Sunday, June 21
Shadow

Tag: hot news

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫੋਰਮ 1 ਵਿੱਚ ਸੀ.ਐਮ.ਜੀ.ਜੀ.ਏ. ਦੇ ਫੀਲਡ ਕਾਰਜਾਂ ਦੀ ਸਮੀਖਿਆ ਕੀਤੀ, ਨਵੇਂ ਫੋਕਸ ਖੇਤਰ ਘੋਸ਼ਿਤ ਕੀਤੇ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫੋਰਮ 1 ਵਿੱਚ ਸੀ.ਐਮ.ਜੀ.ਜੀ.ਏ. ਦੇ ਫੀਲਡ ਕਾਰਜਾਂ ਦੀ ਸਮੀਖਿਆ ਕੀਤੀ, ਨਵੇਂ ਫੋਕਸ ਖੇਤਰ ਘੋਸ਼ਿਤ ਕੀਤੇ

Haryana News
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਸਥਿਤ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ, ਸੈਕਟਰ-3 ਪੰਚਕੂਲਾ ਵਿੱਚ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ (ਸੀ.ਐਮ.ਜੀ.ਜੀ.ਏ.) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ, ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ, ਜੀ.ਵੀ.ਐਫ. ਦੇ ਸੀ.ਈ.ਓ. ਸ੍ਰੀ ਸੁਮਿਤ ਕੁਮਾਰ, ਰਿਸ਼ੀਹੁਡ ਯੂਨੀਵਰਸਿਟੀ ਦੇ ਸੀ.ਈ.ਓ. ਸ੍ਰੀ ਸਾਹਿਲ ਅਗਰਵਾਲ ਅਤੇ ਹੈੱਡ ਆਫ ਪ੍ਰੋਗਰਾਮਸ ਸੁਸ਼੍ਰੀ ਵਸੁੰਧਰਾ ਹਾਜ਼ਰ ਰਹੇ।  ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਸੀ.ਐਮ.ਜੀ.ਜੀ. ਸਹਿਯੋਗੀਆਂ ਵੱਲੋਂ ਪਿਛਲੇ ਮਹੀਨੇ ਦੋ ਮੌਡਿਊਲ - ਠੋਸ ਵੇਸਟ ਪ੍ਰਬੰਧਨ ਅਤੇ ਮਨੁੱਖੀ ਸਰੋਤ - ਦੇ ਅਧੀਨ ਕੀਤੇ ਗਏ ਫੀਲਡ ਕਾਰਜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਹੁਣ ਤੱਕ ਸਹਿਯੋਗੀਆਂ ਵੱਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

Punjab Politics
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਕਾਇਆ ਇੰਤਕਾਲਾਂ ਦੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੁਝ ਇੰਤਕਾਲ ਬਾਕੀ ਹਨ, ਜੋ ਨਹੀਂ ਕੀਤੇ ਗਏ ਅਤੇ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪਿੰਡਾਂ ਦੀਆਂ ਸੱਥਾਂ ਵਿੱਚ ਆ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਵੀ 400 ਦੇ ਕਰੀਬ ਇ...
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ

ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ

local news
ਬਟਾਲਾ, 20 ਮਾਰਚ (     )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਨਾਇਬ ਤਹਿਸੀਲਦਾਰ ਨਿਤਿਨ ਸਹੋਤਾ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਐਲ.ਪੀ.ਜੀ ਗੈਸ ਸਿਲੰਡਰ ਦੇ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਲ.ਪੀ.ਜੀ ਸਿਲੰਡਰਾਂ ਦੀ ਜਮਾਂਖੋਰੀ, ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਰੋਕਣ ਲਈ ਸਬੰਧਤ ਅਧਿਕਾਰੀਆਂ ਵੱਖ-ਵੱਖ ਥਾਂਵਾਂ ‘ਤੇ ਚੈਕਿੰਗ ਕਰਨ ਲਈ ਪਹਿਲਾਂ ਤੋਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਸਟਾਕ ਸਥਿਤੀਆਂ ਦੀ ਜਾਂਚ ਕਰਨ ਸਮੇਤ ਖਪਤਕਾਰਾਂ ਨੂੰ ਐਲ.ਪੀ.ਜੀ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨ...
ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ

ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ

local news
ਫਰੀਦਕੋਟ 20 ਮਾਰਚ() ਅੰਬੇਦਕਰ ਨਗਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਧਰਮਸ਼ਾਲਾ ਬਣਾਉਣ ਦੀ ਮੰਗ ਨੂੰ ਅੱਜ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡਸ ਸ. ਗੁਰਤੇਜ ਸਿੰਘ ਖੋਸਾ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ। ਇਸ ਮੌਕੇ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਇਹ ਰਕਮ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਦਿੱਤੀ ਗਈ ਹੈ ਅਤੇ ਇਲਾਕੇ ਦੇ ਲੋਕਾਂ ਦਾ ਪੈਸਾ ਇਲਾਕੇ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਬੇਦਕਰ ਨਗਰ ਵਿੱਚ ਵੱਡੀ ਗਿਣਤੀ ਵਿੱਚ ਗਰੀਬ ਵਰਗ ਦੇ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਦੇ ਬੱਚਿਆਂ ਅਤੇ ਸਮਾਜਿਕ ਪ੍ਰੋਗਰਾਮਾਂ ਲਈ ਧਰਮਸ਼ਾਲਾ ਦੀ ਬਹੁਤ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜੋ ਹੁਣ ਜਲਦ ਹੀ ਤਿਆਰ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਵਿੱਚ ਬਾਜ਼ੀਗਰ ਬਸਤੀ, ਦਸ਼ਮੇਸ਼ ਨਗਰ ਸਮੇਤ ਕਈ ਥਾਵਾਂ ‘ਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 10 ਸਾਲਾਂ ਤੋਂ...
ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ

local news
ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।           ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਖੇਤਰ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਅਥਾਹ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਨੂੰ ਤਵੱਜੋਂ ਦਿੰਦਿਆਂ ਪੰਜਾਬ ਸਰਕਾਰ ਨੇ ਆਮ ਲੋਕਾਂ ਲਈ ਵੱਡੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਹੈ ਅਤੇ ਆਉਂਦੇ ਸਮੇਂ ਵਿਚ ਵੀ ਇਹ ਲੜੀ ਇਸੇ ਤਰ੍ਹਾਂ ਬਰਕਰਾਰ ਰਹੇਗੀ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਛੱਪੜ ਦੇ ਨਵੀਨੀਕਰਨ ਅਤੇ ਬਾਕੀ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਨ...
ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਕਚਿਹਰੀਆਂ ਦਾ ਨਿਰੀਖਣ ਅਤੇ ਪਿੰਡ ਫਤਹਿਗੜ੍ਹ ਛੰਨਾ ਦਾ ਦੌਰਾ

ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਕਚਿਹਰੀਆਂ ਦਾ ਨਿਰੀਖਣ ਅਤੇ ਪਿੰਡ ਫਤਹਿਗੜ੍ਹ ਛੰਨਾ ਦਾ ਦੌਰਾ

News of Punjab
ਬਰਨਾਲਾ, 20 ਮਾਰਚ-       ਮਾਨਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜ਼ਨ ਬਰਨਾਲਾ ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਦਾ ਅੱਜ ਸਾਲਾਨਾ ਨਿਰੀਖਣ ਕੀਤਾ ਗਿਆ ਅਤੇ ਪਿੰਡ ਫਤਿਹਗੜ੍ਹ ਛੰਨਾ ਦਾ ਦੌਰਾ ਕੀਤਾ ਗਿਆ ਅਤੇ ਹਰਿਆਵਲ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਹੋਰ ਜੱਜ ਸਾਹਿਬਾਨ ਵੀ ਮੌਜੂਦ ਸਨ।     ਇਸ ਮੌਕੇ ਮਾਨਯੋਗ ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਬਰਨਾਲਾ ਕਚਿਹਰੀਆਂ ਦੀਆਂ ਸਾਰੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਸਮੂਹ ਸਿਵਲ ਅਤੇ ਕ੍ਰਿਮੀਨਲ ਕੋਰਟਾਂ ਦੇ ਕੰਮ-ਕਾਰ ਅਤੇ ਸਲਾਨਾ ਰਿਕਾਰਡ ਦਾ ਮੁਆਇਨਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਵਕੀਲ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ।  ਓਹਨਾਂ ਵਕੀਲ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ...
ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

News of Punjab
ਲੁਧਿਆਣਾ, 20 ਮਾਰਚ, 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ 'ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ 'ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ 'ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਸਾਲਾਂ ਦੀ ਅਣਗਹਿਲੀ ਕਾਰਨ ਪੰਜਾਬ ਸੰਕਟ ਵੱਲ ਜਾਣ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਸੂਬੇ ਦਾ ਪੁਨਰ ਨਿਰਮਾਣ ਕਰ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਸੂਬਾ ਪੱਧ...
‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 20 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 15,683 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ...
ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

News of Punjab
ਚੰਡੀਗੜ੍ਹ, 20 ਮਾਰਚ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੀ ਜਨਤਾ ਉਨ੍ਹਾਂ ਦੀ ਅਸਲੀਅਤ ਤੋਂ ਚੰਗੀ ਤਰ੍ਹਾਂ ਵਾਕਿਫ ਹੈ। ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਯਾਦਾਸ਼ਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ 'ਆਪ' ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਸ਼ੁਰੂ ਹੋਈ। ਸ਼ਾਇਦ ਉਹ ਭੁੱਲ ਗਏ ਹਨ ਕਿ 1986 ਵਿੱਚ ਜਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ਼ ਮੰਗ ਰਹੇ 4 ਨੌਜਵਾਨ ਸ਼ਹੀਦ ਹੋਏ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕੀ ਉਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੀ? ਪੰਜਾਬ ਦੇ ਲੋਕ ਭੁੱਲੇ ਨਹੀਂ ਹਨ ਕਿ ਉਸ ਖ਼ੂਨੀ ਮੰਜ਼ਰ ਦੇ ਪਿੱਛੇ ਕਿਹੜੀਆਂ ਤਾਕਤਾਂ ਸਨ। ...
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

Uncategorized
ਚੰਡੀਗੜ੍ਹ, 20 ਮਾਰਚ:ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀ ਸਥਿਰ ਜੀਵਨ ਵੱਲ ਵਾਪਸ ਆ ਰਹੇ ਹਨ ਅਤੇ ਨਸ਼ਿਆਂ ਤੋਂ ਉਭਰਣ ਵਿੱਚ ਰੁਜ਼ਗਾਰ ਅਹਿਮ ਭੂਮਿਕਾ ਨਿਭਾ ਰਹੇ ਹਨ।ਅਭਿਸ਼ੇਕ ਕੁਮਾਰ (ਨਾਮ ਬਦਲਿਆ ਗਿਆ) ਉਨ੍ਹਾਂ ਲੋਕਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇਸ ਬਦਲਾਅ ਦਾ ਖੁਦ ਅਨੁਭਵ ਕੀਤਾ ਹੈ। ਕੁਝ ਸਾਲ ਪਹਿਲਾਂ, ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਤਬਾਹ ਕਰ ਦਿੱਤਾ ਸੀ ਕਿ ਰੋਜ਼ਾਨਾ ਦੇ ਕੰਮ ਵੀ ਮੁਸ਼ਕਲ ਹੋ ਗਏ ਸਨ ਅਤੇ ਉਸਦੇ ਪਰਿਵਾਰ ਨੂੰ ਡਰ ਸੀ ਕਿ ਉਹ ਨਸ਼ਿਆਂ ਦੀ ਬਲੀ ਚੜ੍ਹ ਜਾਵੇਗਾ। ਅੱਜ, ਉਹ ਇੱਕ ਸਥਿਰ ਨੌਕਰੀ ਕਰਦਾ ਹੈ ਅਤੇ ਆਪਣੇ ਪਰਿਵਾਰ ਵਿੱਚ ਦੁਬਾਰਾ ਵਿਚਰਨ ਲੱਗ ਗਿਆ ਹੈ। ਉਸਨੇ ਕਿਹਾ, "ਨੌਕਰੀ ਦੁਬਾਰਾ ਮਿਲਣ ਨਾਲ ਸਭ ਕੁਝ ਬਦਲ ਗਿਆ। ਇਸ ਨੇ ਮੈਨੂੰ ਸਹੀ ਰਸਤਾ ਅਪਣਾਉਣ ਦਾ ਕਾਰਨ ਦਿੱਤਾ।"ਉਹ ...