Monday, June 22
Shadow

Tag: breaking news

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

local news
‎ਫ਼ਿਰੋਜ਼ਪੁਰ 30 ਮਈ - ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ।  ‎ ‎ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਕੂਲੀ ਵਾਤਾਵਰਣ ਅਤੇ ਮੈਗਾ ਪੀਟੀਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦ...
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ  (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ  (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਸ੍ਰੀ ਮੁਕਤਸਰ ਸਾਹਿਬ, 30 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਬਰੀਕੀ ਨਾਲ  ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ)   ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ ...
ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

local news
ਤਰਨ ਤਾਰਨ, 30 ਮਈ :          ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰ...
ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ

ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ

local news
ਫਾਜ਼ਿਲਕਾ 30 ਮਈ..ਪੰਜਾਬ ਸਰਕਾਰ, ਸਿੱਖਿਆ ਵਿਭਾਗ ਤੇ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੈ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਹਾ ਜਸ਼ਨ ਮਨਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੱਚਿਆਂ ਦੇ ਸਕੂਲ ਵਿੱਚ ਮੈਗਾ ਪੀ.ਟੀ.ਐਮ. (ਅਭਿਭਾਵਕ-ਅਧਿਆਪਕ ਮਿਲਣੀ) ਅਤੇ ਪੇਰੈਂਟਸ ਵਰਕਸ਼ਾਪ ਵਿੱਚ ਜ਼ਰੂਰ ਸ਼ਾਮਲ ਹੋਣ। ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੇਰੈਂਟਸ ਪੀ.ਟੀ.ਐਮ. ਵਿੱਚ ਅਧਿਆਪਕਾਂ ਨੂੰ ਆ ਕੇ ਮਿਲੇ ਅਤੇ ਉਨ੍ਹਾਂ ਨੇ ਜਾਣਕਾਰੀ ਲਈ ਕਿਹਾ ਕਿ ਉਨ੍ਹਾਂ ਦਾ ਬੱਚਾ ਕਿਵੇਂ ਪੜ੍ਹ ਰਿਹਾ ਹੈ ਅਤੇ ਉਸ ਨੂੰ ਕਿੱਥੇ ਮਦਦ ਦੀ ਲੋੜ ਹੈ। ਇਸ ਵਰਕਸ਼ਾਪ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਬੱਚੇ ਦੀ ਪੜ੍ਹਾਈ ਜਾਰੀ ਰੱਖਣ ਦੇ ਸੌਖੇ ਤਰੀਕੇ ਵੀ ਜਾਣੇ।ਬੱਚਿਆਂ ਦੇ ਪੇਰੈਂਟਸ ਨੇ ਅਧਿਆਪਕਾਂ ਨੂੰ ਮਿਲ ਕੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਬਾਰੇ ਚਰਚਾ ਕੀਤੀ। ਸਕੂਲ ਆਫ ਐਮੀਨੈਂਸ, ...
मॉडल मतदान केंद्र रंधाड़ा में स्वास्थ्य सेवाओं की अनूठी पहल

मॉडल मतदान केंद्र रंधाड़ा में स्वास्थ्य सेवाओं की अनूठी पहल

Hindi News
मंडी, 30 मई। पंचायत चुनाव के दौरान विकास खंड मंडी सदर के मॉडल मतदान केंद्र राजकीय वरिष्ठ माध्यमिक पाठशाला रंधाड़ा में मतदाताओं की सुविधा के लिए विशेष स्वास्थ्य जांच शिविर आयोजित किया गया। इस पहल के तहत मतदान के लिए पहुंचे लोगों को स्वास्थ्य संबंधी विभिन्न सेवाएं भी उपलब्ध करवाई गईं। सहायक निर्वाचन अधिकारी एवं एसडीएम सदर रूपिंदर कौर ने बताया कि मॉडल मतदान केंद्र पर आयोजित स्वास्थ्य शिविर में कुल 162 लोगों की गैर-संचारी रोगों (एनसीडी) की स्क्रीनिंग की गई। इसके अतिरिक्त 202 लोगों के एक्स-रे किए गए, जिनमें से 12 मामलों में एक्स-रे रिपोर्ट असामान्य पाई गई। ऐसे लोगों को आगे आवश्यक चिकित्सकीय परामर्श और जांच करवाने की सलाह दी गई। उन्होंने कहा कि मतदान केंद्र पर स्वास्थ्य सेवाएं उपलब्ध करवाने का उद्देश्य लोगों को मतदान के साथ-साथ स्वास्थ्य के प्रति भी जागरूक बनाना है। इस पहल को मतदाताओं से स...
ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

Breaking News
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

Breaking News, Health
ਚੰਡੀਗੜ੍ਹ, 30 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Breaking News, Crime news
ਚੰਡੀਗੜ੍ਹ, 30 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ...
ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ

News of Punjab
ਬਠਿੰਡਾ, 29 ਮਈ- ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ। ਇਹ ਪਾਇਲਟ ਪਹਿਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਸਮਾਗਮ ਦਾ ਆਯੋਜਨ ਦ ਨੇਚਰ ਕਨਜ਼ਰਵੇਂਸੀ ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਸਹਿਯੋਗ ਨਾਲ ਕੀਤਾ ਗਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਇਸ ਪਾਇਲਟ ਪਹਿਲ ਦੇ ਉਦੇਸ਼ਾਂ ਅਤੇ ਨਵਿਆਉਣਯੋਗ ਊਰਜਾ, ਖ਼ਾਸ ਕਰਕੇ ਸੂਰਜੀ ਊਰਜਾ, ਨੂੰ ਅਪਣਾਉਣ ਨਾਲ ਪਾਣੀ ਸੰਭਾਲ ਅਤੇ ਮਿੱਟੀ ਦੀ ਸਿਹਤ ਪ੍ਰਬੰਧਨ ਵਿੱਚ ਮਿਲਣ ਵਾਲੇ ਲੰਬੇ ਸਮੇਂ ਦੇ ਲਾਭ ਬਾਰੇ ਜਾਣੂ ਕਰਵਾਉਣਾ ਸੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਟਿਕਾਊ ਜਲ ਉਪਯੋਗ ਤਕਨੀਕਾਂ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਸਬੰਧੀ ਸੈਸ਼ਨ ਕਰਵਾਏ ਗਏ ਤਾਂ ਜੋ ਲੰਬੇ ਸਮੇਂ ਲਈ ਖੇਤੀ ਚੋਂ ਚੰਗਾ ਮੁਨਾਫਾ ਯਕੀਨੀ ਬਣਾਈ ਜਾ ਸਕੇ। ਵਰਕਸ਼ਾਪ ਵਿੱਚ 400 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਕਈ ਪਿੰਡਾਂ...
ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ

ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ

News of Punjab
ਮਾਲੇਰਕੋਟਲਾ -             ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਨੀਤੀਆਂ ’ਤੇ ਲੋਕਾਂ ਵੱਲੋਂ ਲਗਾਈ ਗਈ ਮੋਹਰ ਹੈ।                ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਰਵਾਇਤੀ ਸਿਆਸਤ ਦੀ ਬਜਾਏ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਜਨ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਇੱਕ ਸਕਾਰਾਤਮਕ ਸੰਕੇਤ ਹੈ।             ਵਿਧਾਇਕ ...