Monday, August 3
Shadow

News of Punjab

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

Crime news, News of Punjab
ਚੰਡੀਗੜ੍ਹ/ਫਰੀਦਕੋਟ, 28 ਮਾਰਚ 2026: ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਹ ਬਦਲਾਅ ਸਖ਼ਤ ਕਾਰਵਾਈ, ਤਕਨਾਲੋਜੀ ਆਧਾਰਿਤ ਨਿਗਰਾਨੀ ਅਤੇ ਭਾਈਚਾਰਕ ਸਹਿਭਾਗਿਤਾ ਦੀ ਮਿਲੀ ਜੁਲੀ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ, ਜਿਸ ਨਾਲ ਸਥਾਨਕ ਨਸ਼ਾ ਤਸਕਰੀ ਜਾਲਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਹੋਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤੰਤਰ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੇਂਦਰੀ ਕੋਸ਼ਿਸ਼ਾਂ ਹੁਣ ਜ਼ਿਲ੍ਹਾ ਪੱਧਰ ’ਤੇ ਸਪੱਸ਼ਟ ਨਤੀਜੇ ਦੇ ਰਹੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਪਿੰਡ ਰੱਖਿਆ ਕਮੇਟੀਆਂ (VDC), ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰਸਥਾਵਾ...
ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

News of Punjab
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲ...
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸ...
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

News of Punjab
ਰੂਪਨਗਰ, 28 ਮਾਰਚ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਅਤੇ ਸਮੂਹ ਸਟਾਫ ਵੱਲੋਂ ਗਰਮਜੋਸ਼ੀ ਨਾਲ ਕੀਤਾ ਗਿਆ। ਇਸ ਦੌਰੇ ਦੌਰਾਨ ਪ੍ਰਿੰਸੀਪਲ ਡਾ. ਵਾਲੀਆ ਨੇ ਕਾਲਜ ਵਿੱਚ ਚੱਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸਮੇਂ ਇੰਜੀਨੀਅਰਿੰਗ ਦੇ ਛੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਇਲੈਕਟ੍ਰਿਕਲ ਇੰਜੀਨੀਅਰਿੰਗ, ਕੈਮਿਕਲ ਇੰਜੀਨੀਅਰਿੰਗ, ਮਕੈਨਿਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਅਤੇ ਇਨਫੋਰਮੇਸ਼ਨ ਟੈਕਨਾਲੋਜੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਡਿਪਲੋਮਾ ਇਨ ਫਾਰਮੇਸੀ ਦਾ ਕੋਰਸ ਵੀ ਸਫਲਤਾਪੂਰਵਕ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਵੱਖ-ਵੱਖ ਸਕਿਲ ਅਤੇ ਰੋਜ਼ਗਾਰਮੁੱਖੀ ਕੋਰਸ ਚਲਾਏ ਜਾ ਰਹੇ ਹਨ ਅਤੇ ਕੁਝ ਨਵੇਂ ਕੋਰਸ ਪ੍ਰਸਤਾਵਿਤ ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

News of Punjab
ਸ੍ਰੀ ਮੁਕਤਸਰ ਸਾਹਿਬ,  28 ਮਾਰਚ ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ...
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

News of Punjab
ਸ੍ਰੀ ਮੁਕਤਸਰ ਸਾਹਿਬ,  28 ਮਾਰਚ - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈ, ਅਧਿਆਪਕ-ਮਾਪੇ ਮਿਲਣੀ ਲਈ, ਸਵੇਰ ਦੀ ਸਭਾ ਲਈ ਅਤੇ ਸਕੂਲ ਵਿੱਚ ਕਰਵਾਏ ਜਾਣ ਵਾਲੇ ਛੋਟੇ ਫੰਕਸ਼ਨਾ ਲਈ ਕੰਮ ਆਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ...
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

News of Punjab
ਫਾਜ਼ਿਲਕਾ 28 ਮਾਰਚ... ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ। ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ ...
ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

News of Punjab
ਬਰਨਾਲਾ, 28 ਮਾਰਚ-    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।       ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿਚ 109 ਆਮ ਆਦਮੀ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਅਤੇ ਸੀ ਐੱਸ ਸੀ ਭਦੌੜ ਦਾ ਉਦਘਾਟਨ ਕੀਤਾ ਗਿਆ ਹੈ।   ਓਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿੱਚ 14 ਆਮ ਆਦਮੀ ਕਲੀਨਿਕਾਂ/ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ।  ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ,...
ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

News of Punjab
ਫਰੀਦਕੋਟ, 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨ...
ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Crime news, News of Punjab
ਚੰਡੀਗੜ੍ਹ, 27 ਮਾਰਚ:ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ 'ਤੇ ਪਹਿਰਾ ਦਿੰਦਿਆਂ "ਗੈਂਗਸਟਰਾਂ ਤੇ ਵਾਰ" ਮੁਹਿੰਮ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸਦੀ ਸ਼ੁਰੂਆਤ ਤੋਂ ਬਾਅਦ ਆਮ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਗੁਰਮੀਤ ਸਿੰਘ ਚੌਹਾਨ ਨੇ ਅੱਜ ਇਥੇ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਕੁੱਲ 590 ਇਨਪੁਟਸ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 83 ਨਸ਼ਿਆਂ ਨਾਲ, 35 ਜਬਰੀ ਵਸੂਲੀ ਨਾਲ, 43 ਗੈਂਗਸਟਰਾਂ ਨਾਲ, 86 ਗੈਰ-ਕਾਨੂੰਨੀ ਹਥਿਆਰਾਂ ਨਾਲ, 74 ਨਿੱਜੀ ਦੁਸ਼ਮਣੀ ਨਾਲ, 13 ਡਕੈਤੀ/ਚੋਰੀ ਨਾਲ, 11 ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨਾਲ ਅਤੇ ਦੋ ਇਮੀਗ੍ਰੇਸ਼ਨ ਧੋਖਾਧੜੀ ਨਾਲ ਸਬੰਧਤ ਹਨ, ਜਦੋਂ ਕਿ 97 ਮਾਮਲਿਆਂ ਨੂੰ ਹੋਰਨਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਸ...