Wednesday, June 24
Shadow

Tag: hot news

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

News of Punjab
ਬਟਾਲਾ, 26 ਅਪ੍ਰੈਲ (  ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰਵਾਏ ਗਏ ਹਨ ਅਤੇ ਅਤਿ ਆਧੁਨਿਕ ਕਿਸਮ ਦੇ ਥਾਪਰ ਮਾਡਲ ਛੱਪੜਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਸਟਰੀਟ ਲਾਈਟਾਂ, ਪਾਰਕਾਂ, ਡੇਰਿਆ...
ਢਾਈ ਕਰੋੜ ਦੀ ਲਾਗਤ ਨਾਲ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣ ਕੇ ਤਿਆਰ: ਮੀਤ ਹੇਅਰ

ਢਾਈ ਕਰੋੜ ਦੀ ਲਾਗਤ ਨਾਲ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣ ਕੇ ਤਿਆਰ: ਮੀਤ ਹੇਅਰ

Breaking News
ਬਰਨਾਲਾ, 26 ਅਪ੍ਰੈਲ-       ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਮੁਹਈਆ ਕਰਵਾਇਆ ਜਾ ਰਿਹਾ ਹੈ, ਓਥੇ ਆਂਗਣਵਾੜੀ ਸੈਂਟਰਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ।      ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ 25 ਪਿੰਡਾਂ ਵਿਚ ਢਾਈ ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਗਈਆਂ ਹਨ ਅਤੇ ਪ੍ਰਤੀ ਆਂਗਣਵਾੜੀ ਕੇਂਦਰ 10 ਲੱਖ ਰੁਪਏ ਖਰਚੇ ਗਏ ਹਨ। ਇਸ ਤੋਂ ਇਲਾਵਾ 30.87 ਲੱਖ ਰੁਪਏ ਦੀ ਲਾਗਤ ਨਾਲ 15 ਪਿੰਡਾਂ ਵਿਚ ਇਮਾਰਤਾਂ ਦੀ ਮੁਰੰਮਤ ਕਰਕੇ ਨਵੀਨੀਕਰਨ ਕੀਤਾ ਗਿਆ ਹੈ ਜਦਕਿ ਇਕ ਹੋਰ ਪਿੰਡ ਵਿੱਚ ਕੰਮ ਚੱਲ ਰਿਹਾ ਹੈ। ਓਹਨਾਂ ਦਸਿਆ ਕਿ ਬਲਾਕ ਬਰਨਾਲਾ ਵਿੱਚ ਕੋਠੇ ਨਿਰੰਜਨ ਸਿੰਘ ਵਾਲਾ, ਝਲੂਰ, ਸੇਖਾ, ਕਰਮਗੜ੍ਹ, ਪੰਧੇਰ, ਨੰਗਲ, ਅਸਪਾਲ ਕਲਾਂ, ਭੈਣੀ ਮਹਿਰਾਜ, ਕਾਲੇਕੇ, ਹਮੀਦੀ, ਭੈਣੀ ਫੱਤਾ, ਬਲਾਕ ਸ਼ਹਿਣਾ ਵਿੱਚ ਬਖਤਗੜ੍ਹ, ਨੈਣੇਵਾਲ,...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

Breaking News
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ/ਚੀਮਾ/ਸੰਗਰੂਰ, 26 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆਉਂਦਿਆਂ 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕਅਰਪਣ ਕੀਤਾ ਸੀ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਸਫਲਤਾਪੂਰਵਕ ਵੀ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਹਲਕੇ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਯਕੀਨੀ ਬਣਾਇਆ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ...
ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

Breaking News
ਚੰਡੀਗੜ੍ਹ, 26 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ "ਪੰਜਾਬ ਦੇ ਗੱਦਾਰ" ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਦੇ ਰੂਪ ਵਿੱਚ ਦਲਬਦਲੂਆਂ ਦੇ ਘਰਾਂ ਦੀਆਂ ਕੰਧਾਂ 'ਤੇ "ਗੱਦਾਰ" ਲਿਖਿਆ ਗਿਆ, ਜਿਸ ਨੂੰ ਪੰਜਾਬ ਦੇ ਜਨਾਦੇਸ਼ ਨਾਲ ਇੱਕ ਨਾ-ਮੁਆਫ਼ੀਯੋਗ ਧੋਖਾ ਕਰਾਰ ਦਿੱਤਾ ਗਿਆ। ਜ਼ਿਲ੍ਹਾ ਹੈੱਡਕੁਆਰਟਰਾਂ ਤੋਂ ਲੈ ਕੇ ਉਦਯੋਗਿਕ ਕੇਂਦਰਾਂ ਤੱਕ, ਜਿਸ ਵਿੱਚ ਰਜਿੰਦਰ ਗੁਪਤਾ ਦੇ ਵਿਰੁੱਧ ਟ੍ਰਾਈਡੈਂਟ ਗਰੁੱਪ ਦੇ ਬਾਹਰ ਕੀਤਾ ਗਿਆ ਤਿੱਖਾ ਪ੍ਰਦਰਸ਼ਨ ਵੀ ਸ਼ਾਮਲ ਸੀ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਟਾਇਰ ਸਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਉਨ੍ਹਾਂ ਲੋਕਾਂ ਦੀ ਖੁੱਲ੍ਹ ਕੇ ਨਿਖੇਧੀ ਕੀਤੀ, ਜਿਨ੍ਹਾਂ ਨੇ ਕਥਿਤ ਤੌਰ 'ਤੇ ਸਿਆਸੀ ਲਾਭ ਲਈ ਪੰਜਾਬੀਆਂ ਦੇ ਭਰੋਸੇ ਨੂੰ ਪੈਰਾਂ ਹੇਠ ਰੋਲਿਆ ਹੈ। ਦਲਬਦਲੀ ਨੂੰ ਪੰਜਾਬ ਦੀ ਮਿੱਟੀ ਅਤੇ ਸਵੈ-ਮਾਣ ਨਾਲ ਵੱਡਾ ਧੋਖ...
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 26 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,280 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ...
1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

Haryana News
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਉਮੀਦ ਜਤਾਈ ਕਿ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਬਣਾਏ ਜਾ ਰਹੇ ਸ਼ਾਨਦਾਰ ਸ਼ਹੀਦ ਸਮਾਰਕ ਦਾ ਉਦਘਾਟਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਜਲਦੀ ਹੀ ਕਰਨਗੇ। ਇਸ ਸਮਾਰਕ ਦੇ ਖੁੱਲ੍ਹਣ ਤੋਂ ਬਾਅਦ ਦੇਸ਼ ਭਰ ਦੇ ਲੋਕ ਇੱਥੇ ਆ ਕੇ ਉਨ੍ਹਾਂ ਅਣਸੁਣੇ ਨਾਇਕਾਂ (ਅਨਸੰਗ ਹੀਰੋਜ਼) ਦੀਆਂ ਗਾਥਾਵਾਂ ਨੂੰ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ। ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ 'ਮਨ ਕੀ ਬਾਤ' ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਦੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਸਾਲ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦਾ ਜ਼ਿਕਰ ਕੀਤਾ, ਜੋ ਕਿ ਬਹੁਤ ਮਹੱਤਵਪੂਰਨ ਹੈ। ਇਸ ਇਤਿਹਾਸਕ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਕਰੀਬ 700 ਕਰੋੜ ਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਵਸਥਾਵਾਂ ਦਾ ਲਿਆ ਜਾਇਜ਼ਾ

Haryana News
ਚੰਡੀਗੜ੍ਹ, 26 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਵੇਰੇ NH-48 ਅਤੇ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜੇ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਅਤੇ ਪਟੌਦੀ ਦੀ ਵਿਧਾਇਕਾ ਬਿਮਲਾ ਚੌਧਰੀ ਵੀ ਉਨ੍ਹਾਂ ਦੇ ਨਾਲ ਸਨ। ਅਧਿਕਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਵਿਵਸਥਾਵਾਂ ਨੂੰ ਦਰੁਸਤ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੀ.ਡਬਲਿਊ. ਰੈਸਟ ਹਾਊਸ ਤੋਂ ਗੁਰੂਕਮਲ ਜਾਂਦੇ ਹੋਏ NH-48 ਦੀ ਸਰਵਿਸ ਲੇਨ 'ਤੇ ਆਪਣਾ ਕਾਫਲਾ ਰੁਕਵਾ ਕੇ ਸਫ਼ਾਈ, ਹਰਿਆਲੀ ਅਤੇ ਹੋਰ ਵਿਵਸਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂਗ੍ਰਾਮ ਵਿੱਚ ਨਾਗਰਿਕਾਂ ਦੀ ਸਹੂਲਤ ਨਾਲ ਜੁੜੀ ਕਿਸੇ ਸੇਵਾ ਵਿੱਚ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

Haryana News
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਦੌਰਾਨ 'ਜਨ ਆਕ੍ਰੋਸ਼ ਮਹਿਲਾ ਸੰਮੇਲਨ' ਵਿੱਚ ਵੀ ਸ਼ਿਰਕਤ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ ਮੁੱਖ ਉਦੇਸ਼ ਸੰਵਾਦ ਸਥਾਪਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਕਰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਨਾਗਰਿਕਾਂ ਤੱਕ ਪਹੁੰਚਾ...
ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਹੋਵੇਗਾ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ

ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਹੋਵੇਗਾ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ

Haryana News
ਚੰਡੀਗੜ੍ਹ, 26 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਾਲ 2047 ਤੱਕ ‘ਵਿਕਸਤ ਭਾਰਤ’ ਦੇ ਨਿਰਮਾਣ ਦਾ ਜੋ ਟੀਚਾ ਮਿੱਥਿਆ ਗਿਆ ਹੈ, ਉਸ ਦੀ ਪ੍ਰਾਪਤੀ ਵਿੱਚ ਮਜ਼ਦੂਰ ਵਰਗ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ ਕਾਮਿਆਂ ਦੀ ਮਿਹਨਤ ’ਤੇ ਟਿਕੀ ਹੋਈ ਹੈ ਅਤੇ ਇਸ ਦੇ ਦਮ 'ਤੇ ਹੀ ਭਾਰਤ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-38 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਕਰਵਾਏ ਗਏ ਰਾਜ ਪੱਧਰੀ ਮਜ਼ਦੂਰ ਜਾਗਰੂਕਤਾ ਅਤੇ ਸਨਮਾਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਮੁੱਖ ਮਹਿਮਾਨ ਵਜੋਂ ਮੌਜ਼ਦ ਸਨ। ਮੁੱਖ ਮੰਤਰੀ ਨੇ ਕੀਤੇ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਮਾਜਿਕ ਸੁਰੱਖ...
विक्रमादित्य सिंह ने भारत सरकार से 5400 करोड़ रुपये केन्द्रीय हिस्सेदारी के रूप में प्रदान करने का आग्रह किया

विक्रमादित्य सिंह ने भारत सरकार से 5400 करोड़ रुपये केन्द्रीय हिस्सेदारी के रूप में प्रदान करने का आग्रह किया

Hindi News
लोक निर्माण एवं शहरी विकास मंत्री विक्रमादित्य सिंह ने शनिवार देर सायं नई दिल्ली में भारत सरकार के आवासन और शहरी कार्य मंत्रालय द्वारा आयोजित बैठक में भाग लिया। केंद्रीय मंत्री मनोहर लाल खट्टर की अध्यक्षता में आयोजित बैठक में शहरी चुनौती कोष पर विस्तारपूर्वक चर्चा हुई।विक्रमादित्य सिंह ने कहा कि शहरी क्षेत्रों में मजबूत अधोसंरचना के निर्माण के दृष्टिगत राज्य सरकार ने शहरी चुनौती कोष के तहत लगभग 5 हज़ार 400 करोड़ रुपये की परियोजनाएं प्रस्तावित की हैं। उन्होंने छोटे शहरी स्थानीय निकायों और उनकी सीमित राजस्व क्षमता के दृष्टिगत राज्य के लिए 1,350 करोड़ रुपये केंद्रीय हिस्सेदारी के रूप में निर्धारित करने का आग्रह किया। उन्होंने कहा कि दुर्गम भौगोलिक परिस्थितियों और कम व्यावसायिक लाभ के कारण पुनर्विकास परियोजनाओं में निजी क्षेत्र की भागीदारी सीमित रहती है। उन्होंने हिमाचल प्रदेश जैसे पहाड़ी और व...