Thursday, June 18
Shadow

Tag: top 10 news

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

Breaking News
ਐਸ.ਏ.ਐਸ. ਨਗਰ, 28 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ। ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ "ਤੱਤਵਾ" ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ...
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

Development News
ਚੰਡੀਗੜ੍ਹ, 28 ਫਰਵਰੀ : ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ 'ਰੰਗਲਾ ਪੰ...
‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

Punjab Politics
ਚੰਡੀਗੜ੍ਹ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ।'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ।ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ 'ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋ...
ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

Breaking News
ਚੰਡੀਗੜ੍ਹ 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਧਿਆ ਚੌਕੀ 'ਤੇ ਡਿਊਟੀ ਦੌਰਾਨ ਸਾਡੇ ਬਹਾਦਰ ਸਿਪਾਹੀਆਂ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦਾ ਕਤਲ ਇੱਕ ਕਾਇਰਤਾ ਭਰਿਆ ਕਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੁਲਿਸ 'ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀ ਮਿੱਟੀ ਅਤੇ ਇੱਥੋਂ ਦੇ ਲੋਕਾਂ ਦ...
ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

Punjab Politics
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤ...
ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

News of Punjab
ਚੰਡੀਗੜ੍ਹ, 27 ਫਰਵਰੀ: ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਕਾਨਫਰੰਸ ਦਾ ਉਦੇਸ਼ ਪੰਜਾਬ ਵਿੱਚ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਈ ਜਾਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ ਲਈ ਖੇਤਰ ਪੱਧਰੀ ਪ੍ਰਸ਼ਾਸਕੀ ਮੁਖੀਆਂ ਨੂੰ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸ ਕਾਰਜ ਦੌਰਾਨ ਘਰਾਂ ਦੇ ਸੂਚੀਕਰਨ ਦੇ ਸਵੈ-ਗਣਨਾ ਦਾ ਬਦਲ ਵੀ ਦਿੱਤਾ ਜਾਵੇਗਾ ਜੋ ਕਿ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਜਨਤਾ ਲਈ ਉਪਲਬਧ ਹੋਵੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ। ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿ...
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

Entertainment
ਅੰਮ੍ਰਿਤਸਰ, 27 ਫਰਵਰੀ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਰੰਗਲਾ ਪੰਜਾਬ ਉਤਸਵ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਪੰਜਾਬ ਲਗੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਇਸ ਚੇਅਰਮੈਨ ਜਸਕਰਨ ਸਿੰਘ ਬੰਦੇਸਾ,  ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਅਲਕਾ ਕਾਲੀਆ,  ਗੁਰਮੰਦਰ ਸਿੰਘ ਤੋਂ ਇਲਾਵਾ ਕੈਬਨਟ ਮੰਤਰੀ ਸਰਦਾਰ ਹਰ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

News of Punjab
ਚੰਡੀਗੜ੍ਹ 27 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ...
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

News of Punjab
ਪਟਿਆਲਾ, 27 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪੰਨੂ ਨੇ ਕਿਹਾ ਕਿ ਅਦਾਲਤ ਨੇ ਖੁਦ ਇਸ ਕੇਸ ਨੂੰ ਅੱਗੇ ਚਲਾਉਣ ਦੇ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਰਿਕਵਰੀ ਨਹੀਂ ਹੋਈ, ਕੋਈ ਨਕਦੀ ਨਹੀਂ ਮਿਲੀ, ਕੋਈ ਦਸਤਾਵੇਜ਼ ਨਹੀਂ ਮਿਲਿਆ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਟਿਕਾ ਸਕੇ। ਅਦਾਲਤ ਨੇ ਆਪਣੇ ਵਿਸਤ੍ਰਿਤ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਅਧਾਰ ਦੇ ਕੇਸ ਜਾਰੀ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਸਿੱਖਿਆ ਅਤੇ ਸਿਹਤ ਸੰਭਾਲ ਦੇ ਥੰਮ੍ਹਾਂ 'ਤੇ ਰੱਖੀ ਗਈ ਸੀ ਅਤੇ ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਦੇ ਸੁਧਾਰਾਂ ਵਰਗ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ, ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ...