Monday, August 3
Shadow

Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

News of Punjab
ਲਹਿਰਾਗਾਗਾ, 02 ਅਪ੍ਰੈਲ- ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ। ਉਨ੍ਹਾਂ ਕਿਹਾ ਕਿ...
ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

local news
ਕੋਟਕਪੂਰਾ 2 ਅਪ੍ਰੈਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ  ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ  ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰ...
ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

local news
ਤਪਾ, 2 ਅਪ੍ਰੈਲ-    ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਭਾਰਤੀ ਫੌਜ ਦੇ ਅਫ਼ਸਰ ਵਿਪਨ ਬਰੂਰਾ ਵੱਲੋਂ ਕਿਹਾ ਗਿਆ ਕਿ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਬਦਲਦੇ ਸਮੇਂ ਦੀ ਮੰਗ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਸਿਖਲਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ਵਿਚ ਉਨਾਂ ਕਿਹਾ ਕਿ ਅਗਨੀਵੀਰ ਸੈਨਾ ਦੀ ਭਰਤੀ ਰਾਹੀਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਅਤੇ ਰੁਜ਼ਗਾਰ ਮੁਖੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਪ੍ਰੋ. ਦੇਵ ਕਰਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਜ਼ਿੰਦਗੀ ਜਿਉਣ ਲਈ ਸਹੀ ਦਿਸ਼ਾ ਵਿਚ ਮਿਹਨਤ ਕਰਨਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੁਣੇ ਹੋਏ ਕਰੀਅਰ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਗਿਆਨ, ਹੁਨਰ ਦਾ ਹੋਣਾ ਬਹੁਤ ਲਾਜ਼ਮੀ ਹੈ । ਉਨ੍ਹਾਂ ਨੇ ...
ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

local news
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ :                                 ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ।                                 ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਸ਼ਾਨਦਾਰ 4 ਸਾਲ ਭਗਵੰਤ ਮਾਨ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

local news
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹ...
ਹਰਿਆਣਾ ਸਰਕਾਰ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਪ੍ਰਤੀਬੱਧ – ਅਮਿਤ ਅਗਰਵਾਲ

ਹਰਿਆਣਾ ਸਰਕਾਰ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਪ੍ਰਤੀਬੱਧ – ਅਮਿਤ ਅਗਰਵਾਲ

Haryana News
ਚੰਡੀਗੜ੍ਹ, 1 ਅਪ੍ਰੈਲ - ਹਰਿਆਣਾ ਦੇ ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਮਿਤ ਅਗਰਵਾਲ ਨੇ ਜਿਲ੍ਹਾ ਡਿਪਟੀ ਕਮਿਸ਼ਨਰ ਆਯੂਸ਼ ਸਿੰਨ੍ਹਾ ਦੇ ਨਾਲ ਬੁੱਧਵਾਰ ਨੂੰ ਫਰੀਦਾਬਾਦ ਜਿਲ੍ਹਾ ਦੀ ਮੋਹਨਾ ਅਨਾਜ ਮੰਡੀ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਮੰਡੀ ਨਾਲ ਜੁੜੀ ਸਮਸਿਆਵਾਂ ਨੂੰ ਲੈ ਕੇ ਕਿਸਾਨ, ਆੜਤੀ ਤੇ ਹੋਰ ਸਬੰਧਿਤ ਹਿਤਧਾਰਕਾਂ ਨਾਲ ਚਰਚਾ ਕਰ ਫੀਡਬੈਕ ਲਿਆ। ਨਿਰੀਖਣ ਦੌਰੇ ਵਿੱਚ ਕਿਸਾਨਾਂ ਦੀ ਮੰਗ 'ਤੇ ਪ੍ਰਤੀਬੱਧਤਾ ਜਤਾਉਂਦੇ ਹੋਏ ਮੌਕੇ 'ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।           ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਿਆ ਜਾਵੇਗਾ ਅਤੇ ਨਾਲ ਹੀ ਕਣਕ ਦੀ ਖਰੀਦ ਦੇ ਬਾਅਦ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਰਾਹੀਂ ਪ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

Punjab Politics
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

local news
ਲਹਿਰਾਗਾਗਾ, 1 ਅਪ੍ਰੈਲ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲਿੰਡਰਾਂ ਦੇ ਭਾਅ ਵਧਾਉਣ ਦੀ ਨਿਖੇਦੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿ...
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

local news
ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾ...
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਇਸੇ ਲੜੀ ਤਹਿਤ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਖਾਸ ਵੰਡ ਪ੍ਰੋਗਰਾਮ ਦੌਰਾਨ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਲੰਬੀ ਹਲਕੇ ਵਿੱਚ ਹੁਣ ਤੱਕ ਕੁੱਲ 21526 ਲੋੜਵੰਦਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ...