Monday, June 22
Shadow

Tag: hot news

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Crime news, News of Punjab
ਚੰਡੀਗੜ੍ਹ, 31 ਮਈ: ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।" ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ਪਿੰਡ ਡ...
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,927 ਹੋ ਗਈਆਂ। ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ, ਐਂਟੀ ਗੈਂ...
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 31 ਮਈ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ 'ਸਿੱਖਿਆ ਕ੍ਰਾਂਤੀ' ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 'ਸਿਤਾਰੇ ਜ਼ਮੀਨ ਤੇ' ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤ...
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

Breaking News
ਚੰਡੀਗੜ੍ਹ, 31 ਮਈ: ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ 'ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ 'ਤੇ ਸਿਖਰਲੇ ਸਥਾਨ 'ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰ...
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

Breaking News
*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ...
ਬੇਟੀਆਂ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਹਨ ਤਿਆਰ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਬੇਟੀਆਂ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਹਨ ਤਿਆਰ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ, 30 ਮਈ - ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਇਹ ਡਿਗਰੀ ਸਿਰਫ਼ ਕਾਗਜ਼ ਦਾ ਇੱਕ ਟੁਕੜਾ ਨਹੀਂ, ਸਗੋਂ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ, ਮਾਤਾ-ਪਿਤਾ ਦੇ ਤਿਆਗ ਅਤੇ ਗੁਰੂਆਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਹੁਣ ਕਿਸੇ ਵੀ ਖੇਤਰ ਵਿੱਚ ਪਿੱਛੇ ਰਹਿਣ ਵਾਲੀਆਂ ਨਹੀਂ ਹਨ ਅਤੇ ਉਹ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅੱਜ ਦਾ ਇਹ ਸਮਾਰੋਹ ਪੇਂਡੂ ਖੇਤਰਾਂ ਵਿੱਚ ਮਹਿਲਾ ਸਿੱਖਿਆ ਦੇ ਵਧਦੇ ਪ੍ਰਭਾਵ ਅਤੇ ਜਾਗਰੂਕਤਾ ਦਾ ਪ੍ਰਮਾਣ ਹੈ। ਮੰਤਰੀ ਅੱਜ ਮਹਿਲਾ ਕਾਲਜ ਝੋਝੂ ਕਲਾਂ (ਚਰਖੀ ਦਾਦਰੀ) ਦੇ ਦੂਜੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਮੰਤਰੀ ਨੇ ਕਾਲਜ ਦੀਆਂ 650 ਵਿਦਿਆਰਥਣਾਂ ਨੂੰ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਦੀਆਂ ਡਿਗਰੀਆਂ ਪ੍ਰਦਾਨ ਕਰਕੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਮੰਤਰੀ ਨੇ ਕਿਹਾ ਕਿ ਮਹਿਲਾ ਕਾਲਜ ਝੋਝੂ ਕਲਾਂ ...
ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

Haryana News
ਚੰਡੀਗੜ੍ਹ, 30 ਮਈ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਉਦਯੋਗ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਹਿਲਾ ਸਸ਼ਕਤੀਕਰਨ ਦੀ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵਿਸ਼ੇਸ਼ ਤੌਰ 'ਤੇ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਹਾਸ਼ੀਏ 'ਤੇ ਰਹਿਣ ਵਾਲੇ ਵਰਗਾਂ ਦੀਆਂ ਮਹਿਲਾਵਾਂ ਲਈ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਵਿੱਚ ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ। ਰਾਜਪਾਲ ਅੱਜ ਇੱਥੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ‘ਮਾਤ੍ਰ ਸ਼ਕਤੀ ਸਨਮਾਨ-2026’ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਬਪੱਖੀ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਸਮਾਜ ਦੇ ਹਰੇਕ ਵਰਗ ਦੀਆਂ ਮਹਿਲਾਵਾਂ ਨੂੰ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦੇ ਅਨੁਸਾਰ ਸਫ਼ਲਤਾ ਹਾਸਲ ਕਰਨ ਦੇ ਬਰਾਬਰ ਮੌਕੇ ਉਪਲਬਧ ਹੋਣ। ਇਹ ਪ੍ਰੋਗਰਾਮ ਵੱਖ-ਵੱਖ ਖੇਤਰਾਂ ਵਿੱਚ ਉੱਤਮ ਉਪਲਬਧੀਆਂ ਹਾਸਲ ਕਰਨ ...
प्रदेश सरकार ने हिमकेयर योजना के बकाया भुगतान के लिए जारी किए 100 करोड़ रुपये

प्रदेश सरकार ने हिमकेयर योजना के बकाया भुगतान के लिए जारी किए 100 करोड़ रुपये

Hindi News
मुख्यमंत्री ठाकुर सुखविन्द्र सिंह सुक्खू ने आज यहां स्वास्थ्य विभाग के वरिष्ठ अधिकारियों के साथ आयोजित बैठक की अध्यक्षता करते हुए कहा कि प्रदेश सरकार ने हिमकेयर योजना के तहत लंबित भुगतान को चुकाने के लिए 100 करोड़ रुपये जारी किए हैं।उन्होंने कहा कि प्रदेश सरकार लोगों को उनके घर के निकट बेहतर और विशेषज्ञ स्वास्थ्य सेवाएं उपलब्ध करवाने के लिए प्रतिबद्ध है और इसके दृष्टिगत पिछले साढ़े तीन वर्षों में स्वास्थ्य क्षेत्र में कई सुधार किए गए हैं।मुख्यमंत्री ने कहा कि प्रदेश सरकार ने अटल इंस्टीट्यूट ऑफ मेडिकल सुपर स्पेशियलिटीज चमियाणा, आईजीएमसी शिमला और टांडा चिकित्सा महाविद्यालय में आधुनिक ऑटोमेटेड लैब स्थापित करने के लिए 75 करोड़ रुपये की राशि जारी की है। इन प्रयोगशालाओं में खून के एक ही नमूने से कई तरह की जांच की जा सकेगी। उन्होंने कहा कि इन प्रयोगशालाओं में उपकरणों और टांडा व हमीरपुर चिकित्सा म...
ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

Punjab Politics
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸ...