Saturday, June 20
Shadow

Tag: breaking news

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਆਸਟ੍ਰੇਲੀਆ ਦੇ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਾਈਕਲ ਕਲਾਰਕ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਆਸਟ੍ਰੇਲੀਆ ਦੇ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਾਈਕਲ ਕਲਾਰਕ

Haryana News
ਚੰਡੀਗੜ੍ਹ, 9 ਜੂਨ – ਆਸਟ੍ਰੇਲੀਆ ਕ੍ਰਿਕੇਟ ਟੀਮ ਦੇ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਾਈਕਲ ਕਲਾਰਕ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸੰਤ ਕਬੀਰ ਕੁਟੀਰ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਨੇ ਕ੍ਰਿਕੇਟ ਅਤੇ ਖੇਡਾਂ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਮੁੱਖ ਮੰਤਰੀ ਤੇ ਮਾਈਕਲ ਕਲਾਰਕ ਨੇ ਕ੍ਰਿਕੇਟ ਵੀ ਖੇਡੀ। ਮੁਲਾਕਾਤ ਦੌਰਾਨ ਮਾਈਕਲ ਕਲਾਰਕ ਨੇ ਮੁੱਖ ਮੰਤਰੀ ਦੇ ਖੇਡ ਪ੍ਰੇਮ ਅਤੇ ਕ੍ਰਿਕੇਟ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਵੱਲ ਇੱਕ ਗੇਂਦ ਸੁੱਟੀ ਅਤੇ ਮੁੱਖ ਮੰਤਰੀ ਨੇ ਉਸ 'ਤੇ ਸ਼ਾਨਦਾਰ ਛੱਕਾ ਜੜ ਦਿੱਤਾ। ਮਾਈਕਲ ਕਲਾਰਕ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਬਹੁਤ ਮਹੱਤਵਪੂਰਨ ਹਨ ਅਤੇ ਖੇਡਾਂ ਦੇ ਮਾਧਿਅਮ ਰਾਹੀਂ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਹੋਰ ਮਜ਼ਬੂਤ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਖੇਡ ਪ੍ਰਤ...
ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ 2,697 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ 2,697 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ

Haryana News
ਚੰਡੀਗੜ੍ਹ, 9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੇਂਡੂਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਜੋ ਪਰਿਵਾਰ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਪਿਛਲੇ 20 ਸਾਲਾਂ ਤੋਂ ਮਕਾਨ ਬਣਾ ਕੇ ਰਹਿ ਰਹੇ ਹਨ, ਅਜਿਹੇ ਪਰਿਵਾਰ ਮਾਲਕੀ ਹੱਕ ਲਈ ਨਿਯਮਾਂ ਅਨੁਸਾਰ ਹੁਣ 16 ਜਨਵਰੀ 2027 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਪਰਿਵਾਰਾਂ ਤੋਂ ਸਾਲ 2004 ਦੀ ਕਲੈਕਟਰ ਦਰ ਦੇ ਡੇਢ ਗੁਣਾ ਅਨੁਸਾਰ ਜ਼ਮੀਨ ਖਰੀਦ ਦੀ ਰਕਮ ਜਮ੍ਹਾਂ ਕਰਵਾਈ ਜਾਵੇਗੀ। ਦਸਤਾਵੇਜ਼ੀ ਮੁਸ਼ਕਿਲਾਂ ਕਾਰਨ ਕਈ ਯੋਗ ਲੋਕ ਅਪਲਾਈ ਨਹੀਂ ਕਰ ਸਕੇ ਸਨ, ਅਜਿਹੇ ਵਿੱਚ ਸਰਕਾਰ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਪੇਂਡੂ ਖੇਤਰਾਂ ਵਿੱਚ ਕੂੜਾ ਪ੍ਰਬੰਧਨ ਨੂੰ ਮਜ਼ਬੂਤ ਬਣਾਉਣ ਲਈ ਟ੍ਰੈਕਟਰ-ਟਰਾਲੀ, ਚਾਲਕ (ਡਰਾਈਵਰ) ਅਤੇ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀ ਉਪਲਬਧ ਕਰਵਾਏ ਜਾਣਗੇ। ਇਹ ਟ੍ਰੈਕਟਰ ਈ-ਵ੍ਹੀਕਲ ਹੋਣਗੇ। ਇਸ ਤੋਂ ਇਲਾਵਾ ਵੇਸਟ-ਟੂ-ਐਨਰਜੀ ਪ੍ਰੋਜੈਕਟ...
जिले में आर्थिक विकास को गति प्रदान करने के लिए आपसी समन्वय से करें कार्य बैंक और विभाग – अपूर्व देवगन

जिले में आर्थिक विकास को गति प्रदान करने के लिए आपसी समन्वय से करें कार्य बैंक और विभाग – अपूर्व देवगन

Hindi News
मंडी, 09 जून उपायुक्त अपूर्व देवगन ने सरकारी योजनाओं का लाभ अंतिम व्यक्ति तक पहुंचाने में बैंकों के सहयोग को बेहद महत्वपूर्ण बताया। वह मंगलवार को उपायुक्त कार्यालय सभागार में मंडी जिला की त्रैमासिक जिला स्तरीय सलाहकार एवं समीक्षा समिति की बैठक की अध्यक्षता कर रहे थे। बैठक में जिला में संचालित विभिन्न बैंकिंग योजनाओं एवं वित्तीय समावेशन कार्यक्रमों की प्रगति की विस्तृत समीक्षा की गई। बैठक के दौरान उपायुक्त ने सभी बैंकों को ऋण वितरण में तेजी लाने के निर्देश दिए। उन्होंने विशेष रूप से स्वरोजगार योजनाओं, किसान क्रेडिट कार्ड तथा महिला स्वयं सहायता समूहों को प्राथमिकता देने पर बल दिया, ताकि पात्र लाभार्थियों तक सरकारी योजनाओं का लाभ समयबद्ध ढंग से पहुंचाया जा सके।  उन्होंने कहा कि जिले के समग्र आर्थिक विकास के लिए बैंक और विभिन्न विभाग आपसी समन्वय के साथ कार्य करें तथा योजनाओं का ल...
राज्यपाल ने डॉ. वाई.एस. परमार औद्यानिकी एवं वानिकी विश्वविद्यालय की 17वीं सीनेट बैठक की अध्यक्षता की

राज्यपाल ने डॉ. वाई.एस. परमार औद्यानिकी एवं वानिकी विश्वविद्यालय की 17वीं सीनेट बैठक की अध्यक्षता की

Hindi News
हिमाचल प्रदेश के राज्यपाल एवं विश्वविद्यालय के कुलाधिपति कविन्द्र गुप्ता ने आज डॉ. वाई.एस. परमार औद्यानिकी एवं वानिकी विश्वविद्यालय, नौणी में आयोजित 17वीं सीनेट बैठक की अध्यक्षता की। इस अवसर पर विधायक एवं सीनेट सदस्य संजय अवस्थी व विनोद सुल्तानपुरी, कुलपति डॉ. हरमिंदर सिंह बवेजा, सीनेट के अन्य सदस्य, प्राध्यापक तथा अधिकारी उपस्थित थे।बैठक के दौरान राज्यपाल ने विश्वविद्यालय की शैक्षणिक, अनुसंधान एवं विस्तार गतिविधियों की समीक्षा की तथा विभिन्न महत्त्वपूर्ण विषयों पर अपने सुझाव एवं निर्देश दिए। उन्होंने राष्ट्रीय संस्थागत रैंकिंग फ्रेमवर्क (एनआईआरएफ) में विश्वविद्यालय द्वारा प्राप्त उपलब्धियों की सराहना करते हुए कहा कि यह संस्थान बागवानी, वानिकी तथा पर्वतीय कृषि अनुसंधान के क्षेत्र में देशभर में अपनी विशिष्ट पहचान बना चुका है।राज्यपाल ने विश्वविद्यालय की दीर्घकालिक विकास योजना पर बल देते हुए...
उपायुक्त ने की जिला स्तरीय नदी निगरानी समिति की बैठक की अध्यक्षता

उपायुक्त ने की जिला स्तरीय नदी निगरानी समिति की बैठक की अध्यक्षता

Hindi News
मंडी, 9 जून। जिला स्तरीय नदी निगरानी समिति की बैठक उपायुक्त कार्यालय के वीडियो कॉन्फ्रेंसिंग कक्ष में मंगलवार को उपायुक्त मंडी अपूर्व देवगन की अध्यक्षता में आयोजित हुई।   अपूर्व देवगन ने संबंधित विभाग के अधिकारियों को निर्देशित किया कि वे उहल नदी पर स्थापित शानन प्रोजेक्ट की गाद हटाने संबंधी कार्य को एस.डी.एम. पधर के साथ समन्वय स्थापित करके हटाना सुनिश्चित करें। उपायुक्त ने मछलियों के प्रजनन व सुरक्षा के मद्देनजर डी-सिल्टिंग का कार्य हर साल पहली जून से 15 अक्टूबर के मध्य करने को कहा है।   उन्होंने यह भी निर्देश दिए कि प्रोजेक्ट की डी-सिल्टिंग संबंधी कार्य 4-4 घंटे के अंतराल में किया जाए। उन्होंने डी-सिल्टिंग के लिए शानन प्रोजैक्ट के प्रवेश व निकास-द्वारों पर चार सेंसर लगाने को भी कहा है, ताकि नदी के किनारे रहने वाले आमजन को असुविधा का सामना न करना पड़े।  ...
प्राधिकरण की बैठक में 5877 करोड़ निवेश के 42 औद्योगिक प्रस्तावों को मंज़ूरी

प्राधिकरण की बैठक में 5877 करोड़ निवेश के 42 औद्योगिक प्रस्तावों को मंज़ूरी

Hindi News
मुख्यमंत्री ठाकुर सुखविंद्र सिंह सुक्खू की अध्यक्षता में मंगलवार को यहां आयोजित राज्य एकल खिड़की स्वीकृति एवं अनुश्रवण प्राधिकरण की 32वीं बैठक में 5877.01 करोड़ रुपये के प्रस्तावित निवेश वाले 42 औद्योगिक निवेश प्रस्तावों को मंज़ूरी प्रदान की गई। इससे राज्य में 13,355 रोज़गार के अवसर पैदा होने की संभावना है।यह बैठक राज्य सरकार की उन लगातार प्रयासों का हिस्सा थी जिनका उद्देश्य आसान मंजूरी प्रक्रियाओं और निवेशकों को सुविधाएं देकर प्रदेश में औद्योगिक विकास को बढ़ावा देना, निवेश आकर्षित करना, बड़े पैमाने पर रोज़गार पैदा करना और संतुलित क्षेत्रीय विकास सुनिश्चित करना है।बैठक में दी गईं स्वीकृतियां एक प्रगतिशील और समावेशी औद्योगिक वातावरण बनाने के प्रति राज्य सरकार की मज़बूत प्रतिबद्धता को उजागर करती हैं। राज्य सरकार आसान डिजिटल सिंगल-विंडो सिस्टम अपनाकर व्यापार में सुगमता को बेहतर बनाने के लिए प...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

local news
ਮਾਲੇਰਕੋਟਲਾ, 09 ਜੂਨ :                ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ...
ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

local news
ਰੂਪਨਗਰ, 9 ਜੂਨ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਸ਼੍ਰੀ ਗਣੇਸ਼ ਸਕੈਨ ਸੈਂਟਰ ਉੱਤੇ 30-31 ਮਈ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਅਹਿਮ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਈ 2026 ਨੂੰ ਸੰਦੀਪ ਕੁਮਾਰ ਵਾਸੀ ਨਵਾਂਸ਼ਹਿਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਨੂਰਪੁਰ ਬੇਦੀ ਵਿਖੇ ਉਸਦਾ ਸ਼੍ਰੀ ਗਣੇਸ਼ ਸਕੈਨ ਸੈਂਟਰ ਹੈ, 30-31 ਮਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸਕੈਨ ਸੈਂਟਰ ਦੇ ਸ਼ਟਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ’ਤੇ ਸ਼ਟਰ ’ਤੇ ਗੋਲੀਆਂ ਦੇ ਨਿਸ਼ਾਨ ਅਤੇ ਸਕੈਨ ਸੈਂਟਰ ਦੇ ਬਾਹਰ ਗੋਲੀਆਂ ਦੇ ਖੋਲ ਵੀ ਮਿਲੇ ਸਨ। ਇਸ ਸਬੰਧੀ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਨੰਬਰ 65 ਮਿਤੀ 31.05.2026 ਅਧੀਨ ਧਾਰਾਵਾਂ 125, 351(2), 324(4) ...
ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

local news
ਮਾਨਸਾ, 09 ਜੂਨ:             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾ...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

local news
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾ ਨੇ ਦੱਸਿਆ ਕਿ ਨਸ਼ਿਆਂ ਦੀ ਖਾਤਮੇ ਹਿੱਤ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ। ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਹਨਾਂ ਵਿੱਚੋਂ ਤਫਤੀਸ਼ ਉਪਰੰਤ 22 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਕਰੀਬ 90 ਹਜ਼ਾਰ ਵਿਅਕਤੀਆਂ, ਜੋ ਕਿ ਨਸ਼ਾ ਪੀੜਤ ਸਨ, ਦਾ ਇਲਾਜ ਵੀ ਕਰਵਾਇਆ ਹੈ। ਕਰੀਬ 60 ਹਜਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰ...