰੂਰ, 16 ਅਪ੍ਰੈਲ:-  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵ...