Monday, August 3
Shadow

News of Punjab

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

News of Punjab
ਚੰਡੀਗੜ੍ਹ, 8 ਮਾਰਚ:ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ਪੱ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

Crime news, News of Punjab
ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈ...
ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

News of Punjab
ਬਰਨਾਲਾ, 8 ਮਾਰਚ -      ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ  ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।    ਇਸ ਮੌਕ...
ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

News of Punjab
ਫਾਜ਼ਿਲਕਾ 8 ਮਾਰਚ- ਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗਦੀਨਸ਼ੀਨ  ਬਾਬਾ ਬ੍ਰਹਮ ਦਾਸ ਜੀ ਮੌਜੂਦ ਸਨ | ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਬਾਬਾ ਜੀ ਦੀ ਦਯਾ ਮਿਹਰ ਨਾਲ ਇਹ ਚੌਕ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਦੀ ਮੰਗ ਸੀ ਕਿ ਬਾਬਾ ਭੂਮੰਣ ਸ਼ਾਹ ਜੀ ਦੇ ਨਾਮ ਤੇ ਚੌਕ ਦੀ ਉਸਾਰੀ ਕੀਤੀ ਜਾਵੇ, ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ |ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸੂਬਾ ਸਰਕਾਰ ਸਨਮਾਨ ਦੇਣ ਦੇ ਨਾਲ ਨਾਲ ਸਮਾਨਤਾ ਦੇ ਰਹੀ ਹੈ ਤਾਂ ਜੋ ਕੋਈ ਵੀ ਵਰਗ ਪਛੜੇ ਨਾ| ਉਨ੍ਹਾਂ ਕਿਹਾ ਕਿ ਡੇਰਾ ਬਾਬਾ ਭੁੱਮਣ ਸ਼ਾਹ ਨਾਲ ਜੁੜੀ ਸਾਰੀ ਸੰਗਤ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਚੌਕ ਨੂੰ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

News of Punjab
ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸ...
ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

News of Punjab
ਬਰਨਾਲਾ, 8 ਮਾਰਚ- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ 'ਮਾਈ ਭਾਰਤ ਕੇਂਦਰ' ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ 'ਅਸਮਿਤਾ' (ASMITA - ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟ...
ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

News of Punjab
ਬਰਨਾਲਾ, 8 ਮਾਰਚ          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿੱਚ ਪਾਇਆ ਜਾਵੇਗਾ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਔਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਚਾਰ ਸਾਲਾਂ ਦੇ ਅੰਦਰ ਅੰਦਰ ਨਿਭਾਏ ਹਨ। ਓਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਬਿਹਤਰੀਨ ਬਜਟ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ...
ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ।  ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ  ਰਿਸ਼ਵਤ ਦੀ ਮੰਗ ਕੀਤੀ। ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

News of Punjab
*ਲੁਧਿਆਣਾ, 7 ਮਾਰਚ 2026:*ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ‘ਚ ਤੇਜ਼ੀ ਲਿਆਉਣ, ਵੱਡੇ ਪੱਧਰ 'ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਰੋਜ਼ਗਾਰ ਪੈਦਾ ਕਰਨ ਲਈ ਕ੍ਰਾਂਤੀਕਾਰੀ ਸੁਧਾਰਾਂ ਦੇ ਨਾਲ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਹੈ।ਇਹ ਆਖਦਿਆਂ ਕਿ ਪੰਜਾਬ ਵਿੱਚ ਪਹਿਲਾਂ ਹੀ ਰਿਕਾਰਡ ਨਿਵੇਸ਼ ਹੋ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਂ ਨੀਤੀ ਨਿਵੇਸ਼ਕਾਂ ਨੂੰ 20 ਪ੍ਰੋਤਸਾਹਨ ਤੱਕ ਚੁਣਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪੈਕੇਜ ਤਿਆਰ ਕਰਨ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸ ਨੀਤੀ ਤਹਿਤ ਪੰਜਾਬ ‘ਚ ਪਹਿਲੀ ਵਾਰ ਪੂੰਜੀ ਸਬਸਿਡੀ ਪੇ...