Sunday, August 2
Shadow

Punjab Politics

ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

Crime news, Punjab Politics
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

Punjab Politics
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ। ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸੀ। ਇਹ ...
ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

Punjab Politics
ਚੰਡੀਗੜ੍ਹ, 15 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਐਤਵਾਰ ਨੂੰ ਬਹੁਜਨ ਆਗੂ ਕਾਂਸ਼ੀ ਰਾਮ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਜਿਕ ਨਿਆਂ ਤੇ ਪੱਛੜੇ ਵਰਗਾਂ ਦੇ ਸਸ਼ਕਤੀਕਰਨ ਲਈ ਉਨ੍ਹਾਂ ਦੇ ਜੀਵਨ ਭਰ ਦੇ ਸੰਘਰਸ਼ ਨੂੰ ਯਾਦ ਕੀਤਾ। ਆਗੂਆਂ ਨੇ ਸਮਾਜ ਦੇ ਹਰ ਵਰਗ ਲਈ ਸਮਾਨਤਾ, ਸਿੱਖਿਆ ਅਤੇ ਭਲਾਈ 'ਤੇ ਕੇਂਦਰਿਤ ਨੀਤੀਆਂ ਰਾਹੀਂ ਉਨ੍ਹਾਂ ਦੇ ਵਿਜ਼ਨ ਨੂੰ ਅੱਗੇ ਲਿਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ। ਰੋਪੜ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਨੇ ਦੇਸ਼ ਭਰ ਵਿੱਚ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਨੂੰ ਫੈਲਾਉਣ ਅਤੇ ਬਹੁਜਨ ਸਮਾਜ ਨੂੰ ਜਗਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਰੇ ਵਿਦਿਆਰਥੀ ਜੀਵਨ ਦੌਰਾਨ ਮੈਨੂੰ ਕਾਂਸ਼ੀ ਰਾਮ ਜੀ ਨਾਲ ਨੇੜਿਓਂ ਕੰਮ ਕਰਨ ਅਤੇ ਉਨ੍ਹਾਂ ਦੇ ਸਮਾਜਿਕ ਤਬਦੀਲੀ ਦੇ ਮਿਸ਼ਨ ਤੋਂ ਸਿੱਖਣ ਦਾ ਮੌਕਾ ਮਿਲਿਆ। ਅਜਿਹੇ ਸਮੇਂ ਵਿੱਚ ਜਦੋਂ ਬਹੁਤ ਸਾਰੇ ਲੋਕ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਬਾਰ...

ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ

Punjab Politics
ਚੰਡੀਗੜ੍ਹ, 14 ਮਾਰਚ: ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।ਉਕਤ ਵਿਚਾਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਆਯੋਜਿਤ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਏ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਕੱਤਰ ਊਰਜਾ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਨਿਵੇਸ਼ਕਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਬਿਹਤਰ ਕੰਮ ਕਰਨ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਸਨਮਾਨਿਤ ਵੀ ਕੀਤਾ ਗਿਆ ।ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਮੈਗਾਵਾਟ ਦੀ ਸਮਰੱਥਾ ਵਾਲਾ ਨਵੀਂ ਅਤੇ ਨਵਿਆਉਣਯੋਗ ਊਰਜਾ ਪਲਾਂਟ ਸਥਾਪਤ ਕਰਨ ਲਈ ਟੈਂਡਰ ਪ੍ਰਕਿਰਿਆ ਆਰੰਭੀ ਗਈ ਹੈ।ਉਨ੍ਹਾਂ ਦੱਸਿਆ ਕਿ ਪੀ.ਐਸ.ਪੀ....
 ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

 ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

Punjab Politics
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ: ਪਲਾਕਸ਼ਾ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ ਸਟੀਲ ਅਤੇ ਰੋਲਿੰਗ ਮਿੱਲਾਂ 'ਤੇ ਇੱਕ ਸੈਸ਼ਨ ਵਿੱਚ ਚਰਚਾ ਦਾ ਧਿਆਨ ਪੰਜਾਬ ਦੀ ਅਥਾਹ ਸਮਰੱਥਾ ਦੀ ਵਰਤੋਂ ਕਰਦਿਆਂ ਇਸਨੂੰ ਉੱਤਰੀ ਭਾਰਤ ਵਿੱਚ ਇੱਕ ਵਿਸ਼ੇਸ਼ ਸਟੀਲ ਹੱਬ ਵਜੋਂ ਉਭਰਨ ਵਿੱਚ ਸਹਾਇਤਾ ਕਰਨ 'ਤੇ ਕੇਂਦ੍ਰਿਤ ਸੀ।ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਮੰਤਰੀ ਨੇ ਪੰਜਾਬ ਵਿੱਚ ਉਦਯੋਗ ਅਤੇ ਕਾਰੋਬਾਰ ਪੱਖੀ ਮਾਹੌਲ ਸਿਰਜਣ 'ਤੇ ਧਿਆਨ ਕੇਂਦਰਿਤ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਤੁਸੀਂ ਸਾਨੂੰ ਆਪਣੀ ਲੋੜ ਦੱਸੋ, ਅਸੀਂ ਇਨ੍ਹਾਂ ਨੂੰ ਪੂਰਾ ਕਰਾਂਗੇ।ਉਨ੍ਹਾਂ ਅੱਗੇ ਦੱਸਿਆ ਕਿ ਰਾਜ ਵਿੱਚ ਪਿਛਲੇ 4 ਸਾਲਾਂ ਦੌਰਾਨ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਸਿਰਫ ਇਹ ਹੀ ਨਹੀਂ ਬਲਕਿ ਰਾਜ ਕਈ ਦੇਸ਼ਾਂ ਨੂੰ ਸਾਈਕਲ, ਫਾਰਮਾਸਿਊਟੀਕਲ, ਬਿਸਕੁਟ, ਬਾਸਮਤੀ ਚੌਲ ਅਤੇ ਹੋਰ ਚੀਜ਼ਾਂ ਨਿਰਯਾਤ ਕਰਦਾ ਹੈ। ਉੱਨੀ ਬੁਣਾਈ ਤੋਂ ਲੈ ਕੇ ਸਾਈਕਲ, ਹੱਥੀ ਸੰਦ ਅਤੇ ਟਰੈਕਟਰ ਨਿਰਮਾਣ ਤੱਕ, ਪੰਜਾਬ ਵਿੱਚ ਸਭ ਕੁਝ ਉਪਲਬਧ ਹੈ ਜੋ ਇਸਨੂੰ ਸਭ ਤੋਂ ਪਸੰਦ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ

Punjab Politics
*ਚੰਡੀਗੜ੍ਹ/ਮੋਹਾਲੀ, 14 ਮਾਰਚ/* ਪੰਜਾਬ ਦੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਲਾਕਸ਼ਾ ਯੂਨੀਵਰਸਿਟੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ “ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਣ ਵਿਸ਼ੇ ‘ਤੇ ਹੋਏ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਔਜ਼ਾਰ ਨਿਰਮਾਣ ਖੇਤਰ ਵਿੱਚ ਉਤਪਾਦਕਤਾ, ਗੁਣਵੱਤਾ ਅਤੇ ਲਾਗਤ ਨਿਯੰਤਰਣ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ, ਮਾਹਿਰਾਂ ਅਤੇ ਪੈਨਲ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਸੰਵਾਦ ਦਾ ਮੰਚ ਮੁਹਈਆ ਕਰਵਾਉਣ ਲਈ ਇਸ ਸੰਮੇਲਨ ਨੂੰ ਉਲੀਕਣ ਵਾਸਤੇ ਉਦਯੋਗ ਵਿਭਾਗ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਦਸਤੀ ਔਜ਼ਾਰ, ਮਸ਼ੀਨ ਔਜ਼ਾਰ ਤੇ ਬਿਜਲਈ ਉਪਕਰਨ ਖੇਤਰ ਭਾਰਤ ਦੇ ਨਿਰਮਾਣ ਅਰਥਚਾਰੇ ਦਾ ਮਜ਼ਬੂਤ ਥੰਮ ਹੈ, ਜੋ ਆਟੋਮੋਟਿਵ, ਨਿਰਮਾਣ ਤੇ ਬੁਨਿਆਦੀ ਢਾਂਚਾ ਖੇਤ...
ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ

ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ

Punjab Politics
ਚੰਡੀਗੜ੍ਹ /ਐਸ ਏ ਐਸ ਨਗਰ, 14 ਮਾਰਚ:ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਅੱਜ ਮੋਹਾਲੀ ਵਿੱਚ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਇੱਕ ਕੇਂਦ੍ਰਿਤ ਸੈਸ਼ਨ ਆਯੋਜਿਤ ਕੀਤਾ ਗਿਆ। ਸੈਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤੀ। ਸੈਸ਼ਨ ਨੂੰ ਸਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਖੇਡ ਸਮਾਨ ਨਿਰਮਾਣ ਵਿੱਚ ਲੰਬੇ ਸਮੇਂ ਤੋਂ ਮੋਹਰੀ ਰਿਹਾ ਹੈ। ਖਾਸ ਤੌਰ ‘ਤੇ ਜਲੰਧਰ ਸ਼ਹਿਰ ਵਿਸ਼ਵ ਪੱਧਰ ‘ਤੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣ ਤਿਆਰ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਹੀ ਨੀਤੀ ਸਹਾਇਤਾ, ਆਧੁਨਿਕ ਤਕਨਾਲੋਜੀ ਅਤੇ ਵਧੇਰੇ ਨਿਵੇਸ਼ ਨਾਲ ਪੰਜਾਬ ਕੋਲ ਅੰਤਰਰਾਸ਼ਟਰੀ ਖੇਡ ਸਮਾਨ ਅਤੇ ਚਮੜੇ ਦੇ ਉਤਪਾਦਕ ਦੇ ਬਾਜ਼ਾਰ ਵਿੱਚ ਆਪਣੀ ਮੌਜੂਦਗੀ ਹੋਰ ਮਜ਼ਬੂਤ ਕਰਨ ਦੀ ਵੱਡੀ ਸੰਭਾਵਨਾ ਹੈ। ਇਸ ਵਿਸ਼ੇਸ਼ ਸੈਸ਼ਨ ਦੌਰਾਨ ਵੱਡੇ ਉਦਯੋਗਪਤੀਆਂ, ਉੱਦਮੀਆਂ ਅਤੇ ਮਾਹਿਰਾਂ ਨੇ ਹਿੱਸਾ ਲਿਆ ਅਤੇ ਖੇਡ ਸਮਾਨ ਉਦਯੋਗ ਦੀ ਨਿਰਮਾਣ ਸਮਰੱਥਾ ਵਧਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਿਰਯਾਤ ਨੂੰ ਤਰੱਕੀ ਦੇਣ ਸਬੰਧੀ ਵਿਚ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

Punjab Politics
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

Punjab Politics
ਚੰਡੀਗੜ੍ਹ- ਮਾਰਚ 14: "ਪੁਰਜ਼ਿਆਂ ਤੋਂ ਪਲੇਟਫਾਰਮਾਂ ਤੱਕ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ" ਵਿਸ਼ੇ ਹੇਠ "ਸਾਈਕਲ ਅਤੇ ਈ-ਬਾਈਕਸ" ਸਿਰਲੇਖ ਵਾਲੇ ਸੈਸ਼ਨ ਨੇ ਸੂਬੇ ਦੇ ਇੱਕ ਵਿਸ਼ਵਵਿਆਪੀ ਨਿਰਮਾਣ ਕੇਂਦਰ ਵਜੋਂ ਵਧ ਰਹੇ ਰੁਤਬੇ ਨੂੰ ਉਭਾਰਿਆ। ਇਸ ਸੈਸ਼ਨ ਦੌਰਾਨ ਉਦਯੋਗ ਖੇਤਰ ਦੇ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੀਤੀ ਸਥਿਰਤਾ, ਤਕਨੀਕੀ ਪੱਖੋਂ ਸਮੇਂ ਦਾ ਹਾਣੀ ਹੋਣ ਅਤੇ ਈਕੋਸਿਸਟਮ ਇਕਜੁੱਟਤਾ ਵਿਸਥਾਰ ਦੇ ਅਗਲੇ ਪੜਾਅ ਨੂੰ ਹੋਰ ਅੱਗੇ ਵਧਾਉਣਗੇ।ਇਸ ਮੌਕੇ 'ਤੇ ਬੋਲਦਿਆਂ, ਐਵੋਨ ਸਾਈਕਲਜ਼ ਦੇ ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਓਂਕਾਰ ਸਿੰਘ ਪਾਹਵਾ ਨੇ ਕਿਹਾ ਕਿ ਪੰਜਾਬ ਸਪੱਸ਼ਟ ਸਮਾਂ-ਸੀਮਾਵਾਂ, ਡਿਜੀਟਲਾਈਜ਼ਡ ਪ੍ਰਵਾਨਗੀਆਂ ਅਤੇ ਸੌਖੀ ਪ੍ਰਕਿਰਿਆ ਨਾਲ ਲਗਾਤਾਰ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ  ਸਿਰਜ ਰਿਹਾ ਹੈ, ਜੋ ਉੱਦਮੀਆਂ ਨੂੰ ਟੀਚਿਆਂ ਨੂੰ ਅਮਲੀਰੂਪ ਦੇਣ ਅਤੇ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਂਦਾ ਹੈ।  ਭਵਿੱਖੀ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਅਤੇ ਨਿਰੰਤਰ ਉੱਦਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਘੱਟ ਪ੍ਰਕਿ...
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

Punjab Politics
ਚੰਡੀਗੜ੍ਹ, 12 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਤੇ 'ਤੇ ਮੁੜ ਬਹਿਸ ਨੂੰ ਸ਼ੁਰੂ ਕਰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਸ ਪ੍ਰਭੂਸੱਤਾ ਲਈ ਉਨ੍ਹਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ, ਉਸ ਨੂੰ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੇ ਕਮਜ਼ੋਰ ਕਰ ਦਿੱਤਾ ਹੈ। ਮੰਤਰੀ ਨੇ ਕਿਹਾ, "ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਸ਼...