Tuesday, June 23
Shadow

Tag: latest news

ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ

ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ

News of Punjab
ਮਾਨਸਾ, 25 ਮਈ:ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਖੇ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ ਪੀ.ਸੀ.ਐਸ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ ਰੂਮ ਵਿਖੇ ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਪ੍ਰਕਿਰਿਆ ਹੋਈ। ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 368 ਕਾਊਂਟਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿਨਗਰ ਪੰਚਾਇਤ ਜੋਗਾ ਲਈ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਵੇਗੀ। ਨਗਰ ਕੌਂਸਲ ਬੁਢਲਾਡਾ ਦੀਆਂ ਵੋਟਾਂ ਦੀ ਗਿਣਤੀ ਕ੍ਰਿਸ਼ਨਾ ਕਾਲਜ, ਰੱਲੀ ਵਿਖੇ ਹੋਵੇਗੀ। ਨਗਰ ਕੌਂਸਲ ਮਾਨਸਾ ਦੀਆਂ ਵੋਟਾਂ ਦੀ ਗਿਣਤੀ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਵੇਗੀ। ਨਗਰ ਕੌਂਸਲ ਬਰੇਟਾ ਦੀਆਂ ਵੋਟਾਂ ਦੀ ਗਿਣਤੀ ਸ਼ਹੀਦ ਨੰਦ ਸਿੰਘ ਪੌਲੀਟੈਕਨੀਕਲ ਕਾਲਜ, ਬਰੇਟਾ ਵਿਖੇ ਹੋਵੇਗੀ ਅਤੇ ਨਗ...
ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

News of Punjab
ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।...
ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ

ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ

local news
ਸ੍ਰੀ ਮੁਕਤਸਰ ਸਾਹਿਬ, 25 ਮਈ- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ ਪਾਰਟੀਆਂ ਦੀਰਵਾਨਾਗੀ ਦਾ ਜਾਇਜਾ ਲੈਂਦਿਆਂ ਦਿੱਤੀ।               ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਇਹਨਾਂ ਚੋਣਾਂ ਲਈ 187 ਪੋਲਿੰਗ ਬੂਥ ਬਣਾਏ ਗਏ ਹਨ, ਜਿਹਨਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ 85 ਪੋਲਿੰਗ ਬੂਥ,  ਗਿੱਦੜਬਾਹਾ ਦੇ 19  ਵਾਰਡਾਂ ਲਈ 41 ਪੋਲਿੰਗ ਬੂਥ ਅਤੇ ਮਲੋਟ ਦੇ 27 ਵਾਰਡਾਂ ਲਈ  61 ਪੋਲਿੰਗ ਬੂਥ ਬਣਾਏ ਗਏ ਹਨ।                ਉਹਨਾਂ ਅੱਗੇ ਦੱਸਿਆ ਕਿ ਨਗਰ ਕੌਸਲ ਦੀਆਂ ਚੋਣਾਂ ਵਿੱਚ 177586 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਹਨਾਂ ਵਿੱਚੋ 93100 ਪੁਰਸ਼, 84476 ਔਰਤਾਂ ਅਤੇ 10 ਟਰਾਂਸਜੈਂਡਰ ਸ਼ਾਮਿਲ ਹਨ।           ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ...
ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

local news
ਫਰੀਦਕੋਟ 25 ਮਈ -          ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਚੋਣ ਤਹਿਸੀਲਦਾਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸ਼ਡਿਊਲ ਅਤੇ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਇਹ ਦੱਸਿਆ ਗਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਪੂਰਨ ਕਰਨ ਲਈ ਰਾਜਨੀਤਿਕ ਪਾਰਟੀਆਂ ਦੀ ਇਸ ਵਿੱਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕ...
ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

local news
ਕੀਰਤਪੁਰ ਸਾਹਿਬ 25 ਮਈ: ਡਾ.ਰਮਨ ਕੁਮਾਰ ਗੁਪਤਾ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ ਨੈਸ਼ਨਲ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਵਾਈਜਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 28 ਜੂਨ ਤੋਂ ਸ਼ੁਰੂ ਹੋਣ ਵਾਲੇ ਪੋਲੀਓ ਰਾਊਂਡ ਦੀ ਯੋਜਨਾ ਅਤੇ ਤਿਆਰੀਆਂ ਦੀ ਸਮੀਖਿਆ ਕਰਨਾ ਸੀ, ਤਾਂ ਜੋ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ।      ਮੀਟਿੰਗ ਦੌਰਾਨ ਐਸ.ਐਮ.ਓ. ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਉਣ ਲਈ ਇਹ ਮੁਹਿੰਮ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਰ ਬੱਚੇ ਨੂੰ ਪੋਲੀਓ ਦੀ ਖੁਰਾਕ ਪਿਲਾਉਣਾ ਲਾਜ਼ਮੀ ਹੈ ਅਤੇ ਇਸ ਲਈ ਮੈਦਾਨੀ ਸਟਾਫ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ।       ਉਨ੍ਹਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਖ਼ਾਸ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਪ੍ਰਭਾਵਸ਼ੀਲਤਾ ਬਣਾਈ ਰ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਸ਼ਯਪ ਸਮਾਜ ਲਈ ਖੋਲ੍ਹਿਆ ਐਲਾਨਾਂ ਦਾ ਪਿਟਾਰਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਸ਼ਯਪ ਸਮਾਜ ਲਈ ਖੋਲ੍ਹਿਆ ਐਲਾਨਾਂ ਦਾ ਪਿਟਾਰਾ

Haryana News
ਚੰਡੀਗੜ੍ਹ, 24 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਕੈਥਲ ਵਿੱਚ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਧਰਮਸ਼ਾਲਾ ਬਣਾਉਣ ਲਈ ਸਮਾਜ ਵੱਲੋਂ ਪ੍ਰਸਤਾਵ ਦੇਣ 'ਤੇ ਉਚਿਤ ਸਥਾਨ ਉਪਲਬਧ ਕਰਵਾਇਆ ਜਾਵੇਗਾ ਅਤੇ ਇੰਦਰੀ ਵਿੱਚ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਚੌਕ ਦਾ ਨਾਮਕਰਨ ਕਰਕੇ ਉੱਥੇ ਮਹਾਰਿਸ਼ੀ ਕਸ਼ਯਪ ਦੀ ਸ਼ਾਨਦਾਰ ਮੂਰਤੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਚੇਅਰ ਸਥਾਪਿਤ ਕਰਨ ਲਈ ਉਚਿਤ ਫੰਡ ਉਪਲਬਧ ਕਰਵਾਇਆ ਜਾਵੇਗਾ। ਸ੍ਰੀ ਨਾਇਬ ਸਿੰਘ ਸੈਣੀ ਅੱਜ ਚੰਡੀਗੜ੍ਹ ਵਿੱਚ ਸੰਤ ਕਬੀਰ ਕੁਟੀਰ ਵਿਖੇ "ਮਹਾਰਿਸ਼ੀ ਕਸ਼ਯਪ ਜਯੰਤੀ" ਦੇ ਮੌਕੇ 'ਤੇ ਆਯੋਜਿਤ ਰਾਜ-ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਮਹਾਰਿਸ਼ੀ ਕਸ਼ਯਪ ਜੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਮਹਾਰਿਸ਼ੀ ਕਸ਼ਯਪ ਮਹਾਨ ਪਰਉਪਕਾਰੀ ਅਤੇ ਪ੍ਰਜਾਪਾਲਕ ਸਨ। ਉਨ੍ਹਾਂ ਨੇ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਸਮ੍ਰਿਤੀ ਗ੍ਰੰਥ ਅਤੇ ਕਸ਼ਯਪ ਸੰਹਿਤਾ ਵਰਗੇ ਮਹਾਨ ਗ੍ਰੰਥਾਂ ਦੀ ਰ...
ਇਸ ਵਾਰ ਇੱਕ ਹਫ਼ਤਾ ਪਹਿਲਾਂ 25 ਮਈ ਤੋਂ ਸ਼ੁਰੂ ਹੋਵੇਗੀ ਸੂਰਜਮੁਖੀ ਦੀ ਖਰੀਦ – ਖੇਤੀਬਾੜੀ ਮੰਤਰੀ

ਇਸ ਵਾਰ ਇੱਕ ਹਫ਼ਤਾ ਪਹਿਲਾਂ 25 ਮਈ ਤੋਂ ਸ਼ੁਰੂ ਹੋਵੇਗੀ ਸੂਰਜਮੁਖੀ ਦੀ ਖਰੀਦ – ਖੇਤੀਬਾੜੀ ਮੰਤਰੀ

Haryana News
ਚੰਡੀਗੜ੍ਹ, 24 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਇਸ ਵਾਰ ਇੱਕ ਹਫ਼ਤਾ ਪਹਿਲਾਂ 25 ਮਈ ਤੋਂ ਸੂਰਜਮੁਖੀ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੀਆਂ ਤਿਆਰੀਆਂ ਲਈ ਖਰੀਦ ਏਜੰਸੀਆਂ ਨੂੰ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਸ੍ਰੀ ਰਾਣਾ ਨੇ ਦੱਸਿਆ ਕਿ ਸੂਰਜਮੁਖੀ ਉਗਾਉਣ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਹਰਿਆਣਾ ਸਰਕਾਰ ਨੇ ਰੱਬੀ ਮਾਰਕੀਟਿੰਗ ਸੀਜ਼ਨ 2026-27 ਲਈ ਪ੍ਰਾਈਸ ਸਪੋਰਟ ਸਕੀਮ ਤਹਿਤ ਸੂਰਜਮੁਖੀ ਦੀ ਫ਼ਸਲ ਦੀ ਖਰੀਦ ਇੱਕ ਹਫ਼ਤਾ ਪਹਿਲਾਂ ਸ਼ੁਰੂ ਕਰ ਦਿੱਤੀ ਹੈ। ਇਹ ਖਰੀਦ, ਜੋ ਪਹਿਲਾਂ 1 ਜੂਨ ਤੋਂ ਸ਼ੁਰੂ ਹੋਣ ਵਾਲੀ ਸੀ, ਹੁਣ ਪੂਰੇ ਰਾਜ ਦੀਆਂ ਮੰਡੀਆਂ ਵਿੱਚ 25 ਮਈ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਰਜਮੁਖੀ ਉਗਾਉਣ ਵਾਲੇ ਕਿਸਾਨਾਂ ਦੀ ਵਾਰ-ਵਾਰ ਇਹ ਮੰਗ ਆ ਰਹੀ ਸੀ ਕਿ ਖਰੀਦ ਜਲਦੀ ਸ਼ੁਰੂ ਕੀਤੀ ਜਾਵੇ, ਕਿਉਂਕਿ ਅਗਲੇ ਕੁਝ ਦਿਨਾਂ ਵਿੱਚ ਕਟਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ...
ਭਾਰਤ ਬਿਜਲੀ ਦੇ ਖੇਤਰ ਵਿੱਚ ਨਾ ਸਿਰਫ਼ ਆਤਮ-ਨਿਰਭਰ ਸਗੋਂ ਦੂਜੇ ਦੇਸ਼ਾਂ ਨੂੰ ਵੀ ਬਿਜਲੀ ਦੇਣ ਵਿੱਚ ਸਮਰੱਥ – ਕੇਂਦਰੀ ਮੰਤਰੀ ਮਨੋਹਰ ਲਾਲ

ਭਾਰਤ ਬਿਜਲੀ ਦੇ ਖੇਤਰ ਵਿੱਚ ਨਾ ਸਿਰਫ਼ ਆਤਮ-ਨਿਰਭਰ ਸਗੋਂ ਦੂਜੇ ਦੇਸ਼ਾਂ ਨੂੰ ਵੀ ਬਿਜਲੀ ਦੇਣ ਵਿੱਚ ਸਮਰੱਥ – ਕੇਂਦਰੀ ਮੰਤਰੀ ਮਨੋਹਰ ਲਾਲ

Haryana News
ਚੰਡੀਗੜ੍ਹ, 24 ਮਈ - ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਭਾਰਤ ਬਿਜਲੀ ਦੇ ਖੇਤਰ ਵਿੱਚ ਨਾ ਸਿਰਫ਼ ਆਤਮ-ਨਿਰਭਰ ਹੋ ਰਿਹਾ ਹੈ, ਸਗੋਂ ਦੂਜੇ ਦੇਸ਼ਾਂ ਨੂੰ ਵੀ ਬਿਜਲੀ ਦੇਣ ਵਿੱਚ ਸਮਰੱਥ ਹੈ। ਜਦੋਂ ਕਿ ਪਹਿਲਾਂ ਵਿਰੋਧੀ ਧਿਰ ਦੀ ਸਰਕਾਰ ਦੇ ਸਮੇਂ ਦੇਸ਼ ਵਿੱਚ ਬਿਜਲੀ ਦਾ ਸੰਕਟ ਬਣਿਆ ਰਹਿੰਦਾ ਸੀ ਅਤੇ ਹਰਿਆਣਾ ਵੀ ਇਸ ਤੋਂ ਅਛੂਤਾ ਨਹੀਂ ਸੀ। ਖਾਸ ਤੌਰ 'ਤੇ ਗਰਮੀ ਦੇ ਦਿਨਾਂ ਵਿੱਚ ਤਾਂ ਬਿਜਲੀ ਦੇ ਕੱਟਾਂ ਤੋਂ ਲੋਕ ਇੰਨੇ ਪਰੇਸ਼ਾਨ ਹੁੰਦੇ ਸਨ ਕਿ ਉਹ ਸੜਕਾਂ 'ਤੇ ਜਾਮ ਲਗਾਉਣ ਲਈ ਮਜਬੂਰ ਹੋ ਜਾਂਦੇ ਸਨ। ਜਦੋਂ ਕਿ ਵਰਤਮਾਨ ਵਿੱਚ ਅੱਜ ਪ੍ਰਦੇਸ਼ ਦੇ ਲਗਭਗ ਸਾਰੇ ਪਿੰਡਾਂ ਵਿੱਚ 'ਮ੍ਹਾਰਾ ਗਾਓਂ-ਜਗਮਗ ਗਾਓਂ' ਤਹਿਤ 24 ਘੰਟੇ ਬਿਜਲੀ ਮਿਲ ਰਹੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਐਤਵਾਰ ਨੂੰ ਕਰਨਾਲ ਵਿੱਚ ਆਪਣੇ ਧੰਨਵਾਦੀ ਦੌਰੇ ਦੌਰਾਨ ਬੋਲ ਰਹੇ ਸਨ। ਉਨ੍ਹਾਂ ਨੇ ਅਸੰਧ ਵਿਧਾਨ ਸਭਾ ਖੇਤਰ ਦੇ ਪਿੰਡਾਂ ਬਾਲੂ, ਮੰਜੂਰਾ, ਔਗੰਦ, ਕਤਲਾਹੇੜੀ, ਜ...
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

Crime news, News of Punjab
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ।ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ। ਤਲਾਸ਼ ਕਰਨ ‘ਤੇ ਉਸ ਦੀ ਲਾਸ਼ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚੋਂ ਮਿਲੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ। ਇਸ ਉਪਰੰਤ ਅਣਪਛਾਤੇ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

News of Punjab
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ, ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ (ਵੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ ਦੇ 27, ਨਗਰ ਕੌਂਸਲ ਬੁਢਲਾਡਾ ਦੇ 19, ਨਗਰ ਕੌਂਸਲ ਬਰੇਟਾ ਦੇ 13, ਨਗਰ ਪੰਚਾਇਤ ਜੋਗਾ ਦੇ 13 ਅਤੇ ਨਗਰ ਪੰਚਾ...