Thursday, June 25
Shadow

Tag: latest news

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

Health, News of Punjab
ਚੰਡੀਗੜ੍ਹ, 2 ਮਈ: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ। ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ...
ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

Breaking News
*ਚੰਡੀਗੜ੍ਹ, 2 ਮਈ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨ...
ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਮਈ- ਮਜ਼ਦੂਰ ਦਿਵਸ ਦੀ ਪੂਰਵ ਸੰਧਿਆ 'ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਗਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਰਖਵਾਲੇ ਵਜੋਂ ਕੰਮ ਕਰਨ। ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨੇ ਸੰਵਿਧਾਨਕ ਸਿਧਾਂਤਾਂ ਦੀ ਨਿਰੰਤਰ ਪ੍ਰਸੰਗਿਕਤਾ 'ਤੇ ਵਿਚਾਰ ਕਰਨ ਲਈ ਸ਼ਿਰਕਤ ਕੀਤੀ। ਬਾਬਾ ਸਾਹਿਬ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਅਤੇ ਇੱਕ ਦੂਰਅੰਦੇਸ਼ੀ ਅਰਥ ਸ਼ਾਸਤਰੀ ਵਜੋਂ ਉਨ੍ਹਾਂ ਦੇ ਬੇਮਿਸਾਲ ਯੋਗਦਾਨ 'ਤੇ ਚਾਨਣਾ ਪਾਇਆ, ਅਤੇ ਕਿਹਾ ਕਿ ਉਨ੍ਹਾ ਨੇ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ਨੂੰ ਆ...
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 2 ਮਈ:-ਜੇਲ੍ਹ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਂਦੇ ਜਾਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ। ਇਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ, ਜੋ ਮੁੱਖ ਤੌਰ ‘ਤੇ ਹਿਰਾਸਤ ਅਤੇ ਅਨੁਸ਼ਾਸਨ ਤੱਕ ਸੀਮਿਤ ਸੀ ਅਤੇ ਆਧੁਨਿਕ ਚੁਣੌਤੀਆਂ ਨਾਲ ਪੂਰੀ ਤਰ੍ਹਾਂ ਵਾਬਸਤਾ ਸੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਜੇਲ੍ਹਾਂ, ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਵਾਂ ਬਿੱਲ ਜੇਲ੍ਹਾਂ ਨੂੰ ਸਿਰਫ ਕੈਦਖਾਨਿਆਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਇਕਤੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨ ‘ਤੇ ਕੇਂਦਰਿਤ ਹੈ। ਇਸ ਵਿੱਚ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਵਧਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਬੰਧ ਕੀਤੇ ਗਏ ਹਨ। ਤਕਨੀਕ ਦੇ ਇ...
ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ – ਨਾਇਬ ਸਿੰਘ ਸੈਣੀ

ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ – ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 1 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭੋਗੋਲਿਕ ਦ੍ਰਿਸ਼ਟੀ ਨਾਲ ਪੰਜਾਬ ਅਤੇ ਹਰਿਆਣਾ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ ਹੈ। ਸਾਡਾ ਜੀਵਨ, ਸੰਸਕਾਰ, ਖਾਨ-ਪਾਨ ਅਤੇ ਤਿਉਹਾਰ, ਸੱਭ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਵਰਗੇ ਸੰਤ-ਮਹਾਪੁਰਸ਼ਾਂ ਦੀ ਦੇਣ ਹੈ। ਸ੍ਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਪੰਜਾਬ ਦੇ ਪੋਜੇਵਾਲ ਵਿੱਚ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੁਰੀਵਾਲੇ  ਦੇ 24ਵੇਂ ਨਿਰਵਾਣ ਦਿਵਸ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਸੰਸਥਾਨ ਵੱਲੋਂ ਬੇਟੀਆਂ ਦੀ ਸਿਖਿਆ ਲਈ ਕੀਤੇ ਜਾ ਰਰਹੇ ਕੰਮਾਂ ਤਹਿਤ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।           ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤਾਂ ਲਈ ਸੂਬਿਆਂ ਦੀ ਕੋਈ ਸਰਹੱਦ ਨਹੀਂ ਹੁੰਦੀ, ਉਹ ਤਾ ਸਪੂਰਣ ਮਨੁੱਖਤਾ ਲਈ ਹੁੰਦੇ ਹਨ। ਸੰਤਾਂ ਦਾ ਜੀਵਨ ਵਸੂਧੈਵ ਕੁਟੁਬੰਕਮ ਦੀ ਭਾਵਨਾ ਦਾ ਉਦਾਹਰਣ ਹੁੰਦਾ ਹੈ। ਪੰਜਾ...
ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

Haryana News
ਚੰਡੀਗੜ੍ਹ, 1 ਮਈ- ਹਰਿਆਣਾ ਦੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਗੁਰੂਗ੍ਰਾਮ ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਸੂਬੇ ਵਿੱਚ ਹਵਾ ਅਤੇ ਪਾਣੀ ਪ੍ਰਦੂਸ਼ਣ ਕੰਟਰੋਲ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੀ.ਐਂਡ.ਡੀ. ਵੇਸਟ ਮੈਨੇਜਮੈਂਟ, ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ, ਸੀ.ਈ.ਟੀ.ਪੀ./ਈ.ਟੀ.ਪੀ. ਦੀ ਸਥਿਤੀ, ਹਰਿਆਵਲ ਖੇਤਰ ਦੇ ਵਿਕਾਸ ਅਤੇ ਵੱਖ-ਵੱਖ ਵਾਤਾਵਰਣ ਨਿਯਮਾਂ ਦੇ ਪ੍ਰਭਾਵੀ ਲਾਗੂਕਰਨ ਨਾਲ ਸਬੰਧਤ ਏਜੰਡਾ ਬਿੰਦੂਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਤ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਦੇ ਹੋਏ ਆਮ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਾਤਾਵਰਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਜੇ. ਗਣੇਸ਼ਨ, ਮੈਂਬਰ ਸਕੱਤਰ ਯੋਗੇਸ਼ ਕੁਮਾਰ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। ਵਾਤਾਵਰਣ ਮੰਤਰ...
ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

Haryana News
ਚੰਡੀਗੜ੍ਹ, 1 ਮਈ - ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੌਰੇ ਦੌਰਾਨ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 40 ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ 3 ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਜਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਮੁਲਾਂਕਣ ਕੀਤਾ ਅਤੇ ਪੰਚਾਇਤਾਂ ਦੀ ਆਮਦਨ ਦੇ ਸਰੋਤ ਵਧਾਉਣ 'ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਜਿਨ੍ਹਾਂ ਗ੍ਰਾਮ ਪੰਚਾਇਤਾਂ ਕੋਲ ਵਿਕਾਸ ਕਾਰਜਾਂ ਲਈ ਜਗ੍ਹਾ ਉਪਲਬਧ ਨਹੀਂ ਹੈ, ਉਨ੍ਹਾਂ ਨੂੰ ਵੀ ਸਾਲਾਨਾ ਬਜਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਕੇਂਦਰ ਅਤੇ ਰਾਜ ਸਰਕਾਰ ਤੋ...
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

Punjab Politics
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ। ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦੇ ਨਿਰ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ•, 1 ਮਈ :ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਯੋਜਨਾ ਬਣਾਉਣ ਵਾਲੀ ਸਰਕਾਰ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਦੇਸ਼ ਦੀਆਂ ਬੁਨਿਆਦੀ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਿਛਲੇ ਦਹਾਕੇ ਦੌਰਾਨ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਵਿੱਚ ਬਹੁਤ ਵੱਡਾ ਪਾੜਾ ਹੈ। ਪੰਜਾਬ ਤੋਂ ਛੇ ਰਾਜ ਸਭਾ ਮੈਂਬਰਾਂ ਨੂੰ ਤੋੜਿਆ ਗਿਆ ਹੈ । ਇਹ ਸਪੱਸ਼ਟ ਤੌਰ 'ਤੇ ਇੱਕ ਗਿਣਿਆ-ਮਿੱਥਿਆ ਅਤੇ ਲੋਕਤੰਤਰੀ ਵਿਗਾੜ ਹੈ ਕਿ 117 ਵਿਧਾਨ ਸਭਾ ਸੀਟਾਂ ਵਿੱਚੋਂ ਸਿਰਫ਼ ਦੋ ਸੀਟਾਂ ਜਿੱਤਣ ਵਾਲੀ ਪਾਰਟੀ, ਹੁਣ ਛੇ ਰਾਜ ਸਭਾ ਸੀਟਾਂ ਦਾ ਦਾਅਵਾ ਕਰ ਰਹੀ ਹੈ।'' ਏਜੰਸੀਆਂ ਦੀ ਦੁਰਵਰਤੋਂ ਵੱਲ ਇਸ਼ਾਰਾ ਕਰਦਿਆਂ ਉਹਨਾਂ ਕਿਹਾ...
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

Health
*ਚੰਡੀਗੜ੍ਹ; 1 ਮਈ , 2026*-ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ ਡਾਇਲਿਸਿਸ ਯੋਜਨਾਵਾਂ ਮਰੀਜ਼ਾਂ ਲਈ ਜੀਵਨਰੇਖਾ ਵਜੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਵਿਸ਼ੇਸ਼ਗਿਆਨ ਮੰਨਦੇ ਹਨ ਕਿ ਇਲਾਜ ਦੀ ਸਫਲਤਾ ਅਜੇ ਵੀ ਇਲਾਜ ਦੀ ਉਪਲੱਬਧਤਾ ਅਤੇ ਇਸ ਨੂੰ ਝੇਲਣ ਦੀ ਸਮਰੱਥਾ ‘ਤੇ ਵੱਧ ਨਿਰਭਰ ਕਰਦੀ ਹੈ, ਨਾ ਕਿ ਇਲਾਜ ‘ਤੇ। ਲੁਧਿਆਣਾ ਦੇ ਧਿਆਨ ਸਿੰਘ ਹਫ਼ਤੇ ਵਿੱਚ ਦੋ ਵਾਰ ਹਸਪਤਾਲ ਜਾਂਦੇ ਹਨ। ਲੰਬੇ ਸਮੇਂ ਤੋਂ ਡਾਇਲਿਸਿਸ ਕਰਵਾ ਰਹੇ ਮਰੀਜ਼ਾਂ ਵਾਂਗ, ਉਹਨਾਂ ਨੂੰ ਵੀ ਨਿਯਮਿਤ ਇਲਾਜ ਦੇ ਬਾਵਜੂਦ ਕਈ ਸਰੀਰਕ ਅਤੇ ਮੈਟਾਬੋਲਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ‘ਸਿਹਤ ਕਾਰਡ’ ਰਾਹੀਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਕੁੱਝ ਰਾਹਤ ਮਿਲੀ ਹੈ। ਹੁਣ ਤੱਕ ਉਹ ਦਰਜਨ ਤੋਂ ਵੱਧ ਵ...