Thursday, August 6
Shadow

Tag: latest news

ਕੀ ਡਾਰਕ ਚਾਕਲੇਟ ਬਲੱਡ ਪ੍ਰੈਸ਼ਰ ਸਮੇਤ ਕਈ ਸਮੱਸਿਆਵਾਂ ਵਿੱਚ ਹੋ ਸਕਦੀ ਮਦਦਗਾਰ, ਲਾਭ ਜਾਣ ਕੇ ਰਹਿ ਜਾਓਗੇ ਹੈਰਾਨ

ਕੀ ਡਾਰਕ ਚਾਕਲੇਟ ਬਲੱਡ ਪ੍ਰੈਸ਼ਰ ਸਮੇਤ ਕਈ ਸਮੱਸਿਆਵਾਂ ਵਿੱਚ ਹੋ ਸਕਦੀ ਮਦਦਗਾਰ, ਲਾਭ ਜਾਣ ਕੇ ਰਹਿ ਜਾਓਗੇ ਹੈਰਾਨ

Health
ਹੋ ਗਈ ਅਤੇ ਇਸਦੀ ਮੰਗ ਤੇਜ਼ੀ ਨਾਲ ਵਧੀ। ਆਪਣੇ ਵਿਲੱਖਣ, ਅਮੀਰ ਅਤੇ ਮਿੱਠੇ ਸੁਆਦ ਦੇ ਨਾਲ ਚਾਕਲੇਟ ਇੱਕ ਪ੍ਰਸਿੱਧ ਭੋਜਨ ਉਤਪਾਦ ਬਣ ਗਿਆ ਹੈ ਜਿਸਦਾ ਹਰ ਰੋਜ਼ ਲੱਖਾਂ ਲੋਕ ਆਨੰਦ ਮਾਣਦੇ ਹਨ। ਕਈ ਲੋਕ ਚਾਕਲੇਟ ਖਾਣ ਤੋਂ ਝਿਜਕਦੇ ਹਨ ਕਿਉਂਕਿ ਇਸਦੀ ਚਰਬੀ ਅਤੇ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਆਮ ਤੌਰ 'ਤੇ ਇਹ ਮੰਨਿਆ ਜਾਂਦਾ ਹੈ ਕਿ ਚਾਕਲੇਟ ਖਾਣ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ, ਜਿਵੇਂ ਕਿ ਫਿਣਸੀਆਂ, ਮੋਟਾਪਾ ਅਤੇ ਹੋਰ ਬਹੁਤ ਕੁਝ। ਹਾਲਾਂਕਿ, ਚਾਕਲੇਟ ਦੇ ਗੁਣਾਂ ਅਤੇ ਮਿਸ਼ਰਣਾਂ 'ਤੇ ਖੋਜ ਸੁਝਾਅ ਦਿੰਦੀ ਹੈ ਕਿ ਇਸਨੂੰ ਖਾਣਾ ਨੁਕਸਾਨਦੇਹ ਨਹੀਂ ਹੈ। ਖੋਜ ਦਰਸਾਉਂਦੀ ਹੈ ਕਿ ਡਾਰਕ ਚਾਕਲੇਟ ਨੂੰ ਸੰਜਮ ਵਿੱਚ ਖਾਣਾ ਕਈ ਮਹੱਤਵਪੂਰਨ ਸਿਹਤ ਲਾਭ ਪ੍ਰਦਾਨ ਕਰਦਾ ਹੈ। ਡਾਰਕ ਚਾਕਲੇਟ ਖਾਣ ਦੇ ਲਾਭ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦਗਾਰ- ਕੋਕੋ ਵਿੱਚ ਫਲੇਵਾਨੋਲ ਨਾਮਕ ਮਿਸ਼ਰਣ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਘਟਾਉਣ ਵਾਲੀਆਂ ਦਵਾਈਆਂ ਵਾਂਗ ਕੰਮ ਕਰਦੇ ਹਨ। ਫਲੇਵਾਨੋਲ ਸਰੀਰ ਨੂੰ ਖੂਨ ਵਿੱਚ ਨਾਈਟ੍ਰਿਕ ਆਕਸਾਈਡ ਪੈਦਾ ਕਰਨ ਲਈ ਉਤੇਜਿਤ ਕਰਦੇ ਹਨ, ਜੋ ਖੂਨ ਦ...
ਪੰਜਾਬੀ ਸਿਨੇਮਾ ਦੇ ਸਭ ਤੋਂ ਮਹਿੰਗੇ ਅਦਾਕਾਰ ਬਣੇ ਦਿਲਜੀਤ ਦੁਸਾਂਝ, ਇੱਕ ਫਿਲਮ ਲਈ ਲੈਂਦੇ ਨੇ ਇੰਨੇ ਕਰੋੜ

ਪੰਜਾਬੀ ਸਿਨੇਮਾ ਦੇ ਸਭ ਤੋਂ ਮਹਿੰਗੇ ਅਦਾਕਾਰ ਬਣੇ ਦਿਲਜੀਤ ਦੁਸਾਂਝ, ਇੱਕ ਫਿਲਮ ਲਈ ਲੈਂਦੇ ਨੇ ਇੰਨੇ ਕਰੋੜ

Entertainment
ਚੰਡੀਗੜ੍ਹ: ਹਾਲ ਹੀ ਦੇ ਦਿਨਾਂ ਵਿੱਚ ਸਾਹਮਣੇ ਆਈ ਫਿਲਮ 'ਸਤਲੁਜ' ਇੰਨੀ ਦਿਨੀਂ ਦੁਨੀਆਂ-ਭਰ 'ਚ ਚਰਚਾ ਅਤੇ ਸਲਾਹੁਤਾ ਹਾਸਿਲ ਕਰ ਰਹੀ ਹੈ, ਜਿਸ ਦੀ ਇਸ ਮਾਣਮੱਤੀ ਸਫ਼ਲਤਾ ਨਾਲ ਅੱਜਕੱਲ੍ਹ ਗਲੋਬਲ ਸਟਾਰ ਮੰਨੇ ਜਾਂਦੇ ਦਿਲਜੀਤ ਦੁਸਾਂਝ ਨੇ ਪਾਲੀਵੁੱਡ ਦੇ ਸਭ ਤੋਂ ਜਿਆਦਾ ਫੀਸ ਲੈਣ ਵਾਲੇ ਅਦਾਕਾਰ ਵਜੋਂ ਅਪਣਾ ਸ਼ੁਮਾਰ ਕਰਵਾਉਣ ਦਾ ਮਾਣ ਹਾਸਿਲ ਕਰ ਲਿਆ ਹੈ, ਜਿੰਨਾਂ ਵੱਲੋਂ ਦਰਜ ਕਰਵਾ ਦਿੱਤੀ ਗਈ ਇਸ ਸਿਨੇਮਾ ਮੌਜ਼ੂਦਗੀ ਨਾਲ ਪੰਜਾਬੀ ਸਿਨੇਮਾ ਦੇ ਕਈ ਟੌਪ ਸਟਾਰਜ਼ ਨੂੰ ਵੀ ਸਟੇਟਸ ਗ੍ਰਾਫ਼ 'ਚ ਪਛਾੜ ਦਿੱਤਾ ਗਿਆ ਹੈ। ਉਕਤ ਸੰਦਰਭ ਵਿੱਚ ਗੱਲ ਕਰੀਏ ਤਾਂ ਸਾਲ 2010 ਵਿੱਚ ਆਈ ਅਤੇ ਗਿੱਪੀ ਗਰੇਵਾਲ ਸਟਾਰਰ 'ਮੇਲ ਕਰਾਂਦੇ ਰੱਬਾ" ਨਾਲ ਮਹਿਮਾਨ ਅਤੇ ਇੱਕ ਛੋਟੀ ਜਿਹੀ ਕਲਾਈਮੈਕਸ ਭੂਮਿਕਾ ਦੁਆਰਾ ਪੰਜਾਬੀ ਸਿਨੇਮਾ ਦਾ ਅਹਿਮ ਹਿੱਸਾ ਬਣੇ ਸਨ ਦਿਲਜੀਤ ਦੁਸਾਂਝ, ਜਿੰਨਾਂ ਵੱਲੋਂ ਇਸ ਉਦਯੋਗ ਵਿੱਚ ਪੜਾਅ ਦਰ ਪੜਾਅ ਹਾਸਿਲ ਕਰ ਲਏ ਕਰੀਅਰ ਗ੍ਰਾਫ ਨੂੰ ਹਾਲੇ ਤੱਕ, ਉਨ੍ਹਾਂ ਦਾ ਕੋਈ ਵੀ ਸਮਕਾਲੀ ਸਟਾਰ ਜਾਂ ਹੋਰ ਪਾਲੀਵੁੱਡ ਅਦਾਕਾਰ ਪਛਾੜ ਨਹੀਂ ਸਕਿਆ। ਇਸੇ ਦਿਸ਼ਾ ਵਿੱਚ ਕੁਝ ਹੋਰ ਵਿਸਥਾਰ ਵੱਲ ਜਾਈਏ ਤਾਂ ਹਾਲ...
नीट पेपर लीक से लाखों युवाओं के सपने हुए चकनाचूरः मुख्यमंत्री

नीट पेपर लीक से लाखों युवाओं के सपने हुए चकनाचूरः मुख्यमंत्री

Hindi News
मुख्यमंत्री ठाकुर सुखविन्द्र सिंह सुक्खू ने कहा कि हाल ही में केन्द्र सरकार के कार्यकाल में हुए नीट पेपर लीक ने लाखों विद्यार्थियों के सपनों को चकनाचूर कर दिया है। उन्होंने कहा कि युवाओं के भविष्य से खिलवाड़ किसी भी सूरत में स्वीकार नहीं किया जा सकता। शिमला स्थित प्रदेश कांग्रेस मुख्यालय राजीव भवन में यूथ कांग्रेस के ‘छात्रों की गूंज’ अभियान का शुभारंभ करते हुए मुख्यमंत्री ने कहा कि इस अभियान के तहत संगठन प्रदेशभर में धरना-प्रदर्शन कर विद्यार्थियों से जुड़े मुद्दों को उठाएंगे।मुख्यमंत्री ने कहा कि केन्द्र सरकार द्वारा लागू की गई अग्निवीर योजना ने हिमाचल प्रदेश के युवाओं के साथ अन्याय किया है। उन्होंने कहा कि पहले प्रदेश के बड़ी संख्या में युवा सेना में भर्ती होते थे, लेकिन अब  चार वर्ष की अल्पकालिक सेवा वाली व्यवस्था के कारण युवाओं का रुझान प्रभावित हुआ है। उन्होंने कहा कि कांग्रेस सरकार य...
मुख्यमंत्री ने केंद्रीय ऊर्जा मंत्री से फोन पर बात की, अधिकारों के लिए मांगा सहयोग

मुख्यमंत्री ने केंद्रीय ऊर्जा मंत्री से फोन पर बात की, अधिकारों के लिए मांगा सहयोग

Hindi News
किशाऊ बाँध पर बड़ी जीत के बाद सुक्खू सरकार ने बीबीएमबी एरियर को वापिस लेने के लिए प्रयास तेज कर दिए हैं। मुख्यमंत्री ठाकुर सुखविन्द्र सिंह सुक्खू ने भाखड़ा ब्यास प्रबंधन बोर्ड (बीबीएमबी) से हिमाचल प्रदेश के लंबित वित्तीय अधिकारों और बकाया राशि की वसूली के मुद्दे पर केन्द्रीय ऊर्जा मंत्री मनोहर लाल खट्टर से फोन पर विस्तार से चर्चा की। मुख्यमंत्री ने केन्द्र सरकार से इस मामले में सक्रिय सहयोग का आग्रह करते हुए कहा कि हिमाचल प्रदेश लंबे समय से अपने वैधानिक अधिकारों की प्रतीक्षा कर रहा है और अब राज्य सरकार इन अधिकारों को हर हाल में सुनिश्चित करने के लिए प्रतिबद्ध है।मुख्यमंत्री ने केंद्रीय मंत्री को अवगत करवाया कि किशाऊ बहुउद्देश्यीय परियोजना पर हिमाचल प्रदेश तभी आगे बढ़ेगा, जब हरियाणा सरकार बीबीएमबी से संबंधित अपने हिस्से के बकाया भुगतान के संबंध में स्पष्ट सहमति व्यक्त करेगी तथा सर्वोच्च न्य...
तीन पंचायतों के स्थानीय लोग रियायती दरों पर कर सकेंगे मां बगलामुखी रोप-वे का उपयोग, उपायुक्त ने जारी किए आदेश

तीन पंचायतों के स्थानीय लोग रियायती दरों पर कर सकेंगे मां बगलामुखी रोप-वे का उपयोग, उपायुक्त ने जारी किए आदेश

Hindi News
मंडी, 13 जुलाई। उपायुक्त एवं अध्यक्ष जिला आपदा प्रबंधन प्राधिकरण मंडी अपूर्व देवगन ने आपदा प्रबंधन अधिनियम, 2005 की धारा 34 (क) के तहत बालीचौकी उपमंडल की कुकलाह व कशौड़ ग्राम पंचायत तथा गोहर उपमंडल की तांदी ग्राम पंचायत के बाखली वार्ड के निवासियों के आने-जाने की सुविधा बहाल रखने के दृष्टिगत रोप-वे के उपयोग संबंधी आदेश जारी किए हैं। यह आदेश 13 जुलाई, 2026 से आगामी आदेशों तक प्रभावी हो गए हैं। उपायुक्त ने एच.पी.आर.टी.डी.सी. द्वारा अधिसूचित स्थानीय रियायती किराए पर इन पंचायतों के स्थानीय निवासियों को पंडोह स्थित मां बगलामुखी रोप-वे का वैकल्पिक परिवहन साधन के रूप में उपयोग करने की अनुमति प्रदान की है। इसके अतिरिक्त बरसात में आपदा प्रबंधन के लिए भी रोप-वे का उपयोग किया जा सकेगा। उन्होंने बताया कि मां बग...
राज्यपाल ने गंगा की सांस्कृतिक और आध्यात्मिक विरासत पर आधारित पुस्तक का विमोचन किया

राज्यपाल ने गंगा की सांस्कृतिक और आध्यात्मिक विरासत पर आधारित पुस्तक का विमोचन किया

Hindi News
राज्यपाल कविन्द्र गुप्ता ने आज लोकभवन में प्रो. विवेकानन्द तिवारी द्वारा लिखित पुस्तक ‘भारतीय कला, लोक परंपरा एवं संगीत में गंगा का प्रवाह’ का विमोचन किया।इस अवसर पर राज्यपाल ने कहा कि भारत के लोगों के लिए गंगा केवल एक नदी नहीं, बल्कि देश की प्राचीन सभ्यता, संस्कृति और आध्यात्मिक विरासत का जीवंत प्रतीक है। उन्होंने कहा कि समय के साथ गंगा का मार्ग और स्वरूप बदलता रहा है, लेकिन वह हमेशा जीवनदायिनी नदी के रूप में हमारी सभ्यता का पालन-पोषण करती रही है।श्री गुप्ता ने कहा कि गंगा शाश्वतता और पवित्रता का प्रतीक है तथा भारतीय कला, साहित्य, पौराणिक कथाओं और सांस्कृतिक परंपराओं में उसका विशेष स्थान रहा है। उन्होंने कहा कि अनेक पीढ़ियों के कवियों, कलाकारों और विद्वानों ने गंगा से प्रेरणा लेकर अपनी रचनाओं को समृद्ध किया है। इसी कारण गंगा भारत की सांस्कृतिक चेतना का अभिन्न हिस्सा बन गई है।राज्यपाल ने क...
ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

News of Punjab
ਚੰਡੀਗੜ੍ਹ, 13 ਜੁਲਾਈ: ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ...
‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਜੁਲਾਈ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ 72 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 17,067 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਯੋਗ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਦੀਆਂ ਵੱਖ-ਵੱਖ ਥਾਵਾਂ ’ਤੇ 15 ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆ...
ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

News of Punjab
ਕੋਟਕਪੂਰਾ, 13 ਜੁਲਾਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਦੀ ਸਫ਼ਾਈ, ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਾਰੇ ਕੰਮ ਤਰਜੀਹ ਦੇ ਆਧਾਰ ਤੇ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਬਰਸ...
ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ 13 ਜੁਲਾਈ                   ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ  ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।                 ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਇਆ ਜਾਵੇਗਾ।               ਇਸ ਮੌਕੇ ਡਿਪ...