Saturday, June 20
Shadow

Tag: punjab news

‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

News of Punjab
ਚੰਡੀਗੜ੍ਹ, 20 ਮਈ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਉਨ੍ਹਾਂ ਕਿਹ...
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

News of Punjab
ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ

local news
ਮਾਨਸਾ, 20 ਮਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨਬਾਰਡ ਦੇ ਸਹਿਯੋਗ ਨਾਲ ਵੱਖ ਵੱਖ ਐਫ.ਪੀ.ੳ, ਸਵੈ ਸਹਾਇਤਾ ਗਰੁੱਪ, ਕਸ਼ਟਮ ਹਾਇਰਿੰਗ ਸੈਂਟਰ ਅਤੇ ਪ੍ਰਗਤੀਸ਼ੀਲ ਕਿਸਾਨਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇੰਜ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ) ਨੇ ਫ਼ਸਲਾਂ ਵਿਚ ਮਿੱਟੀ ਪਰਖ ਆਧਾਰਤ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਲਈ ਮਿੱਟੀ ਦਾ ਨਮੂਨਾ ਲੈਣ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਵੀਰਾਂ ਨੂੰ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਅਤੇ ਕਾਸ਼ਤ ਦੇ ਢੰਗ ਅਪਨਾਉਣ 'ਤੇ ਜ਼ੋਰ ਦਿੱਤਾ।...
ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

local news
ਬਟਾਲਾ, 20 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਮਿਡਲ ਸਕੂਲ, ਗਾਂਧੀ ਕੈਂਪ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥ...
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

local news
ਮਾਲੇਰਕੋਟਲਾ 20 ਮਈ -          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ  ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ, ਨਗਰ ਪੰਚਾਇਤ ਅਮਰਗੜ੍ਹ ਵਿਖੇ ਰਿਟਰਨਿੰਗ ਅਫਸਰ ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਅਤੇ ਨਗਰ ਕੌਂਸਲ ਅਹਿਮਦਗੜ੍ਹ ਵਿਖੇ ਰਿਟਰਨਿੰਗ ਅਫਸਰ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਐਮ.ਜੀ.ਐਮ.ਐਨ ਸਕੂਲ ਵਿਖੇ ਕਰਵਾਈ ਗਈ।           ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ 61 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲ...
ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਬਰਨਾਲਾ ਦਾ ਦੌਰਾ

ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਬਰਨਾਲਾ ਦਾ ਦੌਰਾ

local news
ਬਰਨਾਲਾ, 20 ਮਈ-   ਸਟੇਟ ਇਨਫੋਰਮੈਟਿਕਸ ਅਧਿਕਾਰੀਆਂ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ  ਦਾ ਦੌਰਾ ਕਰਕੇ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੁਲਾਕਾਤ ਕਰਕੇ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।      ਸਟੇਟ ਇਨਫੋਰਮੈਟਿਕਸ ਅਫ਼ਸਰ (ਐਸ.ਆਈ.ਓ.) ਸ੍ਰੀ ਵਿਵੇਕ ਵਰਮਾ ਅਤੇ ਐਡੀਸ਼ਨਲ ਸਟੇਟ ਇਨਫੋਰਮੈਟਿਕਸ ਅਫ਼ਸਰ (ਏ.ਐਸ.ਆਈ.ਓ.) ਸ੍ਰੀ ਧਰਮੇਸ਼ ਕੁਮਾਰ ਸ਼ਰਮਾ ਵੱਲੋਂ ਇਥੇ ਜ਼ਿਲ੍ਹਾ ਕੇਂਦਰ ਦਾ ਦੌਰਾ ਕੀਤਾ ਗਿਆ ਤਾਂ ਜੋ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.) ਦੀਆਂ ਚੱਲ ਰਹੀਆਂ ਗਤੀਵਿਧੀਆਂ, ਪ੍ਰੋਜੈਕਟਾਂ ਅਤੇ ਪ੍ਰਸ਼ਾਸਕੀ ਕੰਮਕਾਜ ਦਾ ਜਾਇਜ਼ਾ ਲਿਆ ਜਾ ਸਕੇ।  ਇਸ ਮੌਕੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਐਨ.ਆਈ.ਸੀ. ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਦੇ ਡਿਜੀਟਲ ਗਵਰਨੈਂਸ ਪਹਿਲਕਦਮੀਆਂ ਦੀ ਪ੍ਰਗਤੀ, ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਤਕਨਾਲ...
ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

News of Punjab
ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ...
ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

Breaking News
*ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ। ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰ...
ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਫਿਰੋਜ਼ਪੁਰ, 20 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜ...
ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 20 ਮਈ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕ...