Sunday, May 3
Shadow

Tag: haryana news

ਸੌਰ ਊਰਜਾ ਦੇ ਖੇਤਰ ਵਿੱਚ ਹਰਿਆਣਾ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ

ਸੌਰ ਊਰਜਾ ਦੇ ਖੇਤਰ ਵਿੱਚ ਹਰਿਆਣਾ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ

Haryana News
ਚੰਡੀਗੜ੍ਹ, 27 ਮਾਰਚ - ਹਰਿਆਣਾ ਵਿੱਚ ਸੌਰ ਊਰਜਾ ਨੂੰ ਪ੍ਰੋਤਸਾਹਨ ਦੇਣ, ਖੇਤੀਬਾੜੀ ਖੇਤਰ ਦੇ ਉਥਾਨ, ਰਿਹਾਇਸ਼ੀ ਅਤੇ ਉਦਯੋਗਿਕ (ਵਪਾਰਕ) ਖੇਤਰ ਨੂੰ ਲਾਭ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਵਿਭਾਗ ਅਤੇ ਏਜੰਸੀਆਂ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿੱਚ ਡੀ.ਐਨ.ਆਰ.ਈ.), ਹਰੇੜਾ ਤੋਂ ਇਲਾਵਾ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਸ਼ਾਮਲ ਹਨ। ਉੱਤਰ ਹਰਿਆਣਾ ਬਿਜਲੀ ਨਿਗਮ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੌਰ ਊਰਜਾ ਦੇ ਖੇਤਰ ਵਿੱਚ ਹਰਿਆਣਾ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੈ, ਜਦੋਂ ਕਿ ਸੋਲਰ ਪੰਪਾਂ ਦੀ ਇੰਸਟਾਲੇਸ਼ਨ ਦੇ ਮਾਮਲੇ ਵਿੱਚ ਮਹਾਰਾਸ਼ਟਰ ਤੋਂ ਬਾਅਦ ਦੇਸ਼ ਭਰ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲਾ ਰਾਜ ਬਣਿਆ ਹੈ। ਹਾਲਾਂਕਿ, ਹਰਿਆਣਾ ਵਿੱਚ 2026-27 ਤੱਕ 2.2 ਲੱਖ ਘਰਾਂ 'ਤੇ ਰੂਫਟਾਪ ਸੋਲਰ ਪਲਾਂਟ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪੀਐਮ-ਸੂਰਿਆ ਘਰ ਯੋਜਨਾ ਦੇ ਤਹਿਤ ਹੁਣ ਤੱਕ ਰਾਜ ਵਿੱਚ 61,875 ਰੂਫਟਾਪ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

Haryana News
ਚੰਡੀਗੜ੍ਹ, 27 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ 'ਸੰਤ ਕਬੀਰ ਕੁਟੀਰ' ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਸਮੇਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ 'ਤੇ ਸੰਖੇਪ ਚਰਚਾ ਵੀ ਹੋਈ। ਮੁੱਖ ਮੰਤਰੀ ਨੇ ਸਮਾਜ ਵਿੱਚ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ।...
ਪ੍ਰਦੇਸ਼ ਵਿੱਚ ਪਿਛਲੇ 11 ਸਾਲਾਂ ਵਿੱਚ 28 ਹਜ਼ਾਰ 582 ਕਰੋੜ ਰੁਪਏ ਦੀ ਲਾਗਤ ਨਾਲ 1 ਹਜ਼ਾਰ 719 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗਾਂ ਦਾ ਕੀਤਾ ਨਿਰਮਾਣ: ਮੁੱਖ ਮੰਤਰੀ

ਪ੍ਰਦੇਸ਼ ਵਿੱਚ ਪਿਛਲੇ 11 ਸਾਲਾਂ ਵਿੱਚ 28 ਹਜ਼ਾਰ 582 ਕਰੋੜ ਰੁਪਏ ਦੀ ਲਾਗਤ ਨਾਲ 1 ਹਜ਼ਾਰ 719 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗਾਂ ਦਾ ਕੀਤਾ ਨਿਰਮਾਣ: ਮੁੱਖ ਮੰਤਰੀ

Haryana News
ਚੰਡੀਗੜ੍ਹ, 27 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਦੇਸ਼ ਵਿੱਚ ਸੜਕ ਨੈੱਟਵਰਕ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸੜਕ ਸੁਰੱਖਿਆ ਲਈ ਕਈ ਠੋਸ ਕਦਮ ਚੁੱਕੇ ਗਏ ਹਨ। ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ, ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਆਧੁਨਿਕੀਕਰਨ, ਜਾਗਰੂਕਤਾ ਮੁਹਿੰਮਾਂ ਅਤੇ ਨਵੀਆਂ ਤਕਨੀਕਾਂ ਦੀ ਵਰਤੋਂ ਰਾਹੀਂ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਭਾਰਤੀ ਸੜਕ ਕਾਂਗਰਸ (ਆਈ.ਆਰ.ਸੀ.) ਅਤੇ ਲੋਕ ਨਿਰਮਾਣ ਵਿਭਾਗ ਹਰਿਆਣਾ ਵੱਲੋਂ 'ਸੜਕ ਸੁਰੱਖਿਆ ਹੱਲ' ਵਿਸ਼ੇ 'ਤੇ ਆਯੋਜਿਤ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦੇ ਉਦਘਾਟਨ ਤੋਂ ਬਾਅਦ ਆਪਣਾ ਸੰਬੋਧਨ ਦੇ ਰਹੇ ਸਨ। ਪ੍ਰੋਗਰਾਮ ਵਿੱਚ ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਨੇ ਦੀਪ ਜਗਾ ਕੇ ਕੀਤੀ। ਮੁੱਖ ਮੰਤਰੀ ਨੇ ਇਸ ਦੌਰਾਨ ਰਾਮ ਨੌਮੀ ਅਤੇ ਨਵਰਾਤਰਿਆਂ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।...
ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਮਾਰਚ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ। ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

Haryana News
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।           ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।           ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾ...
ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।           ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।           ਇਸ ਮੌਕੇ 'ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।           ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ...
ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰ...
ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 23 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ 'ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।           ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ ਮਹਤੱਵਵਪੂਰਣ ਅਤੇ ਪ੍ਰੇਰਣਾਦਾਇਕ ਹਨ। ਇਹ ਦਿਨ ਸਾਨੂੰ ਮਹਾਨ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਦੁੱਤੀ ਕੁਬਰਾਨੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਵੀਰ ਸਪੂਤਾਂ ਨੇ ਅਨਿਆਂ ਖਿਲਾਫ ਸੰਘਰਸ਼ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਦੇਸ਼ਵਾਸੀਆਂ ਲਈ ਪ੍ਰੇਰਣਾਸਰੋਤ ਬਣਿਆ ਹੋਇਆ ਹੈ।         ...
ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 23 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਆਯੋਜਿਤ ਖ਼ਰੀਫ਼ ਖੇਤੀ ਮੇਲਾ-2026 ਦਾ ਸ਼ੁਰੂਆਤ ਕਰਦਿਆਂ ਕਿਸਾਨਾਂ, ਵਿਗਿਆਨੀਆਂ ਅਤੇ ਨਵਾਂਚਾਰ ਨੂੰ ਇੱਕ ਮੰਚ 'ਤੇ ਲਿਆਉਣ ਦੀ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਿਸਾਰ ਦੀ ਮਿੱਟੀ ਮਿਹਨਤ, ਪਸ਼ੂ ਧਨ ਦੀ ਖ਼ੁਸ਼ਹਾਲੀ ਅਤੇ ਵੀਰ ਸੈਨਿਕਾਂ ਦੀਆਂ ਕੁਰਬਾਨੀਆਂ ਦੀ ਗਵਾਹੀ ਦਿੰਦੀ ਹੈ। ਰਾਖੀਗੜ੍ਹੀ ਸਾਡੀ ਪ੍ਰਾਚੀਨ ਸਭਿਅਤਾ ਦਾ ਮਾਣ ਹੈ, ਜਦਕਿ ਅਗਰੋਹਾ ਦੀ ਧਰਤੀ ਮਹਾਰਾਜਾ ਅਗਰਸੇਨ ਦੇ ਸਮਾਜਿਕ ਸਦਭਾਵਨਾ ਅਤੇ ਵਪਾਰਕ ਸ਼ਾਨ ਦੀ ਕਹਾਣੀ ਕਹਿੰਦੀ ਹੈ। ਖੇਤੀ ਮੇਲੇ ਵਿੱਚ ਪਹੁੰਚਣ 'ਤੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਮੂਰਤੀਆਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਸਥਾਰ ਸਿੱਖਿਆ ਵਿਭਾਗ, ਕਪਾਹ ਸੈਕਸ਼ਨ,&n...