Monday, June 22
Shadow

Tag: hot news

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

Breaking News
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ। ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ਅਤੇ...
ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

Haryana News
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਵਿੱਚ ਰਸੋਈ ਗੈਸ ਦੀ ਬਿਨਾ ਰੁਕਾਵਟ ਸਪਲਾਈ ਯਕੀਨੀ ਕਰਨ ਪ੍ਰਤੀ ਰਾਜ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਰਾਜਭਰ ਵਿੱਚ ਐਲਪੀਜੀ ਸਿਲੇਂਡਰਾਂ, ਜਿਸ ਵਿੱਚ 5 ਕਿਲੋਗ੍ਰਾਮ ਐਫਟੀਐਲ ਸਿਲੇਂਡਰ ਵੀ ਸ਼ਾਮਲ ਹਨ, ਦੀ ਸਪਲਾਈ ਅਤੇ ਪੀਐਨਜੀ ਨੇਟਵਰਕ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮੀਸ਼ਨਰ ਵੀ ਸ਼ਾਮਲ ਹੋਏ ਅਤੇ ਜਮੀਨੀ ਪੱਧਰ 'ਤੇ ਸਥਿਤੀ ਦਾ ਵਿਆਪਕ ਆਕਲਨ ਕੀਤਾ ਗਿਆ।           ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਕਰਨ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਕਿ ਸੂਬੇ ਦਾ ਕੋਈ ਵੀ ਪਰਿਵਾਰ ਸਵੱਛ ਰਸੋਈ ਫਿਯੂਲ ਦੀ ਉਪਲਬਧਤਾ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਗ੍ਰਾਮੀਣ ਖੇਤਰਾਂ ਸਮੇਤ ਅੰਤਮ ਛੋਰ ਤੱਕ ਐਲਪ...
ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ

ਵਿਕਸਿਤ ਭਾਰਤ 2047 ਅਨੁਸਾਰ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ-ਰਾਓ ਨਰਬੀਰ ਸਿੰਘ

Haryana News
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ 2047 ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ਵਿਕਸਿਤ ਹਰਿਆਣਾ ਦਸਤਾਵੇਜ ਤਿਆਰ ਕੀਤਾ ਗਿਆ ਹੈ। ਇਸ ਦਸਤਾਵੇਜ ਤਹਿਤ ਸਾਰੇ ਵਿਭਾਗਾਂ ਨੂੰ ਸਾਲ 2030,2036 ਅਤੇ 2047 ਨੂੰ ਟੀਚਾ ਮਨੰਦੇ ਹੋਏ ਆਪਣੇ-ਆਪਣੇ ਵਿਜਨ, ਸਵਰੂਪ ਅਤੇ ਚੁਣੌਤਿਆਂ ਅਨੁਸਾਰ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿਕਸਿਤ ਭਾਰਤ ਦਾ ਕੇਂਦਰ ਬਿੰਦੁ ਰਵੇਗਾ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਆਪਣੀ ਉਦਯੋਗਿਕ ਨੀਤੀ ਵਿੱਚ ਲੋੜਵੰਦ ਸ਼ੋਧ ਕੀਤੇ ਹਨ ਅਤੇ ਮੇਕ ਇਨ ਹਰਿਆਣਾ ਨੀਤੀ ਦਾ ਡ੍ਰਾਫਟ ਤਿਆਰ ਕੀਤਾ ਹੈ। ਜਿਸ ਨਾਲ ਸੂਬੇ ਨੂੰ ਉਦਯੋਗਿਕ ਨਿਵੇਸ਼ ਦਾ ਪ੍ਰਮੁੱਖ ਕੇਂਦਰ ਬਣਾਇਆ ਜਾ ਸਕੇ। ਨਿਵੇਸ਼ ਅਤੇ ਰੁਜਗਾਰ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਪ੍ਰੋਤਸਾਹਨ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਨਵੇਂ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕੈਪ...
ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

Haryana News
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਨਿਰਦੇਸ਼ ਦਿੱਤੇ ਹਨ ਕਿ ਪੂਰੇ ਹਰਿਆਣਾ ਵਿੱਚ ਜਲਘਰਾਂ ਵਿੱਚ ਲੱਗੇ ਫਿਲਟਰਾਂ ਦੀ ਜਾਂਚ ਕੀਤੀ ਜਾਵੇ। ਇਸ ਬਾਰੇ ਸੂਬੇ ਦੇ ਸਾਰੇ ਐਕਸੀਅਨ (XEN) ਬਕਾਇਦਾ ਰਿਪੋਰਟ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਗਰਮੀਆਂ ਦੇ ਮੱਦੇਨਜ਼ਰ ਪਾਣੀ ਦੀ ਵਿਵਸਥਾ ਅਜੇ ਤੋਂ ਹੀ ਕੀਤੀ ਜਾਵੇ, ਜਿਸ ਦੇ ਤਹਿਤ ਨਹਿਰ ਬੰਦੀ ਦੌਰਾਨ ਕੋਈ ਦਿੱਕਤ ਨਾ ਆਵੇ, ਇਸ ਲਈ ਸਟੋਰੇਜ ਅਤੇ ਬਦਲਵੇਂ ਪ੍ਰਬੰਧਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਚੰਡੀਗੜ੍ਹ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਗਰਮੀਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬਰਸਾਤ ਦੇ ਸੀਜ਼ਨ ਵਿੱਚ ਨਿਕਾਸੀ ਸਬੰਧੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪਬਲਿਕ ਹੈਲਥ ਵਿਭਾਗ ਦੇ ਈ.ਆਈ.ਸੀ. ਸ੍ਰੀ ਦੇਵੇਂਦਰ ਦਹੀਆ ਅਤੇ ਹੋਰ ਚੀਫ਼ ਇੰਜੀਨੀਅਰ ਵੀ ਮੌਜੂਦ ਸਨ, ...
ਬੰਗਾਲ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣ ਰਹੀ ਹੈ ਸਰਕਾਰ – ਮੁੱਖ ਮੰਤਰੀ

ਬੰਗਾਲ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣ ਰਹੀ ਹੈ ਸਰਕਾਰ – ਮੁੱਖ ਮੰਤਰੀ

Haryana News
ਚੰਡੀਗੜ੍ਹ, 7 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਬੰਗਾਲ ਦੀ ਜਨਤਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਾ ਚਾਹੁੰਦੀ ਹੈ। ਇਸ ਲਈ ਬੰਗਾਲ ਵਿੱਚ ਚਾਰੇ ਪਾਸੇ ਭਾਜਪਾ ਦੀ ਲਹਿਰ ਚੱਲ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ਦੌਰਾਨ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੀ ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੇ ਪੱਖ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਭਾਜਪਾ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਭਾਜਪਾ ਉਮੀਦਵਾਰ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲਗਾਤਾਰ ਕਮਿਊਨਿਸਟ ਪਾਰਟੀ ਨੇ ਬੰਗਾਲ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ। ਵੱਡੀ ਉਮੀਦ ਨਾਲ ਲੋਕਾਂ ਨੇ ਮਮਤਾ ਬਨਰਜੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਕਮਿਊਨਿਸਟਾਂ ਤੋਂ ਵੀ ਵੱਧ ਅੱਤਿਆਚਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਭਾਜਪਾ ...
ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ

local news
ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।  ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ...
ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

local news
ਮਾਲੇਰਕੋਟਲਾ 07 ਅਪ੍ਰੈਲ -                  ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।                     ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾਂਦੀ ਹੈ। ਜ਼ਿਲ੍ਹੇ ਵਿੱਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ ।                     ਉਨ੍ਹਾਂ ਕਿਹਾ ਕਿ ਪ੍ਰੀਗੈਬਾਲਿਨ ਦਾ ਕੈਪਸੂਲ ਜੇ ਕੋਈ ਡਾਕਟਰ ਕਿਸੇ ਮਰੀਜ ਨੂੰ ਲਿਖਦਾ ਹੈ ਤਾਂ ਕੈਮਿਸਟ ਵੱਲ...
ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ 

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ 

local news
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੁਖਤਾ ਪ੍ਰਬੰਧ ਯਕੀਨੀ ਕੀਤੇ ਜਾਣ।  ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰ...
ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

local news
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏਂ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ।...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ 7 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ ਜ਼ਿਲ੍ਹਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀਆਰਟੀਸੀ ਡਿਪੂ ਬਠਿੰਡਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਹੈ, ਜੋ ਆਪਣਾ ਬੱਸ ਰੂਟ ਬਦਲਣਾ ਚਾਹੁੰਦਾ ਸੀ। ਇਸ ਸਬੰਧ ਵਿੱਚ ਮੁਲਜ਼ਮ ਕੇਵਲ ਕ੍ਰਿਸ਼ਨ, ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਬੱਸ ਰੂਟ ਬਦਲਣ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਹ ਕੋਈ ਰਿਸ਼ਵਤ ਨਹੀ...