Thursday, June 18
Shadow

Tag: punjab news

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

News of Punjab
ਚੰਡੀਗੜ੍ਹ,10 ਜੂਨ 2026- ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ਨੌਵੀਂ ਜਮਾ...
ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪ...
IND vs AFG: ਰੋਹਿਤ ਅਤੇ ਪਾਂਡਿਆ ਫਿਟਨੈਸ ਟੈਸਟ ’ਚ ਪਾਸ ,ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ’ਚ ਖੇਡਣ ਨੂੰ ਮਿਲੀ ਮਨਜ਼ੂਰੀ

IND vs AFG: ਰੋਹਿਤ ਅਤੇ ਪਾਂਡਿਆ ਫਿਟਨੈਸ ਟੈਸਟ ’ਚ ਪਾਸ ,ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ’ਚ ਖੇਡਣ ਨੂੰ ਮਿਲੀ ਮਨਜ਼ੂਰੀ

Sports
IND vs AFG ODI Series 2026: ਟੀਮ ਇੰਡੀਆ ਅਫਗਾਨਿਸਤਾਨ ਵਿਰੁੱਧ ਇਕਲੌਤੇ ਟੈਸਟ ਮੈਚ ਵਿੱਚ ਪਾਰੀ ਅਤੇ 300 ਦੌੜਾਂ ਨਾਲ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਦੀ ਤਿਆਰੀ ਕਰ ਰਹੀ ਹੈ। ਇਸ ਸੀਰੀਜ਼ ਤੋਂ ਪਹਿਲਾਂ, ਟੀਮ ਦੇ ਦੋ ਸਟਾਰ ਖਿਡਾਰੀ ਰੋਹਿਤ ਸ਼ਰਮਾ ਅਤੇ ਹਾਰਦਿਕ ਪਾਂਡਿਆ ਆਪਣੇ ਫਿਟਨੈਸ ਟੈਸਟ ਪਾਸ ਕਰ ਚੁੱਕੇ ਹਨ, ਜਿਨ੍ਹਾਂ ਨੂੰ ਟੀਮ ਦੀ ਸਬਜੈਕਟ ਟੂ ਫਿਟਨੈਸ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਸੀ। ਬੀਸੀਸੀਆਈ ਦੇ ਸੈਂਟਰ ਆਫ਼ ਐਕਸੀਲੈਂਸ (ਸੀਓਈ) ਨੇ ਦੋਵਾਂ ਖਿਡਾਰੀਆਂ ਨੂੰ ਅਫਗਾਨਿਸਤਾਨ ਵਿਰੁੱਧ ਵਨਡੇ ਸੀਰੀਜ਼ ਵਿੱਚ ਖੇਡਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪਾਂਡਿਆ ਅਤੇ ਰੋਹਿਤ ਸੱਟਾਂ ਕਾਰਨ ਮੁੰਬਈ ਇੰਡੀਅਨਜ਼ ਲਈ ਕਈ ਆਈਪੀਐਲ ਮੈਚਾਂ ਤੋਂ ਖੁੰਝ ਗਏ ਸਨ। ਰੋਹਿਤ ਅਤੇ ਹਾਰਦਿਕ ਫਿਟਨੈਸ ਟੈਸਟ ਕੀਤਾ ਪਾਸ ਪਾਂਡਿਆ 2 ਜੂਨ ਤੋਂ ਬੰਗਲੁਰੂ ਦੇ ਸੀਓਈ ਵਿੱਚ ਹਨ। ਬੀਸੀਸੀਆਈ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਦੱਸਿਆ, "ਹਾਰਦਿਕ 2 ਜੂਨ ਨੂੰ ਸੀਓਈ ਵਿੱਚ ਪਹੁੰਚਣ ਤੋਂ ਪਹਿਲਾਂ ਵਿਦੇਸ਼ੀ ਵਿੱਚ ਛੁੱਟੀਆਂ ਮਨਾ ਰਹੇ ਸੀ। ਅਗਲੇ ਪੰਜ ਦਿਨਾਂ ਵਿੱਚ, ਉਸ...
ਕੀ ਵਾਲਾਂ ਦੇ ਵਾਧੇ ਲਈ ਦਾਲਚੀਨੀ ਦਾ ਪਾਣੀ ਹੋ ਸਕਦਾ ਮਦਦਗਾਰ? ਇਸ ਤਰ੍ਹਾਂ ਕਰੋ ਇਸਤੇਮਾਲ, ਕੁਝ ਹੀ ਹਫ਼ਤਿਆਂ ‘ਚ ਨਜ਼ਰ ਆਉਣਗੇ ਨਤੀਜੇ

ਕੀ ਵਾਲਾਂ ਦੇ ਵਾਧੇ ਲਈ ਦਾਲਚੀਨੀ ਦਾ ਪਾਣੀ ਹੋ ਸਕਦਾ ਮਦਦਗਾਰ? ਇਸ ਤਰ੍ਹਾਂ ਕਰੋ ਇਸਤੇਮਾਲ, ਕੁਝ ਹੀ ਹਫ਼ਤਿਆਂ ‘ਚ ਨਜ਼ਰ ਆਉਣਗੇ ਨਤੀਜੇ

Health
CINNAMON WATER BENEFITS: ਰੋਜ਼ਮੇਰੀ ਪਾਣੀ ਤੋਂ ਲੈ ਕੇ ਚੌਲਾਂ ਦੇ ਪਾਣੀ ਤੱਕ, ਕੁਦਰਤੀ ਵਾਲਾਂ ਦੇ ਉਪਚਾਰ ਵਪਾਰਕ ਸੁੰਦਰਤਾ ਖੇਤਰ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਰਹੇ ਹਨ ਅਤੇ ਭਾਰਤੀ ਸਮੱਗਰੀ ਅਤੇ ਰਵਾਇਤੀ ਉਪਚਾਰ ਦੁਨੀਆ ਭਰ ਵਿੱਚ ਪ੍ਰਸਿੱਧੀ ਹਾਸਿਲ ਕਰ ਰਹੇ ਹਨ। ਜੜੀ-ਬੂਟੀਆਂ, ਜੋ ਲੰਬੇ ਸਮੇਂ ਤੋਂ ਭਾਰਤੀ ਪਕਵਾਨਾਂ ਅਤੇ ਆਯੁਰਵੇਦ ਵਿੱਚ ਮੁੱਖ ਰਹੀਆਂ ਹਨ, ਹੁਣ ਆਧੁਨਿਕ ਵਾਲਾਂ ਦੀ ਦੇਖਭਾਲ ਦੇ ਰੁਟੀਨ ਦਾ ਜ਼ਰੂਰੀ ਹਿੱਸਾ ਬਣ ਰਹੀਆਂ ਹਨ। ਖਾਸ ਤੌਰ 'ਤੇ ਦਾਲਚੀਨੀ ਦਾ ਪਾਣੀ। ਬਹੁਤ ਸਾਰੇ ਸੁੰਦਰਤਾ ਪ੍ਰਭਾਵਕ ਅਤੇ ਮਾਹਰ ਦਾਅਵਾ ਕਰਦੇ ਹਨ ਕਿ ਦਾਲਚੀਨੀ ਦਾ ਪਾਣੀ ਵਾਲਾਂ ਦੇ ਵਾਧੇ ਨੂੰ ਉਤਸ਼ਾਹਿਤ ਕਰਦਾ ਹੈ, ਵਾਲਾਂ ਦੇ ਝੜਨ ਨੂੰ ਘਟਾਉਂਦਾ ਹੈ ਅਤੇ ਖੋਪੜੀ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ। ਦਾਲਚੀਨੀ ਸਾਡੀਆਂ ਰਸੋਈਆਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੀ ਹੈ। ਇਸਦੀ ਵਰਤੋਂ ਆਯੁਰਵੇਦ ਵਿੱਚ ਵੀ ਦਵਾਈ ਵਜੋਂ ਕੀਤੀ ਜਾਂਦੀ ਹੈ। ਇਸਦੀ ਵਰਤੋਂ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ। ਦਾਲਚੀਨੀ ਵਿੱਚ ਕੁਦਰਤੀ ਇਨਸੁਲਿਨ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕ...
ਕੀ ਸਿਆਸਤ ‘ਚ ਐਂਟਰੀ ਕਰਨਗੇ ਅਦਾਕਾਰ ਬਿੰਨੂ ਢਿੱਲੋਂ, ਲੜਨਗੇ 2027 ਦੀਆਂ ਚੋਣਾਂ?

ਕੀ ਸਿਆਸਤ ‘ਚ ਐਂਟਰੀ ਕਰਨਗੇ ਅਦਾਕਾਰ ਬਿੰਨੂ ਢਿੱਲੋਂ, ਲੜਨਗੇ 2027 ਦੀਆਂ ਚੋਣਾਂ?

Entertainment
ਚੰਡੀਗੜ੍ਹ: 'ਦੁਨੀਆਂ ਵਿੱਚ ਬਹੁਤ ਸਾਰੇ ਲੋਕ ਮਿਲਦੇ ਹਨ, ਜੋ ਤੁਹਾਨੂੰ ਰਵਾ ਸਕਦੇ ਹਨ, ਪਰ ਬਹੁਤ ਘੱਟ ਲੋਕ ਤੁਹਾਨੂੰ ਹਸਾ ਸਕਦੇ ਹਨ, ਕਿਉਂਕਿ ਜਦੋਂ ਕਿ ਕਿਸੇ ਨੂੰ ਰਵਾਉਣਾ ਆਸਾਨ ਹੈ, ਕਿਸੇ ਦੇ ਚਿਹਰੇ 'ਤੇ ਮੁਸਕਰਾਹਟ ਲਿਆਉਣਾ ਸੱਚਮੁੱਚ ਮੁਸ਼ਕਲ ਹੈ।' ਇਹ ਵਿਚਾਰ ਸਾਡਾ ਨਹੀਂ ਬਲਕਿ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਾਮੇਡੀ ਅਦਾਕਾਰ ਬਿੰਨੂ ਢਿੱਲੋਂ ਦਾ ਹੈ। ਜੋ ਇਸ ਸਮੇਂ ਆਪਣੀ ਨਵੀਂ ਪੰਜਾਬੀ ਫਿਲਮ 'ਕੈਰੀ ਔਨ ਜੱਟਾ 4' ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਹਨ। ਫਿਲਮਾਂ ਵਿੱਚ ਪ੍ਰਦਰਸ਼ਨ ਤੋਂ ਇਲਾਵਾ ਅਦਾਕਾਰ ਇਸ ਸਮੇਂ ਇੱਕ ਹੋਰ ਚੀਜ਼ ਕਾਰਨ ਵੀ ਕਾਫੀ ਸੁਰਖ਼ੀਆਂ ਬਟੋਰ ਰਹੇ ਹਨ, ਉਹ ਹੈ ਅਦਾਕਾਰ ਦੀ ਸਿਆਸਤ ਵਿੱਚ ਐਂਟਰੀ। ਲਗਾਤਾਰ ਸੋਸ਼ਲ ਮੀਡੀਆ ਉਤੇ ਅਟਕਲਾਂ ਚੱਲ ਰਹੀਆਂ ਹਨ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਅਦਾਕਾਰ ਬਿੰਨੂ ਢਿੱਲੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉੱਤਰ ਸਕਦੇ ਹਨ। ਕੀ ਕਰਨਗੇ ਬਿੰਨੂ ਢਿੱਲੋਂ ਸਿਆਸਤ ਵਿੱਚ ਐਂਟਰੀ? ਆਪਣੀ ਤਾਜ਼ਾ ਦਿੱਤੀ ਇੰਟਰਵਿਊ ਵਿੱਚ ਅਦਾਕਾਰ ਨੇ ਆਲੇ-ਦੁਆਲੇ ਚੱਲ ਰਹੀਆਂ ਸਾਰੀਆਂ ਅਟਕਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ, ਅਦਾਕਾਰ ਨੇ ਦੱਸਿ...
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚ...
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

Punjab Politics
*ਨਵੀਂ ਦਿੱਲੀ/ਪੰਜਾਬ, 09 ਜੂਨ , 2026*    ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ 'ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਦੂਜੇ ਪਾਸੇ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਸੱਤਾ ਵਿੱਚ ਬੈਠੀ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਾਰਟੀ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਈਡੀ ਦੀ ਰੇਡ ਕਰਵਾ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਪਾਰੀ ਘਬਰਾਏ ਨਾ, ਪੂਰਾ ਪੰਜਾਬ ਤੁਹਾਡੇ ਨਾਲ ਖੜ੍ਹਾ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਮੰਗਲਵਾਰ ਨੂੰ ਇੱਕ ਵਾਰ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਆਸਟ੍ਰੇਲੀਆ ਦੇ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਾਈਕਲ ਕਲਾਰਕ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਆਸਟ੍ਰੇਲੀਆ ਦੇ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਾਈਕਲ ਕਲਾਰਕ

Haryana News
ਚੰਡੀਗੜ੍ਹ, 9 ਜੂਨ – ਆਸਟ੍ਰੇਲੀਆ ਕ੍ਰਿਕੇਟ ਟੀਮ ਦੇ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਾਈਕਲ ਕਲਾਰਕ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸੰਤ ਕਬੀਰ ਕੁਟੀਰ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਨੇ ਕ੍ਰਿਕੇਟ ਅਤੇ ਖੇਡਾਂ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਮੁੱਖ ਮੰਤਰੀ ਤੇ ਮਾਈਕਲ ਕਲਾਰਕ ਨੇ ਕ੍ਰਿਕੇਟ ਵੀ ਖੇਡੀ। ਮੁਲਾਕਾਤ ਦੌਰਾਨ ਮਾਈਕਲ ਕਲਾਰਕ ਨੇ ਮੁੱਖ ਮੰਤਰੀ ਦੇ ਖੇਡ ਪ੍ਰੇਮ ਅਤੇ ਕ੍ਰਿਕੇਟ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਵੱਲ ਇੱਕ ਗੇਂਦ ਸੁੱਟੀ ਅਤੇ ਮੁੱਖ ਮੰਤਰੀ ਨੇ ਉਸ 'ਤੇ ਸ਼ਾਨਦਾਰ ਛੱਕਾ ਜੜ ਦਿੱਤਾ। ਮਾਈਕਲ ਕਲਾਰਕ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਬਹੁਤ ਮਹੱਤਵਪੂਰਨ ਹਨ ਅਤੇ ਖੇਡਾਂ ਦੇ ਮਾਧਿਅਮ ਰਾਹੀਂ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਹੋਰ ਮਜ਼ਬੂਤ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਖੇਡ ਪ੍ਰਤ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

local news
ਮਾਲੇਰਕੋਟਲਾ, 09 ਜੂਨ :                ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ...
ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

local news
ਰੂਪਨਗਰ, 9 ਜੂਨ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਸ਼੍ਰੀ ਗਣੇਸ਼ ਸਕੈਨ ਸੈਂਟਰ ਉੱਤੇ 30-31 ਮਈ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਅਹਿਮ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਈ 2026 ਨੂੰ ਸੰਦੀਪ ਕੁਮਾਰ ਵਾਸੀ ਨਵਾਂਸ਼ਹਿਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਨੂਰਪੁਰ ਬੇਦੀ ਵਿਖੇ ਉਸਦਾ ਸ਼੍ਰੀ ਗਣੇਸ਼ ਸਕੈਨ ਸੈਂਟਰ ਹੈ, 30-31 ਮਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸਕੈਨ ਸੈਂਟਰ ਦੇ ਸ਼ਟਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ’ਤੇ ਸ਼ਟਰ ’ਤੇ ਗੋਲੀਆਂ ਦੇ ਨਿਸ਼ਾਨ ਅਤੇ ਸਕੈਨ ਸੈਂਟਰ ਦੇ ਬਾਹਰ ਗੋਲੀਆਂ ਦੇ ਖੋਲ ਵੀ ਮਿਲੇ ਸਨ। ਇਸ ਸਬੰਧੀ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਨੰਬਰ 65 ਮਿਤੀ 31.05.2026 ਅਧੀਨ ਧਾਰਾਵਾਂ 125, 351(2), 324(4) ...