Tuesday, October 27
Shadow

Uncategorized

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

Uncategorized
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ। ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

Uncategorized
ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।...
ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

Uncategorized
ਚੰਡੀਗੜ੍ਹ, 13 ਅਗਸਤ 2026: ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ, ਸਗੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ (ਐਸਐਸਐਫ) ਰਾਹੀਂ ਸੜਕ ਸੁਰੱਖਿਆ ਦੇ ਖੇਤਰ ਵਿੱਚ ਵੀ ਨਵੇਂ ਮਾਪਦੰਡ ਕਾਇਮ ਕਰ ਰਹੀ ਹੈ। ਯਾਤਰੀਆਂ ਦੀਆਂ ਜਾਨਾਂ ਬਚਾਉਣ ਲਈ ਸਮਰਪਿਤ ਇਹ ਹਾਈਵੇ ਪੈਟਰੋਲ ਫੋਰਸ ਡਰੋਨ, ਸੈਟੇਲਾਈਟ ਇਮੇਜਰੀ ਅਤੇ ਏਆਈ-ਅਧਾਰਿਤ ਪ੍ਰੀਡਿਕਟਿਵ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਕੇ ਪੰਜਾਬ ਪੁਲਿਸ ਨੂੰ ਭਾਰਤ ਦੀ ਪਹਿਲੀ 3ਡੀ ਪੁਲਿਸ ਫੋਰਸ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਸਮਰਪਿਤ ਹਾਈਵੇ ਪੈਟਰੋਲ ਫੋਰਸ ਦਾ ਸਕਾਰਾਤਮਕ ਪ੍ਰਭਾਵ, ਉਨ੍ਹਾਂ ਸੜਕਾਂ ’ਤੇ ਸਪੱਸ਼ਟ ਤੌਰ ’ਤੇ ਦੇਖਿਆ ਜਾ ਸਕਦਾ ਹੈ, ਜਿਨ੍ਹਾਂ ’ਤੇ ਇਹ ਫੋਰਸ ਤਾਇਨਾਤ ਰਹਿੰਦੀ ਹੈ। ਫਰਵਰੀ 2024 ਤੋਂ ਜਨਵਰੀ 2026 ਤੱਕ ਐਸਐਸਐਫ ਨੇ 43,983 ਸੜਕ ਹਾਦਸਿਆਂ ਵਿੱਚ ਪਹੁੰਚ ਕਰਦਿਆਂ ਕੁੱਲ 47,386 ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ। ਇਨ੍ਹਾਂ ਕਾਰਵਾਈਆਂ ਦੌਰਾਨ 19,973 ਲੋਕਾਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ 27,413 ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾ...
ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Uncategorized
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ...
ਜੋ ‘ਰਾਮ‘ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ, ਚੰਦਾ ਚੋਰ ਪਾਰਟੀ ਦਾ ਸਮਾਜਿਕ ਬਾਈਕਾਟ ਹੋਵੇ- ਕੇਜਰੀਵਾਲ*

ਜੋ ‘ਰਾਮ‘ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ, ਚੰਦਾ ਚੋਰ ਪਾਰਟੀ ਦਾ ਸਮਾਜਿਕ ਬਾਈਕਾਟ ਹੋਵੇ- ਕੇਜਰੀਵਾਲ*

Uncategorized
ਨਵੀਂ ਦਿੱਲੀ, 26 ਜੂਨ-       ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਸ਼੍ਰੀ ਰਾਮ ਦੇ ਘਰ ਵਿੱਚ ਅਰਬਾਂ ਰੁਪਏ ਦੀ ਚੋਰੀ ਕਰਨ ਵਾਲੇ ਸਾਰੇ ਰਾਖਸ਼ਾਂ ਨੂੰ ਸ਼ਰੇਆਮ ਫਾਂਸੀ 'ਤੇ ਲਟਕਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ‘ਰਾਮ‘ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ। ਪੂਰੇ ਦੇਸ਼ ਵਿੱਚ ਚੰਦਾ ਚੋਰ ਪਾਰਟੀ ਦਾ ਸਮਾਜਿਕ ਬਾਈਕਾਟ ਹੋਣਾ ਚਾਹੀਦਾ ਹੈ, ਕਿਉਂਕਿ ਟ੍ਰਸਟ, ਟ੍ਰਸਟ ਦੇ ਲੋਕ ਅਤੇ ਰਾਮ ਦੇ ਘਰ ਡਾਕਾ ਮਾਰਨ ਵਾਲੇ ਸਭ ਚੰਦਾ ਚੋਰ ਪਾਰਟੀ ਦੇ ਹਨ। ਚੰਦਾ ਚੋਰ ਪਾਰਟੀ ਛੋਟੇ ਮੋਹਰਿਆਂ ਨੂੰ ਫਸਾ ਕੇ ਰਾਮ ਦੇ ਘਰ ਵੱਡਾ ਡਾਕਾ ਮਾਰਨ ਵਾਲਿਆਂ ਨੂੰ ਬਚਾ ਰਹੀ ਹੈ। ਅਜਿਹੇ ਵਿੱਚ ਕਰੋੜਾਂ ਹਿੰਦੂਆਂ ਦੀ ਆਤਮਾ ਨੂੰ ਉਦੋਂ ਹੀ ਸ਼ਾਂਤੀ ਮਿਲੇਗੀ, ਜਦੋਂ ਵੱਡੇ ਡਾਕੂਆਂ ਨੂੰ ਫਾਂਸੀ ਦੀ ਸਜ਼ਾ ਹੋਵੇਗੀ। ਪਰ ਬਦਕਿਸਮਤੀ ਦੀ ਗੱਲ ਹੈ ਕਿ ਜਿਨ੍ਹਾਂ ਨੇ ਚੋਰੀ ਕੀਤੀ ਹੈ, ਉਨ੍ਹਾਂ ਉੱਤੇ ਹੀ ਕਾਰਵਾਈ ਦੀ ਜ਼ਿੰਮੇਵਾਰੀ ਹੈ। ਫਰਜ਼ੀ ਐਸਆਈਟੀ, ਫਰਜ਼ੀ ਐਫਆਈਆਰ ਅਤੇ ਫਰਜ਼ੀ ਗ੍ਰਿਫਤਾਰੀ ਰਾਹੀਂ ਛੋਟੇ ਮੋਹਰਿਆਂ ਨੂੰ ਫਸਾ ਕੇ ਵੱਡੇ ਅਪਰਾਧੀਆਂ ਨੂੰ ਬਚਾਇਆ ਗਿਆ ਹੈ। ...
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Uncategorized
*ਪਟਿਆਲਾ, 26 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ 'ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜ...
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Uncategorized
ਚੰਡੀਗੜ੍ਹ, 2 ਜੂਨ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ...
ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ

Uncategorized
*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ 'ਆਪ' ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ 'ਤੇ ਇਕੱਠਾ ਹੋਣਾ ਸ਼ੁਰੂ ਹੋ ਗਏ। ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਵਿਜੇ ਉਤਸਵ ਦੇ ਮੌਕੇ 'ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ। ਇਸ ਮੌਕੇ ਮੌਜੂਦ ਸੀਨੀਅਰ ਆ...
ਵੈਭਵ ਸੂਰਿਆਵੰਸ਼ੀ ਨੇ 29 ਗੇਂਦਾਂ ਵਿੱਚ ਬਣਾਈਆਂ 97 ਦੌੜਾਂ, ਕ੍ਰਿਸ ਗੇਲ ਦਾ ਰਿਕਾਰਡ ਟੁੱਟਣ ਤੋਂ ਬਚਿਆ

ਵੈਭਵ ਸੂਰਿਆਵੰਸ਼ੀ ਨੇ 29 ਗੇਂਦਾਂ ਵਿੱਚ ਬਣਾਈਆਂ 97 ਦੌੜਾਂ, ਕ੍ਰਿਸ ਗੇਲ ਦਾ ਰਿਕਾਰਡ ਟੁੱਟਣ ਤੋਂ ਬਚਿਆ

Uncategorized
ਚੰਡੀਗੜ੍ਹ: ਰਾਜਸਥਾਨ ਰਾਇਲਜ਼ ਦੇ ਵੈਭਵ ਸੂਰਿਆਵੰਸ਼ੀ ਨੇ ਆਈਪੀਐਲ 2026 ਦੇ ਐਲੀਮੀਨੇਟਰ ਦੌਰ ਵਿੱਚ ਰਿਕਾਰਡ ਤੋੜ ਪਾਰੀ ਖੇਡੀ। ਉਸ ਨੇ ਸਿਰਫ਼ 29 ਗੇਂਦਾਂ ਵਿੱਚ 97 ਦੌੜਾਂ ਬਣਾਈਆਂ, ਜਿਸ ਵਿੱਚ 12 ਛੱਕੇ ਅਤੇ ਪੰਜ ਚੌਕੇ ਲੱਗੇ। ਉਹ ਅਗਲੀ ਹੀ ਗੇਂਦ 'ਤੇ ਆਊਟ ਹੋ ਗਏ। ਜੇਕਰ ਉਹ ਅਗਲੀ ਹੀ ਗੇਂਦ 'ਤੇ ਆਊਟ ਨਾ ਹੁੰਦੇ ਤਾਂ ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਤੇਜ਼ ਸੈਂਕੜਾ ਹੁੰਦਾ। ਕ੍ਰਿਸ ਗੇਲ ਦੇ ਕੋਲ ਇਸ ਸਮੇਂ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਹੈ। ਉਸ ਨੇ 2013 ਦੇ ਆਈਪੀਐਲ ਵਿੱਚ ਪੁਣੇ ਵਾਰੀਅਰਜ਼ ਵਿਰੁੱਧ 30 ਗੇਂਦਾਂ ਵਿੱਚ ਪਾਰੀ ਪੂਰੀ ਕੀਤੀ। ਉਸ ਦਾ ਸਟ੍ਰਾਈਕ ਰੇਟ 334.48 ਸੀ। 'ਸਭ ਤੋਂ ਤੇਜ਼ ਅਰਧ ਸੈਕੜਾ' ਵੈਭਵ ਨੇ 16 ਗੇਂਦਾਂ ਵਿੱਚ ਅਰਧ ਸੈਂਕੜਾ ਲਗਾਇਆ, ਜਿਸ ਨਾਲ ਪਲੇਆਫ ਇਤਿਹਾਸ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਬਣਾਉਣ ਦਾ ਰਿਕਾਰਡ ਬਣਿਆ। ਕ੍ਰਿਕਟਰ ਸੁਰੇਸ਼ ਰੈਨਾ ਨੇ ਇਸ ਤੋਂ ਪਹਿਲਾਂ 2014 ਵਿੱਚ ਪੰਜਾਬ ਕਿੰਗਜ਼ ਵਿਰੁੱਧ 16 ਗੇਂਦਾਂ ਵਿੱਚ ਅਰਧ ਸੈਂਕੜਾ ਪੂਰਾ ਕੀਤਾ ਸੀ। ਇਸ ਦਾ ਮਤਲਬ ਹੈ ਕਿ ਵੈਭਵ ਅਤੇ ਰੈਨਾ ਦੋਵਾਂ ਨੇ ਰਿਕਾਰਡ ਦੀ ਬਰਾਬ...
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

Uncategorized
ਨਵੀਂ ਦਿੱਲੀ, 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤ...