Saturday, June 20
Shadow

Tag: latest news

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Breaking News
ਜਲੰਧਰ, 11 ਜਨਵਰੀ : ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ...
ਦੀਪਕ ਬਾਲੀ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਕਬੂਲਿਆ, ਕਿਹਾ- ਕਿਸੇ ਵੀ ਮੁੱਦੇ ‘ਤੇ ਤਿਆਰ

ਦੀਪਕ ਬਾਲੀ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਕਬੂਲਿਆ, ਕਿਹਾ- ਕਿਸੇ ਵੀ ਮੁੱਦੇ ‘ਤੇ ਤਿਆਰ

Punjab Politics
ਚੰਡੀਗੜ੍ਹ, 11 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੱਲੋਂ 'ਆਪ' ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਲਈ 'ਸਾਲੇ' ਸ਼ਬਦ ਦੀ ਵਰਤੋਂ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਨਾਲ ਹੀ ਉਨ੍ਹਾਂ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਬਹਿਸ ਲਈ ਤਿਆਰ ਹਨ।ਦੀਪਕ ਬਾਲੀ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੇ ਦੋ-ਤਿੰਨ ਵਾਰ ਇੱਕ ਵੀਡੀਓ ਦੇਖੀ ਜਿਸ ਵਿੱਚ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ, 'ਆਪ' ਪਾਰਟੀ ਦੇ ਕੈਬਨਿਟ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ 'ਸਾਲੇ' ਸ਼ਬਦ ਕਹਿ ਕੇ ਸੰਬੋਧਨ ਕਰ ਰਹੇ ਸਨ ਜੋ ਪ੍ਰਦਰਸ਼ਨ ਕਰਨ ਆਏ ਸਨ।ਦੀਪਕ ਬਾਲੀ ਨੇ ਕਿਹਾ ਕਿ ਲੱਖ ਦੀ ਲਾਹਨਤ ਹੈ ਅਜਿਹੇ ਵਿਅਕਤੀ 'ਤੇ। ਮੈਨੂੰ ਪਹਿਲਾਂ ਹੀ ਪਤਾ ਸੀ ਕਿ ਪਰਗਟ ਸਿੰਘ ਦੀ ਸਾਰੀ ਭਾਸ਼ਾ ਬਣਾਵਟੀ ਹੁੰਦੀ ਹੈ। ਜਦੋਂ ਉਨ੍ਹਾਂ ਨੇ ਅਸਲੀਅਤ ਵਿੱਚ 'ਸਾਲੇ' ਸ਼ਬਦ ਦਾ ਪ੍ਰਯੋਗ ਕੀਤਾ ਤਾਂ ਮੇਰਾ ਯਕੀਨ ਹੋਰ ਪੱਕਾ ਹੋ ਗਿਆ ਕਿ ਇਨ੍ਹਾਂ ਦੀ ਸਾ...
ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

Punjab Politics
ਬਠਿੰਡਾ, 11 ਜਨਵਰੀ, 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ "ਗੁਰੂ" ਸ਼ਬਦ ਬੋਲਿਆ ਹੀ ਨਹੀਂ।ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵ...
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

Development News
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

News of Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ।ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾਰ ਪ੍ਰਦਰਸ...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

News of Punjab
ਚੰਡੀਗੜ੍ਹ, 11 ਜਨਵਰੀ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਖ...
ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

Development News
ਚੰਡੀਗੜ੍ਹ, 11 ਜਨਵਰੀ: ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ।ਇਨ੍ਹਾਂ ਸੁਧਾਰਾਂ 'ਤੇ ਹੋਰ ਚਾਨਣਾ ਪਾਉਂਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖਣਨ ਖੇਤਰ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਸੂਬੇ ਦੇ ਮਾਲੀਏ ਦੀ ਰੱਖਿਆ ਤਾਂ ਕਰ ਹੀ ਰਹੇ ਹਾਂ, ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਅਤੇ ਅਤੇ ਗ਼ੈਰ-ਕਾਨੂੰਨੀ ਖਣਨ ‘ਤੇ ਨਕੇਲ ਕਸ ਰਹੇ ਹਾਂ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸਰਕਾਰ ਵੱਲੋਂ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਆਨਲਾਈਨ ਬੋਲੀ ਪ੍ਰਕਿਰਿਆ ਰਾਹੀਂ...
ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

Entertainment
ਕੋਟਕਪੂਰਾ 11 ਜਨਵਰੀ : ਕੋਟਕਪੂਰਾ ਵਿਖੇ ਜੈ ਮਾਂ ਚਿੰਤਪੁਰਨੀ ਕਲੱਬ ਵੱਲੋਂ ਲਾਡਲੀਆਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਸਮਾਗਮ ਮਨਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ।ਸਪੀਕਰ ਸੰਧਵਾਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ ਪੁੱਤਰ ਦੇ ਪੈਦਾ ਹੋਣ ’ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਅਜੋਕੇ ਪੜ੍ਹੇ-ਲਿਖੇ ਸਮਾਜ ’ਚ ਲੜਕੇ ਤੇ ਲੜਕੀ ’ਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ ਤੇ ਹੁਣ ਲੋਕ ਧੀਆਂ ਦੀ ਲੋਹੜੀ ਵੀ ਮਨਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਰਸਮਾਂ-ਰਿਵਾਜ, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ ਪਰ ਇਹ ਤਿਉਹਾਰ ਹੀ ਹਨ ਜੋ ਸਾਨੂੰ ਸਮਾਜ ਅਤੇ ਸਭਿਆਚਾਰ ਨਾਲ ਜੋੜ ਕੇ ਰੱਖ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਵੀ ਇਹਨਾਂ ਤਿਉਹਾਰਾਂ ਨੂੰ ਮਨਾਉਣਾ ਚਾਹੀਦਾ ਹੈ ਅਤੇ ਆਪਣੇ ਸੱਭਿਆਚਾਰ ਤੋਂ ਜਾਣੂ ਹੋਣਾ ਚਾਹ...
ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Development News
ਜਲੰਧਰ, 11 ਜਨਵਰੀ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ ...
5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

News of Punjab
ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ।ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।ਕੈਬਨਿਟ ਮੰਤਰੀ...