Thursday, June 25
Shadow

Tag: latest news

ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ 195 ਅਸਾਮੀਆਂ 'ਤੇ ਕੰਟ੍ਰੈਕਟ ਆਧਾਰ 'ਤੇ ਭਰਤੀ ਕੀਤੀ ਜਾਵੇਗੀ।           ਸਿਹਤ ਮੰਤਰੀ ਨੇ ਦਸਿਆ ਕਿ ਇਹ ਭਰਤੀ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ ਅਤੇ ਮੈਰਿਟ ਆਧਾਰ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਨੁੰਹ ਜਿਲ੍ਹਾ ਨੂੰ ਛੱਡ ਕੇ ਹੋਰ ਜਿਲ੍ਹਿਆਂ ਲਈ ਚੋਣ ਕੀਤੇ ਮਾਹਰ ਡਾਕਟਰਾਂ ਵਿੱਚ ਐਮਬੀਬੀਐਸ ਅਤੇ ਡਿਪਲੋਮਾ ਦੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਐਮਬੀਬੀਐਸ ਅਤੇ ਐਮਡੀ/ਐਮਐਸ/ਡੀਐਨਬੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ 1.50 ਲੱਖ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।           ਵਿਸ਼ੇਸ਼ ਤੌਰ 'ਤੇ ਨੁੰਹ ਜਿਲ੍ਹਾ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

Haryana News
ਚੰਡੀਗੜ੍ਹ, 6 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਰਾਜ ਉਦਯੋਗਿਕ ਅਤੇ ਅਵਸਰੰਚਨਾ ਵਿਕਾਸ ਨਿਗਮ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇਭਰ ਵਿੱਚ ਪੈਂਡਿੰਗ ਤਤੀਮਾ ਨਾਲ ਸਬੰਧਿਤ ਸਾਰੇ ਮਾਮਲਿਆਂ ਦਾ ਪ੍ਰਾਥਮਿਕਤਾ ਦੇ ਅਧਾਰ 'ਤੇ ਜਲਦ ਨਿਪਟਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੇਰੀ ਕਾਰਨ ਆਮਜਨ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਬੇਲੋੜੇ ਵਿਵਾਦ ਅਤੇ ਅਦਾਲਤੀ ਪ੍ਰਕਿਰਿਆਵਾਂ ਵੱਧੀਆਂ ਹਨ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜ਼ੂਦ ਰਹੇ। ਮੀਟਿੰਗ ਵਿੱਚ ਕੁੱਲ੍ਹ 15 ਮਾਮਲੇ ਰੱਖੇ ਗਏ, ਜਿਨ੍ਹ...
ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ – ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ

ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ – ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ

Haryana News
ਚੰਡੀਗੜ੍ਹ, 6 ਅਪ੍ਰੈਲ - ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ ਨੇ ਅੱਜ ਹਰਿਆਣਾ ਦੇ ਸੋਨੀਪਤ ਸਥਿਤ ਦੀਨਬੰਧੂ ਛੋਟੂਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਤਕਨਾਲੋਜੀ ਦੇ 8ਵੇਂ ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕੀਤਾ।           ਉੱਪ ਰਾਸ਼ਟਰਪਤੀ ਨੇ ਦੀਨਬੰਧੂ ਛੋਟੂਰਾਮ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਦਸਿਆ। ਉਨ੍ਹਾਂ ਨੇ ਕਿਹਾ ਕਿ ਦੀਨਬੰਧੂ ਛੋਟੂਰਾਮ ਨੇ ਕਿਸਾਨਾਂ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੇ ਸਮਾਜਿਕ-ਆਰਥਕ ਵਿਕਾਸ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਈ।           ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅਤੇ ਨਿਆਂਸੰਗਤ ਭੂਮੀ ਵਿਵਸਥਾ 'ਤੇ ਛੋਟੂਰਾਮ ਦੇ ਯਤਨ ਨੇ ਇੱਕ ਮਜਬੂਤ ਖੇਤੀਬਾੜੀ ਢਾਂਚੇ ਦੀ ਨੀਂਹ ਰੱਖੀ, ਜਿਸ ਨਾਲ ਹਰਿਆਣਾ ਇੱਕ ਖੁਸ਼ਹਾਲ ਖੇਤੀਬਾੜੀ ਸੂਬੇ ਵ...
ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ। ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਦੇਸ਼ ਦੇ ਉੱਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਣ ਦਾ ਸਵਾਗਤ ਅਤੇ ਅਭਿਨੰਦਰ ਕੀਤਾ। ਕੰਨਵੋਕੇਸ਼ਨ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਚਾਂਸਲਰ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ।           ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਾਪਤ ਕੀਤੀ ਗਈ ਡਿਗਰੀਆਂ ਅਤੇ ਮੈਡਲ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਅਨੁਸਾਸ਼ਨ ਅਤੇ ਸਮਰਪਣ ਦਾ ਨਤੀਜਾ ਹੈ।&n...
ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

News of Punjab
ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ, ਪ੍ਰਮੁੱਖ ਮੁਹਿੰਮ 'ਯੁੱਧ ਨਸ਼ੇ ਵਿਰੁੱਧ" ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ 'ਤੇ ਮਜ਼ਬੂਤ ਕੇਸ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਤਸਕਰਾਂ ਨੂੰ ਸਿਰਫ਼ ਫੜਿਆ ਹੀ ਨਾ ਜਾਵੇ, ਸਗੋਂ ਸਜ਼ਾ ਵੀ ਦਿੱਤੀ ਜਾਵੇ। ਪੁਲਿਸ ਅਧਿਕਾਰੀ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਦੇ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88% ਦੀ ਸ਼ਾਨਦਾਰ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਨੂੰ ਪੁਲਿਸਿੰਗ ਵਿੱਚ ਇੱਕ ਯੋਜਨਾਬੱਧ ਤਬਦੀਲੀ ਦਾ ਕਾਰਨ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਸਬੂਤ ਇਕੱਠਾ ਕਰਨਾ...
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

News of Punjab
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 76ਵੇਂ ਦਿਨ, ਪੁਲਿਸ ਟੀਮਾਂ ਨੇ 133 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,248 ਹੋ ਗਈ ਹੈ। ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 46 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

News of Punjab
ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ। ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ....
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਿਆਲਾ; 6 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ 'ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਇਸ ਦੇ ਆਧਾਰ 'ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ 'ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂ...
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 6 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ...
1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 6 ਅਪ੍ਰੈਲ:- ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ...