Monday, August 3
Shadow

Tag: haryana news

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Haryana News
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਡਲ ਈਸਟ ਵਿੱਚ ਆਏ ਸੰਕਟ ਦਾ ਇੰਡਸਟਰੀ ਵਿਸ਼ੇਸ਼ ਕਰਕੇ ਆਯਾਤ-ਨਿਰਯਾਤ 'ਤੇ ਡੂੰਘਾ ਪ੍ਰਭਾਵ ਪਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੀ ਇਸ ਵਿਸ਼ੇ 'ਤੇ ਆਪਣੀ ਚਿੰਤਾ ਪ੍ਰਗਟਾ ਚੁੱਕੇ ਹਨ। ਸੰਕਟ ਦੀ ਇਸ ਘੜੀ ਵਿੱਚ ਹਰਿਆਣਾ ਸਰਕਾਰ ਕਾਰੋਬਾਰੀਆਂ, ਤੁਹਾਡੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਇਹ ਗੱਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਐਨਸੀਆਰ ਦੇ ਵੱਖ-ਵੱਖ ਇੰਡਸਟਰੀਜ਼ ਅਤੇ ਟ੍ਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਕੋਰੋਨਾ ਦਾ ਦੌਰ ਵੀ ਦੇਖਿਆ ਸੀ। ਜਿਸ ਤਰ੍ਹਾਂ ਤੁਸੀਂ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਉਸ ਸੰਕਟ ਨੂੰ ਪਾਰ ਕੀਤਾ, ਉਸੇ ਤਰ੍ਹਾਂ ਇਸ ਦੌਰ ਵਿੱਚੋਂ ਵੀ ਉਭਰਾਂਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ਇਸ ਗੱਲ...
ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕੌਸ਼ਲ ਨਾਲ ਜੋੜਨਾ ਹੈ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ – ਰਾਜ ਮੰਤਰੀ ਗੌਰਵ ਗੌਤਮ

ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕੌਸ਼ਲ ਨਾਲ ਜੋੜਨਾ ਹੈ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ – ਰਾਜ ਮੰਤਰੀ ਗੌਰਵ ਗੌਤਮ

Haryana News
ਚੰਡੀਗੜ੍ਹ, 20 ਮਈ - ਹਰਿਆਣਾ ਦੇ ਖੇਡ, ਯੁਵਾ ਸਸ਼ਕਤੀਕਰਨ ਅਤੇ ਉਦਮਤਾ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਉਪਲਬਧ ਕਰਵਾਉਣਾ ਹੈ। ਇਸ ਦੇ ਲਈ ਉਨ੍ਹਾਂ ਨੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਨਿਯਮਿਤ ਤੌਰ 'ਤੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਣ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਕੰਮ ਮਿਲ ਸਕੇ। ਮੰਤਰੀ ਅੱਜ ਪੰਚਕੂਲਾ ਵਿੱਚ ਕੌਸ਼ਲ ਭਵਨ ਵਿਖੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ, ਰੁਜ਼ਗਾਰ ਵਿਭਾਗ, ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਅਤੇ ਪਲਵਲ ਦੇ ਦੁਧੌਲਾ ਸਥਿਤ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੇ ਕੋਰਸ ਜਲਦੀ ਸ਼ੁਰੂ ਕੀਤੇ ਜਾਣ...
ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ – ਸ਼ਰੁਤੀ ਚੌਧਰੀ

ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ – ਸ਼ਰੁਤੀ ਚੌਧਰੀ

Haryana News
ਚੰਡੀਗੜ੍ਹ, 20 ਮਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੇ ਤਹਿਤ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਤਹਿਤ ਸੂਬੇ ਵਿੱਚ ਨਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾਵੇਗਾ, ਜਿਸ ਨਾਲ ਸਿੰਚਾਈ ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਲ ਸਰੋਤਾਂ ਦਾ ਲਗਾਤਾਰ ਪ੍ਰਬੰਧਨ ਯਕੀਨੀ ਹੋ ਸਕੇ। ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਅੱਜ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਿੰਚਾਈ ਅਤੇ ਜਲ ਸਰੋਤ ਵਿਭਾਗ ਸ਼੍ਰੀ ਅਨੁਰਾਗ ਅਗਰਵਾਲ, ਇੰਜੀਨੀਅਰ-ਇਨ-ਚੀਫ਼ ਸ਼੍ਰੀ ਬੀਰਿੰਦਰ ਸਿੰਘ, ਸ਼੍ਰੀ ਰਾਕੇਸ਼ ਚੌਹਾਨ, ਸ਼੍ਰੀ ਸੰਦੀਪ ਬਿਸ਼ਨੋਈ,&nb...
ਸਰਕਾਰ ਦਾ ਉਦੇਸ਼ ਪਿੰਡ ਅਤੇ ਸ਼ਹਿਰ ਦੋਵਾਂ ਵਿੱਚ ਬਿਹਤਰ ਕਨੈਕਟੀਵਿਟੀ ਮਿਲੇ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਸਰਕਾਰ ਦਾ ਉਦੇਸ਼ ਪਿੰਡ ਅਤੇ ਸ਼ਹਿਰ ਦੋਵਾਂ ਵਿੱਚ ਬਿਹਤਰ ਕਨੈਕਟੀਵਿਟੀ ਮਿਲੇ – ਕੈਬਨਿਟ ਮੰਤਰੀ ਰਣਬੀਰ ਗੰਗਵਾ

Haryana News
ਚੰਡੀਗੜ੍ਹ, 20 ਮਈ - ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਰਾਣਾ ਦੇ ਪਿੰਡ ਵਾਸੀਆਂ ਨੂੰ ਰਸਤਾ ਦੇਣਾ ਮੁੱਖ ਮੰਤਰੀ ਦੀ ਵਚਨਬੱਧਤਾ ਹੈ ਅਤੇ ਹਰ ਹਾਲ ਵਿੱਚ ਉਸ ਨੂੰ ਪੂਰਾ ਕੀਤਾ ਜਾਵੇਗਾ। ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਤਲਵੰਡੀ ਰਾਣਾ ਤੋਂ ਹਿਸਾਰ ਲਈ ਵਿਕਲਪਿਕ ਸੜਕ ਉਪਲਬਧ ਕਰਵਾਉਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੱਤਰੇਤ ਸਥਿਤ ਦਫ਼ਤਰ ਵਿੱਚ ਅਧਿਕਾਰੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਹਰਿਆਣਾ ਸਿਵਲ ਐਵੀਏਸ਼ਨ ਵਿਭਾਗ, ਵਣ ਵਿਭਾਗ, ਸਿੰਚਾਈ ਅਤੇ ਜਲ ਸਰੋਤ ਵਿਭਾਗ, ਪੀ.ਡਬਲਯੂ.ਡੀ. (ਬੀ ਐਂਡ ਆਰ) ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਸੁਝਾਅ ਰੱਖੇ। ਇਸ ਦੇ ਨਾਲ ਹੀ ਤਲਵੰਡੀ ਰਾਣਾ ਰੋਡ ਬਚਾਓ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਵੱਲੋਂ ਵੀ ਸੜਕ ਨਿਰਮਾਣ ਨੂੰ ਲੈ ਕੇ ਆਪਣੀਆਂ ਮੰਗਾਂ ਅਤੇ ਸੁਝਾਅ ਪੇਸ਼ ਕੀਤੇ ਗਏ। ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨੇ ਮੰਤਰੀ ਸ਼੍ਰੀ...
ਸੀ.ਐਮ. ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਕਰਨ ਨਿਪਟਾਰਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੀ.ਐਮ. ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਕਰਨ ਨਿਪਟਾਰਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 20 ਮਈ- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਨਿਪਟਾਰਾ ਕਰਨਾ ਰਾਜ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਇਸ ਲਈ ਅਧਿਕਾਰੀ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤਣ। ਮੁੱਖ ਮੰਤਰੀ ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਸੁਪਰਡੈਂਟ (ਐੱਸ.ਪੀ.) ਅਤੇ ਡਿਵੀਜ਼ਨਲ ਕਮਿਸ਼ਨਰ  ਵੀ ਆਨਲਾਈਨ ਜੁੜੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰ ਦੀ ਸੀ.ਐਮ. ਵਿੰਡੋ 'ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਦੇ ਤੁਰੰਤ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਰ ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਸੀ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਅਗਵਾਈ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਅਗਵਾਈ

Haryana News
ਚੰਡੀਗੜ੍ਹ, 19 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਤਾਲਾਬਾਂ ਦੇ ਪ੍ਰਬੰਧਨ ਅਤੇ ਰੱਖ-ਰਖਾਵ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਤਾਲਾਬਾਂ ਦੇ ਸੁੰਦਰੀਕਰਣ ਦੇ ਨਾਲ-ਨਾਲ ਇਹ ਵੀ ਯਕੀਨੀ ਕੀਤਾ ਜਾਵੇ ਕਿ ਉਨ੍ਹਾਂ ਵਿੱਚ ਗੰਦਾ ਪਾਣੀ ਨਾ ਪਹੁੰਚੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅੰਮ੍ਰਿਤ ਸਰੋਵਰ ਯੋਜਨਾ ਤਹਿਤ ਤਾਲਾਬਾਂ ਦੀ ਰੈਗੂਲਰ ਸਫਾਈ ਕਰਵਾਈ ਜਾਵੇ ਅਤੇ ਇਸ ਕੰਮ ਵਿੱਚ ਪੂਰੀ ਪਾਰਦਰਸ਼ਿਤਾ ਰੱਖਦੇ ਹੋਏ ਗੁਣਵੱਤਾਪੂਰਣ ਨਿਰਮਾਣ ਕੰਮ ਯਕੀਨੀ ਕੀਤੇ ਜਾਣ।           ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਜੋਹੜ ਆਬਾਦੀ ਦੇ ਵਿੱਚ ਆ ਗਏ ਹਨ, ਉੱਥੇ ਉਨ੍ਹਾਂ ਦੀ ਸਫਾਈ ਵਿਵਸਥਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਤਾਲਾਬਾਂ ਦੇ ਕਿਨਾਰਿਆਂ ਨੂੰ ਮਜਬੂਤ ਕਰਨ,&n...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਲਗਭਗ 252 ਕਰੋੜ ਰੁਪਏ ਦੀ ਵੱਖ-ਵੱਖ ਖਰੀਦਾਂ ਨੂੰ ਮੰਜੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਲਗਭਗ 252 ਕਰੋੜ ਰੁਪਏ ਦੀ ਵੱਖ-ਵੱਖ ਖਰੀਦਾਂ ਨੂੰ ਮੰਜੂਰੀ

Haryana News
ਚੰਡੀਗੜ੍ਹ, 19 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੋਮਵਾਰ ਦੇਰ ਸ਼ਾਮ ਹਰਿਆਣਾ ਨਿਵਾਸ ਵਿੱਚ ਆਯੋਜਿਤ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਲਈ ਲਗਭਗ 252 ਕਰੋੜ ਰੁਪਏ ਦੀ ਖਰੀਦ ਸਬੰਧੀ ਪ੍ਰਸਤਾਵਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।           ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਕੰਪਨੀਆਂ ਦੇ ਨਾਲ ਨੈਗੋਸਇਏਸ਼ਨ ਕਰ ਕਈ ਵਸਤੂਆਂ ਦੀ ਦਰਾਂ ਵਿੱਚ ਵਰਨਣਯੋਗ ਕਮੀ ਯਕੀਨੀ ਕਰ ਸਰਕਾਰੀ ਧਨ ਦੇ ਪ੍ਰਭਾਵੀ ਵਰਤੋ 'ਤੇ ਜੋਰ ਦਿੱਤਾ।           ਮੀਟਿੰਗ ਵਿੱਚ ਹਰਿਆਣਾ ਪੁਲਿਸ ਲਈ ਸੁਰੱਖਿਆ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ।           ਇਸ ਤੋਂ ਇਲਾਵਾ, ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਲਈ ਲਗਭਗ 175 ਕਰੋੜ ਰੁਪਏ ਦੀ ਲਾਗਤ ਨਾਲ 50 ਸਕਵੇਅਰ ਐ...
ਹਰਿਆਣਾ ਮੰਤਰੀ ਮੰਡਲ ਨੇ 10 ਵੱਡੀਆਂ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦੇ ਕੇ ਬਜਟ ਘੋਸ਼ਣਾ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਕੀਤਾ ਪੂਰਾ

ਹਰਿਆਣਾ ਮੰਤਰੀ ਮੰਡਲ ਨੇ 10 ਵੱਡੀਆਂ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦੇ ਕੇ ਬਜਟ ਘੋਸ਼ਣਾ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਕੀਤਾ ਪੂਰਾ

Haryana News
ਚੰਡੀਗੜ੍ਹ, 18 ਮਈ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਰਿਆਣਾ ਕੈਬਨਿਟ ਦੀ ਮੀਟਿੰਗ ਵਿੱਚ 10 ਪ੍ਰਮੁੱਖ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਹਨਾਂ ਨੀਤੀਆਂ ਦਾ ਉਦੇਸ਼ ਸੰਕਲਪ ਪੱਤਰ ਅਤੇ ਬਜਟ ਘੋਸ਼ਣਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਮੈਨੂਫੈਕਚਰਿੰਗ (ਵਿਨਿਰਮਾਣ), ਡਿਜੀਟਲ ਇੰਫਰਾਸਟਰਕਚਰ, ਉੱਭਰ ਰਹੀਆਂ ਤਕਨਾਲੋਜੀਆਂ, ਹਰੇ ਉਦਯੋਗਾਂ ਅਤੇ ਖੇਤੀਬਾੜੀ ਅਧਾਰਤ ਆਰਥਿਕ ਵਿਕਾਸ ਨੂੰ ਵਿਆਪਕ ਉਤਸ਼ਾਹ ਦੇਣਾ ਹੈ। ਜ਼ਿਕਰਯੋਗ ਹੈ ਕਿ ਇਹਨਾਂ ਨੀਤੀਆਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਖ਼ੁਦ ਦੋ ਦਿਨਾਂ ਤੱਕ ਉਦਯੋਗਪਤੀਆਂ ਅਤੇ ਵੱਖ-ਵੱਖ ਉਦਯੋਗਿਕ ਸੰਗਠਨਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ, ਉਕਤ ਨੀਤੀਆਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਅਤੇ 'ਮੇਕ ਇਨ ਇੰਡੀਆ' ਦੇ ਵਿਜ਼ਨ ਦੇ ਅਨੁਕੂਲ ਤਿਆਰ ਕੀਤੀਆਂ ਗਈਆਂ ਹਨ। 1. ਮੇਕ ਇਨ ਹਰਿਆਣਾ ਉਦਯੋਗਿਕ ਨੀਤੀ&n...
ਐਚਪੀਐਸਸੀ  ਭਰਤੀਆਂ ‘ਤੇ ਵਿਰੋਧ ਕਾਂਗਰਸ ਤੇ ਇਨੈਲੋ ਦਾ ਸਿਆਸੀ ਸਟੰਟ: ਮੁੱਖ ਮੰਤਰੀ

ਐਚਪੀਐਸਸੀ  ਭਰਤੀਆਂ ‘ਤੇ ਵਿਰੋਧ ਕਾਂਗਰਸ ਤੇ ਇਨੈਲੋ ਦਾ ਸਿਆਸੀ ਸਟੰਟ: ਮੁੱਖ ਮੰਤਰੀ

Haryana News
ਚੰਡੀਗੜ੍ਹ, 18 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਲੋਕ ਸੇਵਾ ਕਮਿਸ਼ਨ (ਐਚਪੀਐਸਸੀ) ਵਿੱਚ ਹਰਿਆਣਾ ਤੋਂ ਇਲਾਵਾ ਦੂਜੇ ਰਾਜਾਂ ਦੇ ਬੱਚਿਆਂ ਨੂੰ ਨੌਕਰੀ ਮਿਲਣ ਦਾ ਵਿਰੋਧ ਕਾਂਗਰਸ ਅਤੇ ਇਨੈਲੋ ਦਾ ਸਿਆਸੀ ਸਟੰਟ ਹੈ। ਹਰਿਆਣਾ ਵਿੱਚ ਐਚਐਸਐਸਸੀ ਅਤੇ ਐਚਪੀਐਸਸੀ ਦੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਜਿਸ ਵਿੱਚ ਕੇਵਲ ਯੋਗਤਾ (ਮੈਰਿਟ) ਦੇ ਅਧਾਰ 'ਤੇ ਨੌਜਵਾਨਾਂ ਨੂੰ ਨੌਕਰੀਆਂ ਮਿਲਦੀਆਂ ਹਨ। ਇਹ ਗੱਲ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਹੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਆਪਣੇ ਸ਼ਾਸਨਕਾਲ ਵਿੱਚ ਕਦੇ ਮੈਰਿਟ ਨੂੰ ਪਹਿਲ ਨਹੀਂ ਦਿੱਤੀ ਜਿਸ ਕਾਰਨ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦਾ ਭਰੋਸਾ ਵੀ ਸਰਕਾਰ ਤੋਂ ਉੱਠ ਗਿਆ ਸੀ। ਉਸ ਸਮੇਂ ਹਰ ਕੋਈ ਇਹੀ ਮੰਨਣ ਲੱਗ ਪਿਆ ਸੀ ਕਿ ਪੜ੍ਹਨ-ਲਿਖਣ ਨਾਲ ਨੌਕਰੀ ਨਹੀਂ ਮਿਲੇਗੀ। ਪਰ ਸਾਡੀ ਸਰਕਾਰ ਨੇ ਨੌਕਰੀਆਂ ਲਈ ਪਾਰਦਰਸ਼ੀ ਵਿਵਸਥਾ ਲਾਗੂ...
ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਰਾਜ ਸਰਕਾਰ ਗੰਭੀਰ – ਆਰਤੀ ਸਿੰਘ ਰਾਓ

ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਰਾਜ ਸਰਕਾਰ ਗੰਭੀਰ – ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 15 ਮਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਅਤੇ ਗੰਭੀਰ ਹੈ। ਉਨ੍ਹਾਂ ਦੱਸਿਆ ਕਿ “ਸਵੱਛਤਾ, ਸਨਮਾਨ ਅਤੇ ਸਸ਼ਕਤੀਕਰਨ” ਦੇ ਉਦੇਸ਼ ਨਾਲ ਮਹਿਲਾ ਅਤੇ ਕਿਸ਼ੋਰੀ ਸਨਮਾਨ ਯੋਜਨਾ ਦੇ ਤਹਿਤ “ਮੇਨਸਟ੍ਰੂਅਲ ਹਾਈਜੀਨ ਮਿਸ਼ਨ” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ 10 ਤੋਂ 45 ਸਾਲ ਦੀ ਉਮਰ ਵਰਗ ਦੀਆਂ ਬੀ.ਪੀ.ਐਲ. ਸ਼੍ਰੇਣੀ ਦੀਆਂ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਮਾਹਵਾਰੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਮੁਫ਼ਤ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਦਾ ਲਾਭ ਪ੍ਰਾਪਤ...